ਔਨਲਾਈਨ ਡੈਸਕ/ਲਿਵਿੰਗ ਇੰਡੀਆ ਨਿਊਜ਼:– ਅੰਮ੍ਰਿਤਸਰ ਚ ਯਾਸੀਨ ਰੋਡ ਦੇ ਰਿਹਾਇਸ਼ੀ ਇਲਾਕੇ ਚ ਭਿਆਨਕ ਅੱਗ ਲੱਗਣ ਦਾ ਮਾਮਲਾ ਸਾਹਮਣੇ ਆਇਆ ਹੈ। ਮਿਲੀ ਜਾਣਕਾਰੀ ਦੇ ਅਨੁਸਾਰ ਇਲਾਕੇ ਦੇ ਇਕ ਘਰ ਚ ਬਣੇ ਗੋਦਾਮ ਚ ਅੱਗ ਲੱਗ ਗਈ ਸੀ
ਜਿਸ ਕਾਰਨ ਇਸ ਭਿਆਨਕ ਅੱਗ ਦੇ ਕਾਰਨ ਲੱਖਾਂ ਦਾ ਨੁਕਸਾਨ ਹੋਇਆ। ਦੱਸਿਆ ਜਾ ਰਿਹਾ ਹੈ ਕਿ ਬਿਜਲੀ ਦੀਆਂ ਤਾਰਾਂ ਕਾਰਨ ਇਹ ਅੱਗ ਲੱਗੀ ਸੀ।
ਨਾਲ ਹੀ ਦੱਸਿਆ ਜਾ ਰਿਹਾ ਹੈ ਕਿ ਕੁਝ ਹੀ ਦੇਰ ਪਹਿਲਾ ਬਿਜਲੀ ਵਿਭਾਗ ਵੱਲੋਂ ਇਹ ਮੀਟਰ ਲਗਾ ਕੇ ਗਏ ਸੀ। ਜਿਸ ਤੋਂ ਬਾਅਦ ਇਹ ਭਿਆਨਕ ਅੱਗ ਲਗੀ। ਜਿਸ ਕਾਰਨ ਲੋਕ ਬਿਜਲੀ ਵਿਭਾਗ ਨੂੰ ਜਿੰਮੇਵਾਰ ਠਹਿਰਾ ਰਹੇ ਹਨ। ਫਿਲਹਾਲ

