ਅੱਤਵਾਦੀ ਗਤੀਵਿਧੀਆਂ ’ਚ ਫੰਡਿਗ ਦੇ ਮਾਮਲੇ ‘ਚੋਂ ਜੱਗੀ ਜੋਹਰ ਤੇ ਸਾਥੀ ਨੂੰ ਮਿਲੀ ਜ਼ਮਾਨਤ !

ਔਨਲਾਈਨ ਡੈਸਕ/ਲਿਵਿੰਗ ਇੰਡੀਆ ਨਿਊਜ਼:- ਜਗਤਾਰ ਸਿੰਘ ਜੱਗੀ ਜੌਹਰ ਨੂੰ ਜਮਾਨਤ ਮਿਲ ਗਈ ਹੈ। ਮਿਲੀ ਜਾਣਕਾਰੀ ਦੇ ਅਨੁਸਾਰ ਹਿੰਦੂ ਨੇਤਾਵਾਂ ਦੇ ਕਤਲ ਦੇ ਮਾਮਲੇ ਵਿੱਚ ਜੱਗੀ…

ਔਨਲਾਈਨ ਡੈਸਕ/ਲਿਵਿੰਗ ਇੰਡੀਆ ਨਿਊਜ਼:- ਜਗਤਾਰ ਸਿੰਘ ਜੱਗੀ ਜੌਹਰ ਨੂੰ ਜਮਾਨਤ ਮਿਲ ਗਈ ਹੈ। ਮਿਲੀ ਜਾਣਕਾਰੀ ਦੇ ਅਨੁਸਾਰ ਹਿੰਦੂ ਨੇਤਾਵਾਂ ਦੇ ਕਤਲ ਦੇ ਮਾਮਲੇ ਵਿੱਚ ਜੱਗੀ ਜੌਹਲ ਅਤੇ ਉਸਦੇ ਸਾਥੀ ਤਲਜੀਤ ਸਿੰਘ ਦੇ ਖਿਲਾਫ ਫਰੀਦਕੋਟ ਵਿੱਚ ਥਾਣਾ ਬਾਜ਼ਾਖਾਨਾ ਵਿੱਚ ਮਾਮਲਾ ਦਰਜ ਕੀਤਾ ਗਿਆ ਸੀ।

jaggi  ਇਸ ਤੋਂ ਇਲਾਵਾ ਜੱਗੀ ਜੌਹਲ ਦੇ ਖਿਲਾਫ ਅੱਤਵਾਦੀ ਗਤੀਵੀਦੀਆਂ ਲਈ ਫੰਡਿੰਗ ਕਰਨ ਦਾ ਮਾਮਲਾ ਵੀ ਦਰਜ ਸੀ। ਪਰ ਫਰੀਦਕੋਟ ਅਦਾਲਤ ਨੇ ਜੱਗੀ ਜੌਹਲ ਅਤੇ ਉਸਦੇ ਸਾਥੀ ਤਲਜੀਤ ਸਿੰਘ ਨੂੰ ਰਾਹਤ ਦਿੰਦੇ ਹੋਏ ਜ਼ਮਾਨਤ ਦੇ ਦਿੱਤੀ ਹੈ।

jaggi

ਕਿਹਾ ਜਾ ਰਿਹਾ ਹੈ ਕਿ ਸਟੇਟ ਸਪੈਸ਼ਲ ਸੈਲ ਵੱਲੋਂ 90 ਦਿਨਾਂ ਦੇ ਅੰਦਰ ਜਾਂਚ ਪੂਰੀ ਨਾ ਹੋਣ ਦੇ ਕਾਰਨ ਹੀ ਇਹ ਫੈਸਲਾ ਲਿਆ ਗਿਆ ਹੈ। ਪਰ ਦੱਸ ਦਈਏ ਕਿ ਜੱਗੀ ਜੌਹਲ ਜੇਲ ਵਿੱਚ ਬਾਹਰ ਨਹੀਂ ਆ ਸਕਦਾ ਕਿਉਕਿ ਜੱਗੀ ਜੌਹਲ ਦੇ ਖਿਲਾਫ ਲੁਧਿਆਣਾ ਅਤੇ ਮੋਗਾ ਵਿੱਚ ਵੀ ਕਈ ਮਾਮਲੇ ਦਰਜ ਹਨ।

Leave a Reply

Your email address will not be published. Required fields are marked *