ਚੰਡੀਗੜ੍ਹ: ਪੰਜਾਬ ਵਿਧਾਨ ਸਭਾ ਚੋਣਾਂ ਲਈ ਕਾਂਗਰਸ ਦੀ ਕੇਂਦਰੀ ਚੋਣ ਕਮੇਟੀ ਨੇ ਉਮੀਦਵਾਰਾਂ ਦੀ ਦੂਜੀ ਲਿਸਟ ਜਾਰੀ ਕਰ ਦਿੱਤੀ ਹੈ। ਇਸ ਤਹਿਤ ਕਾਂਗਰਸ ਕਮੇਟੀ ਵੱਲੋਂ 23 ਹੋਰ ਉਮੀਦਵਾਰਾਂ ਦਾ ਐਲਾਨ ਕੀਤਾ ਗਿਆ ਹੈ।
ਕਾਂਗਰਸ ਵੱਲੋਂ ਪੰਜਾਬ ਵਿਧਾਨ ਸਭਾ ਚੋਣਾਂ ਲਈ ਦੂਜੀ ਲਿਸਟ ਜਾਰੀ, 23 ਉਮੀਦਵਾਰਾਂ ਦਾ ਐਲਾਨ
ਚੰਡੀਗੜ੍ਹ: ਪੰਜਾਬ ਵਿਧਾਨ ਸਭਾ ਚੋਣਾਂ ਲਈ ਕਾਂਗਰਸ ਦੀ ਕੇਂਦਰੀ ਚੋਣ ਕਮੇਟੀ ਨੇ ਉਮੀਦਵਾਰਾਂ ਦੀ ਦੂਜੀ ਲਿਸਟ ਜਾਰੀ ਕਰ ਦਿੱਤੀ ਹੈ। ਇਸ ਤਹਿਤ ਕਾਂਗਰਸ ਕਮੇਟੀ ਵੱਲੋਂ…

