ਔਨਲਾਈਨ ਡੈਸਕ/ਲਿਵਿੰਗ ਇੰਡੀਆ ਨਿਊਜ਼:– ਸੂਬੇ ਦੀਆਂ ਚਾਰ ਸੀਟਾਂ ਚੋਂ ਤਿੰਨ ਸੀਟਾਂ ਤੇ ਕਾਂਗਰਸ ਪਾਰਟੀ ਨੇ ਆਪਣਾ ਕਬਜਾ ਕਰ ਲਿਆ ਹੈ। ਦਸ ਦਈਏ ਕਿ ਦਾਖਾ ਦੀ ਸੀਟ ਤੇ ਸ਼੍ਰੋਮਣੀ ਅਕਾਲੀ ਦਲ ਨੇ ਆਪਣਾ ਕਬਜਾ ਕੀਤਾ ਹੈ
https://www.facebook.com/LivingIndiaNewschannel/videos/795989880854549/
ਪਰ ਕਾਂਗਰਸ ਪਾਰਟੀ ਨੇ ਮੁਕੇਰੀਆਂ, ਫਗਵਾੜਾ ਅਤੇ ਜਲਾਲਾਬਾਦ ਚ ਆਪਣੀ ਸ਼ਾਨਦਾਰ ਜਿੱਤ ਹਾਸਿਲ ਕੀਤੀ ਹੈ। ਕਾਂਗਰਸ ਦੀ ਇਸ ਜਿੱਤ ਤੋਂ ਬਾਅਦ ਕਾਂਗਰਸੀ ਵਰਕਰ ਸੀਐੱਮ ਕੈਪਟਨ ਅਮਰਿੰਦਰ ਸਿੰਘ ਦੇ ਘਰ ਦੇ ਬਾਹਰ ਜਸ਼ਨ ਮਨਾ ਰਹੇ ਹਨ।
