ਔਨਲਾਈਨ ਡੈਸਕ/ਲਿਵਿੰਗ ਇੰਡੀਆ ਨਿਊਜ਼:- ਚੰਡੀਗੜ੍ਹ ਵਿੱਚ ਚੱਲਦੀ ਕਾਰ ਵਿੱਚ ਭਿਆਨਕ ਅੱਗ ਲੱਗ ਜਾਣ ਦਾ ਮਾਮਲਾ ਸਾਹਮਣੇ ਆਇਆ ਹੈ।
ਮਿਲੀ ਜਾਣਕਾਰੀ ਦੇ ਅਨੁਸਾਰ ਸੈਕਟਰ 26 ਸਬਜੀ ਮੰਡੀ ਦੇ ਨੇੜੇ ਇਕ ਚੱਲਦੀ ਕਾਰ ਨੂੰ ਭਿਆਨਕ ਅੱਗ ਲੱਗ ਗਈ। ਅੱਗ ਇਹਨੀ ਭਿਆਨਕ ਸੀ ਕੀ ਕਾਰ ਦੇ ਡਰਾਈਵਰ ਨੂੰ ਕਾਰ ਤੋਂ ਛਾਲ ਮਾਰ ਕੇ ਆਪਣੀ ਜਾਨ ਬਚਾਈ। ਫਿਲਹਾਲ ਮੌਕੇ ਤੇ ਪਹੁੰਚੀ ਫਾਇਰ ਬ੍ਰਿਗੇਡ ਦੀਆਂ ਗੱਡੀਆਂ ਨੇ ਕਾਰ ਤੇ ਕਾਬੂ ਪਾਇਆ ਉੱਥੇ ਹੀ ਦੂਜੇ ਪਾਸੇ ਮੌਕੇ ਤੇ ਪਹੁੰਚੀ ਪੁਲਿਸ ਮਾਮਲੇ ਦੀ ਜਾਂਚ ਕਰ ਰਹੀ ਹੈ।

