ਲੋਕ ਸਭਾ ਚੋਣਾਂ ਲਈ ਕਾਂਗਰਸ ਨੇ ਉਮੀਦਵਾਰਾਂ ਦਾ ਤੀਜੀ ਸੂਚੀ ਕੀਤੀ ਜਾਰੀ !

ਔਨਲਾਈਨ ਡੈਸਕ/ਲਿਵਿੰਗ ਇੰਡੀਆ ਨਿਊਜ਼:– ਲੋਕ ਸਭਾ ਚੋਣਾਂ ਨੂੰ ਲੈਕੇ ਕਾਂਗਰਸ ਪਾਰਟੀ ਨੇ ਉਮੀਦਵਾਰਾਂ ਦੀ ਤੀਜੀ ਸੂਚੀ ਨੂੰ ਜਾਰੀ ਕਰ ਦਿੱਤੀ ਹੈ। ਦਸ ਦਈਏ ਕਿ ਕਾਂਗਰਸ ਪਾਰਟੀ…

ਔਨਲਾਈਨ ਡੈਸਕ/ਲਿਵਿੰਗ ਇੰਡੀਆ ਨਿਊਜ਼:– ਲੋਕ ਸਭਾ ਚੋਣਾਂ ਨੂੰ ਲੈਕੇ ਕਾਂਗਰਸ ਪਾਰਟੀ ਨੇ ਉਮੀਦਵਾਰਾਂ ਦੀ ਤੀਜੀ ਸੂਚੀ ਨੂੰ ਜਾਰੀ ਕਰ ਦਿੱਤੀ ਹੈ। ਦਸ ਦਈਏ ਕਿ ਕਾਂਗਰਸ ਪਾਰਟੀ ਵੱਲੋਂ ਜਾਰੀ ਕੀਤੀ ਗਈ ਸੂਚੀ ਚ ਅਸਮ, ਮੇਘਾਲਿਆ, ਸਿੱਕਮ ਤੇ ਤੇਲੰਗਾਨਾ ਤੋਂ ਉਮੀਦਵਾਰਾਂ ਦਾ ਐਲਾਨ ਕੀਤਾ ਗਿਆ।

List

ਦੱਸਿਆ ਜਾ ਰਿਹਾ ਹੈ ਕਿ ਇਸ਼ ਸੂਚੀ ਵਿੱਚ ਇਕ ਯੂਪੀ ਉਮੀਦਵਾਰ ਦਾ ਵੀ ਐਲਾਨ ਕੀਤਾ ਗਿਆ ਹੈ। ਦੱਸਣਯੋਗ ਗੱਲ ਹੈ ਕਿ ਹੁਣ ਤੱਕ 54 ਉਮੀਦਵਾਰਾਂ ਦਾ ਐਲਾਨ ਕੀਤਾ ਜਾ ਚੁੱਕਾ ਹੈ।

Leave a Reply

Your email address will not be published. Required fields are marked *