ਗੁਰਦਾਸਪੁਰ ‘ਚ ਪੋਲਿੰਗ ਬੂਥ ‘ਤੇ ਕਾਂਗਰਸੀਆਂ ਦੇ ਦੋ ਗੁੱਟ ਆਪਸ ‘ਚ ਭਿੜੇ !

ਔਨਲਾਈਨ ਡੈਸਕ/ਲਿਵਿੰਗ ਇੰਡੀਆ ਨਿਊਜ਼:– ਲੋਕਸਭਾ ਹਲਕਾ ਗੁਰਦਾਸਪੁਰ ਦੇ ਪਿੰਡ ਕੋਟ ਮੁਹੰਮਦ ਚ ਪੋਲਿੰਗ ਬੂਥ ਚ ਝੜਪ ਹੋਣ ਦਾ ਮਾਮਲਾ ਸਾਹਮਣੇ ਆਇਆ ਹੈ।   सम्बंधित ख़बरेंBig News:…

ਔਨਲਾਈਨ ਡੈਸਕ/ਲਿਵਿੰਗ ਇੰਡੀਆ ਨਿਊਜ਼:– ਲੋਕਸਭਾ ਹਲਕਾ ਗੁਰਦਾਸਪੁਰ ਦੇ ਪਿੰਡ ਕੋਟ ਮੁਹੰਮਦ ਚ ਪੋਲਿੰਗ ਬੂਥ ਚ ਝੜਪ ਹੋਣ ਦਾ ਮਾਮਲਾ ਸਾਹਮਣੇ ਆਇਆ ਹੈ।

Congress bus rally

 

ਮਿਲੀ ਜਾਣਕਾਰੀ ਦੇ ਅਨੁਸਾਰ ਕਾਂਗਰਸੀਆਂ ਦੇ ਦੋ ਗੁੱਟ ਆਪਸ ਚ ਭਿੜ ਗਏ। ਇਸ ਦੌਰਾਨ 3 ਲੋਕ ਜ਼ਖਮੀ ਹੋ ਗਏ ਜੋ ਕਿ ਹਸਪਤਾਲ ਚ ਜ਼ੇਰੇ ਇਲਾਜ ਚ ਹਨ। ਫਿਲਹਾਲ ਇਸ ਮਾਮਲੇ ਚ ਪੁਲਿਸ ਵੱਲੋਂ ਮਾਮਲੇ ਦੀ ਜਾਂਚ ਕੀਤੀ ਜਾ ਰਹੀ ਹੈ।

 

 

 

Leave a Reply

Your email address will not be published. Required fields are marked *