ਮੁਹਾਲੀ ‘ਚ ਧੂੰ-ਧੂੰ ਕਰ ਸੁਆਹ ਹੋਈ ਗੱਤਾ ਫੈਕਟਰੀ !

ਔਨਲਾਈਨ ਡੈਸਕ/ਲਿਵਿੰਗ ਇੰਡੀਆ ਨਿਊਜ਼:– ਮੁਹਾਲੀ ਦੇ ਫੇਜ਼ 8 ਚ ਸਥਿਤ ਕੁਆਰਕ ਸਿਟੀ ਕੰਪਨੀ ਨਾਲ ਬਣੀ ਇਕ ਫੈਕਟਰੀ ਵਿੱਚ ਭਿਆਨਕ ਅੱਗ ਲੱਗ ਜਾਣ ਦਾ ਮਾਮਲਾ ਸਾਹਮਣੇ ਆਇਆ…

ਔਨਲਾਈਨ ਡੈਸਕ/ਲਿਵਿੰਗ ਇੰਡੀਆ ਨਿਊਜ਼:– ਮੁਹਾਲੀ ਦੇ ਫੇਜ਼ 8 ਚ ਸਥਿਤ ਕੁਆਰਕ ਸਿਟੀ ਕੰਪਨੀ ਨਾਲ ਬਣੀ ਇਕ ਫੈਕਟਰੀ ਵਿੱਚ ਭਿਆਨਕ ਅੱਗ ਲੱਗ ਜਾਣ ਦਾ ਮਾਮਲਾ ਸਾਹਮਣੇ ਆਇਆ ਹੈ। ਮਿਲੀ ਜਾਣਕਾਰੀ ਦੇ ਅਨੁਸਾਰ ਗੱਤਾ ਫੈਕਟਰੀ ਵਿੱਚ ਅਚਾਨਕ ਹੀ ਭਿਆਨਕ ਅੱਗ ਲੱਗ ਗਈ

fire fire fire

ਜਿਸ ਕਾਰਨ ਅੱਗ ਦੇ ਕਾਰਨ ਸਾਰਾ ਕੀਮਤੀ ਸਾਮਾਨ ਸੜ੍ਹ ਕੇ ਸੁਆਹ ਹੋ ਗਿਆ। ਦੱਸਿਆ ਜਾ ਰਿਹਾ ਹੈ ਕਿ ਮੌਕੇ ਤੇ ਪਹੁੰਚੀ ਫਾਇਰ ਬ੍ਰਿਗੇਡ ਦੀ ਗੱਡੀਆਂ ਨੇ ਕਾਫੀ ਮੱਸ਼ਕਤ ਤੋਂ ਬਾਅਦ ਅੱਗ ਤੇ ਕਾਬੂ ਪਾਇਆ। ਫਿਲਹਾਲ ਪੁਲਿਸ ਵੱਲੋਂ ਅੱਗ ਲੱਗਣ ਦੇ ਕਾਰਨਾਂ ਦਾ ਪਤਾ ਲਗਾਇਆ ਜਾ ਰਿਹਾ ਹੈ।

Leave a Reply

Your email address will not be published. Required fields are marked *