ਔਨਲਾਈਨ ਡੈਸਕ/ਲਿਵਿੰਗ ਇੰਡੀਆ ਨਿਊਜ਼: ਪੁਲਵਾਮਾ ਹਮਲੇ ਨੂੰ ਲੈਕੇ ਸੀਆਰਪੀਐਫ ਨੇ ਪ੍ਰੈੱਸ ਕਾਨਫਰੰਸ ਕੀਤੀ | ਇਸ ਮੌਕੇ ਲੈਫ਼ਟੀਨੈਂਟ. ਕੇ. ਜੇ. ਐੱਸ. ਢਿੱਲੋਂ ਨੇ ਕਿਹਾ ਕਿ ਜਿਹੜਾ ਵੀ ਬੰਦੂਕ ਚੁੱਕੇਗਾ, ਉਹ ਮਾਰਿਆ ਜਾਵੇਗਾ | ਤੇ ਇਸ ਦੇ ਨਾਲ ਉਹਨਾਂ ਕਿਹਾ ਕਿ ਜੈਸ਼-ਏ-ਮੁਹੰਮਦ ਨੂੰ ਪਾਕਿਸਤਾਨੀ ਫੌਜ ਕੰਟਰੋਲ ਕਰ ਰਹੀ ਹੈ |
Watch Video
