ਪਿਤਾ ਦੇ ਦੇਹਾਂਤ ਤੋਂ ਬਾਅਦ ਕ੍ਰਿਕਟਰ ਸੁਰੇਸ਼ ਰੈਨਾ ਨੇ ਇੰਝ ਬਿਆਨ ਕੀਤਾ ਦਰਦ

ਨਵੀਂ ਦਿੱਲੀ : ਭਾਰਤ ਦੇ ਸਾਬਕਾ ਕ੍ਰਿਕਟਰ ਸੁਰੇਸ਼ ਰੈਨਾ ਦੇ ਪਿਤਾ ਤ੍ਰਿਲੋਕਚੰਦ ਰੈਨਾ ਦਾ ਐਤਵਾਰ ਨੂੰ ਲੰਬੀ ਬੀਮਾਰੀ ਦੇ ਬਾਅਦ ਦਿਹਾਂਤ ਹੋ ਗਿਆ। ਮਿਲੀ ਜਾਣਕਾਰੀ…

ਨਵੀਂ ਦਿੱਲੀ : ਭਾਰਤ ਦੇ ਸਾਬਕਾ ਕ੍ਰਿਕਟਰ ਸੁਰੇਸ਼ ਰੈਨਾ ਦੇ ਪਿਤਾ ਤ੍ਰਿਲੋਕਚੰਦ ਰੈਨਾ ਦਾ ਐਤਵਾਰ ਨੂੰ ਲੰਬੀ ਬੀਮਾਰੀ ਦੇ ਬਾਅਦ ਦਿਹਾਂਤ ਹੋ ਗਿਆ। ਮਿਲੀ ਜਾਣਕਾਰੀ ਮੁਤਾਬਕ ਉਹ ਪਿਛਲੇ 1 ਸਾਲ ਤੋਂ ਕੈਂਸਰ ਨਾਲ ਜੂਝ ਰਹੇ ਸਨ। ਇਸ ਦੌਰਾਨ ਕ੍ਰਿਕਟਰ ਨੇ ਟਵੀਟ ਕਰ ਆਪਣਾ ਦਰਦ ਬਿਆਨ ਕਰਨ ਦੀ ਕੋਸ਼ਿਸ਼ ਕੀਤੀ ਹੈ।

Also Read: ਪੰਜਾਬ ‘ਚ ਚੜ੍ਹਿਆ ਸਿਆਸੀ ਪਾਰਾ, ਪ੍ਰਧਾਨ ਮੰਤਰੀ ਮੋਦੀ ਭਲਕੇ ਕਰਨਗੇ ਵਰਚੁਅਲ ਰੈਲੀ 

 

Leave a Reply

Your email address will not be published. Required fields are marked *