ਨਵੀਂ ਦਿੱਲੀ- ਕਾਂਗਰਸ ਦੀ ਅੰਤਰਿਮ ਪ੍ਰਧਾਨ ਸੋਨੀਆ ਗਾਂਧੀ ਕੋਰੋਨਾ ਪਾਜ਼ੇਟਿਵ ਆਈ ਹੈ। ਕਾਂਗਰਸ ਦੇ ਬੁਲਾਰੇ ਜੈਰਾਮ ਰਮੇਸ਼ ਨੇ ਇਸ ਸਬੰਧੀ ਜਾਣਕਾਰੀ ਦਿੱਤੀ। ਉਨ੍ਹਾਂ ਕਿਹਾ ਕਿ ਅੱਜ ਕਾਂਗਰਸ ਪ੍ਰਧਾਨ ਸੋਨੀਆ ਗਾਂਧੀ ਦੀ ਕੋਵਿਡ-19 ਟੈਸਟ ਰਿਪੋਰਟ ਪਾਜ਼ੇਟਿਵ ਆਈ ਹੈ। ਉਹ ਸਰਕਾਰ ਦੁਆਰਾ ਜਾਰੀ ਕੀਤੇ ਗਏ ਪ੍ਰੋਟੋਕੋਲ ਦੀ ਪਾਲਣਾ ਕਰਦੇ ਹੋਏ ਆਈਸੋਲੇਸ਼ਨ ਵਿੱਚ ਰਹੇਗੀ।
ਕਾਂਗਰਸ ਪ੍ਰਧਾਨ ਸੋਨੀਆ ਗਾਂਧੀ ਨੂੰ ਹੋਇਆ ਕੋਰੋਨਾ, ਕੁਝ ਦਿਨ ਪਹਿਲਾਂ ਧੀ ਪ੍ਰਿਯੰਕਾ ਵੀ ਹੋਈ ਸੀ ਪਾਜ਼ੇਟਿਵ
ਨਵੀਂ ਦਿੱਲੀ- ਕਾਂਗਰਸ ਦੀ ਅੰਤਰਿਮ ਪ੍ਰਧਾਨ ਸੋਨੀਆ ਗਾਂਧੀ ਕੋਰੋਨਾ ਪਾਜ਼ੇਟਿਵ ਆਈ ਹੈ। ਕਾਂਗਰਸ ਦੇ ਬੁਲਾਰੇ ਜੈਰਾਮ ਰਮੇਸ਼ ਨੇ ਇਸ ਸਬੰਧੀ ਜਾਣਕਾਰੀ ਦਿੱਤੀ। ਉਨ੍ਹਾਂ ਕਿਹਾ ਕਿ…
