ਕਾਂਗਰਸ ਨੇਤਾ ਗੁਰਕੀਰਤ ਸਿੰਘ ਥੂਹੀ ਦੀ ਸੜ੍ਕ ਹਾਦਸੇ ‘ਚ ਹੋਈ ਮੌਤ

ਔਨਲਾਈਨ ਡੈਸਕ/ਲਿਵਿੰਗ ਇੰਡੀਆ ਨਿਊਜ਼: ਪਟਿਆਲਾ ਵਿੱਚ ਕਾਂਗਰਸੀ ਨੇਤਾ ਗੁਰਕੀਰਤ ਸਿੰਘ ਥੂਹੀ ਇਕ ਭਿਆਨਕ ਹਾਦਸੇ ਦਾ ਸ਼ਿਕਾਰ ਹੋ ਜਾਣ ਦੀ ਖਬਰ ਸਾਹਮਣੇ ਆਈ ਹੈ। ਮਿਲੀ ਜਾਣਕਾਰੀ ਅਨੁਸਾਰ…

ਔਨਲਾਈਨ ਡੈਸਕ/ਲਿਵਿੰਗ ਇੰਡੀਆ ਨਿਊਜ਼: ਪਟਿਆਲਾ ਵਿੱਚ ਕਾਂਗਰਸੀ ਨੇਤਾ ਗੁਰਕੀਰਤ ਸਿੰਘ ਥੂਹੀ ਇਕ ਭਿਆਨਕ ਹਾਦਸੇ ਦਾ ਸ਼ਿਕਾਰ ਹੋ ਜਾਣ ਦੀ ਖਬਰ ਸਾਹਮਣੇ ਆਈ ਹੈ। ਮਿਲੀ ਜਾਣਕਾਰੀ ਅਨੁਸਾਰ  ਕਾਂਗਰਸੀ ਨੇਤਾ ਗੁਰਕੀਰਤ ਸਿੰਘ ਥੂਹੀ ਦੀ ਕਾਰ ਪਟਿਆਲਾ-ਸੰਗਰੂਰ ਹਾਈਵੇਅ ਤੇ ਇਕ ਡਿਵਾਈਡਰ ਨਾਲ ਟਕਰਾ ਗਈ।

Congress Party

ਇਕ ਟੱਕਰ ਇਹਨੀ ਭਿਆਨਕ ਸੀ ਕਿ ਨੇਤਾ ਥੂਹੀ ਦੀ ਮੌਕੇ ਤੇ ਹੀ ਮੌਤ ਹੋ ਗਈ। ਫਿਲਹਾਲ ਪੁਲਿਸ ਵੱਲੋਂ ਕਾਰਵਾਈ ਕੀਤੀ ਜਾ ਰਹੀ ਹੈ। ਨਾਲ ਹੀ ਨੇਤਾ ਗੁਰਕੀਰਤ ਸਿੰਘ ਥੂਹੀ ਦੀ ਮੌਤ ਦੀ ਖਬਰ ਸੁਣਕੇ ਪਾਰਟੀ ਵਿੱਚ ਸੋਗ ਛਾ ਗਿਆ ਹੈ।

Leave a Reply

Your email address will not be published. Required fields are marked *