ਔਨਲਾਈਨ ਡੈਸਕ/ਲਿਵਿੰਗ ਇੰਡੀਆ ਨਿਊਜ਼:- ਚੰਡੀਗੜ੍ਹ ਚ ਕਾਂਗਰਸ ਵੱਲੋਂ ਅਖਿਲ ਹਿੰਦੂ ਮਹਾਂਸਭਾ ਦੇ ਖਿਲਾਫ ਪ੍ਰਦਰਸ਼ਨ ਕੀਤਾ ਜਾ ਰਿਹਾ ਹੈ।

ਪ੍ਰਦਰਸ਼ਨ ਕਰ ਰਹੇ ਕਾਂਗਰਸੀਆਂ ਦਾ ਕਹਿਣਾ ਹੈ ਕਿ ਅਖਿਲ ਹਿੰਦੂ ਮਹਾਂਸਭਾ ਦੇ ਮੈਂਬਰਾਂ ਨੇ ਮਹਾਤਮਾ ਗਾਂਧੀ ਦੇ ਬੁੱਤ ਤੇ ਗੋਲੀਆਂ ਚਲਾਈਆਂ ਸੀ ਜਿਸ ਕਾਰਨ ਉਹਨਾਂ ਨੇ ਮਹਾਤਮਾ ਗਾਂਧੀ ਦੇ ਬੁੱਤ ਦਾ ਅਪਮਾਨ ਕੀਤਾ
ਜਿਸ ਕਾਰਨ ਉਹ ਬੁੱਤ ਦੇ ਅਪਮਾਨ ਕੀਤੇ ਜਾਣ ਕਾਰਨ ਹੀ ਪ੍ਰਦਰਸ਼ਨ ਕਰ ਰਹੇ ਹਨ। ਦੱਸ ਦਈਏ ਕਿ ਕਾਂਗਰਸ ਵੱਲੋਂ ਦੇਸ਼ ਭਰ ਵਿੱਚ ਇਸ ਅਪਮਾਨ ਦੇ ਕਾਰਨ ਪ੍ਰਦਰਸ਼ਨ ਕਰ ਵਿਰੋਧ ਜਤਾਇਆ ਜਾ ਰਿਹਾ ਹੈ।

