ਔਨਲਾਈਨ ਡੈਸਕ/ਲਿਵਿੰਗ ਇੰਡੀਆ ਨਿਊਜ਼:– ਲੁਧਿਆਣਾ ਚ ਚੱਲਦੀ ਕਾਰ ਨੂੰ ਭਿਆਨਕ ਅੱਗ ਲੱਗ ਜਾਣ ਦਾ ਮਾਮਲਾ ਸਾਹਮਣੇ ਆਇਆ ਹੈ।
ਮਿਲੀ ਜਾਣਕਾਰੀ ਦੇ ਅਨੁਸਾਰ ਫਾਇਰ ਬ੍ਰਿਗੇਡ ਨੇ ਭਾਰੀ ਮੁਸ਼ਕਤ ਤੋਂ ਬਾਅਦ ਅੱਗ ਤੇ ਕਾਬੂ ਪਾਇਆ। ਇਸ ਮਾਮਲੇ ਦੌਰਾਨ ਮੌਕੇ ਤੇ ਮੌਜੂਦ ਲੋਕਾਂ ਦੌਰਾਨ ਕਿਸੇ ਵੀ ਤਰ੍ਹਾਂ ਦੀ ਕੋਈ ਮਦਦ ਨਹੀਂ ਕੀਤੀ।
ਹਰ ਕੋਈ ਅੱਗ ਲੱਗ ਗੱਡੀ ਦੀ ਵੀਡੀਓ ਬਣਾਉਣ ਚ ਬਿਜ਼ੀ ਸੀ। ਗਨੀਮਤ ਇਹ ਰਹੀ ਕਿ ਇਸ ਮਾਮਲੇ ਦੇ ਕਾਰਨ ਕਿਸੇ ਵੀ ਤਰ੍ਹਾਂ ਦਾ ਕੋਈ ਜਾਨੀ ਨੁਕਸਾਨ ਨਹੀਂ ਹੋਇਆ। ਫਿਲਹਾਲ ਪੁਲਿਸ ਵੱਲੋਂ ਕਾਰਵਾਈ ਕੀਤੀ ਜਾ ਰਹੀ ਹੈ।

