ਕੋਰੋਨਾ ਸੰਕਟ: ਚੰਡੀਗੜ੍ਹ ‘ਚ 50 ਫੀਸਦੀ ਸਮਰਥਾ ਨਾਲ ਖੁੱਲਣਗੇ ਸਾਰੇ ਦਫਤਰ

ਚੰਡੀਗੜ੍ਹ- ਸ਼ਹਿਰ ਵਿਚ ਕੋਰੋਨਾ ਵਾਇਰਸ ਦੇ ਮਾਮਲੇ ਦਿਨੋਂ-ਦਿਨ ਵਧਦੇ ਹੀ ਜਾ ਰਹੇ ਹਨ। ਇਸੇ ਦੇ ਚੱਲਦੇ ਪੰਜਾਬ ਸਰਕਾਰ ਨੇ ਅਹਿਮ ਫੈਸਲਾ ਲਿਆ ਹੈ। ਦਰਅਸਲ ਚੰਡੀਗੜ੍ਹ…

ਚੰਡੀਗੜ੍ਹ- ਸ਼ਹਿਰ ਵਿਚ ਕੋਰੋਨਾ ਵਾਇਰਸ ਦੇ ਮਾਮਲੇ ਦਿਨੋਂ-ਦਿਨ ਵਧਦੇ ਹੀ ਜਾ ਰਹੇ ਹਨ। ਇਸੇ ਦੇ ਚੱਲਦੇ ਪੰਜਾਬ ਸਰਕਾਰ ਨੇ ਅਹਿਮ ਫੈਸਲਾ ਲਿਆ ਹੈ। ਦਰਅਸਲ ਚੰਡੀਗੜ੍ਹ ਵਿਚ ਸਾਰੇ ਸਰਕਾਰੀ ਦਫਤਰ 50 ਫੀਸਦੀ ਸਮਰਥਾ ਨਾਲ ਖੁੱਲਣਗੇ। ਦੱਸ ਦਈਏ ਕਿ ਚੰਡੀਗੜ੍ਹ ਪ੍ਰਸ਼ਾਸਨ ਨੇ ਇਸ ਨੂੰ ਲੈ ਕੇ ਪਹਿਲਾਂ ਹੀ ਹੁਕਮ ਜਾਰੀ ਕਰ ਦਿੱਤੇ ਸਨ।

Leave a Reply

Your email address will not be published. Required fields are marked *