ਜਲੰਧਰ ‘ਚ ਵਿਅਕਤੀ ਦੀ ਝੂਲੇ ਨਾਲ ਲਟਕਦੀ ਹੋਈ ਮਿਲੀ ਲਾਸ਼ !

 ਔਨਲਾਈਨ ਡੈਸਕ/ਲਿਵਿੰਗ ਇੰਡੀਆ ਨਿਊਜ਼:- ਜਲੰਧਰ ਇੰਡਸਟਰੀ ਇਲਾਕੇ ਵਿੱਚ ਸਥਿਤ ਪਾਰਕ ਵਿੱਚ ਉਸ ਵੇਲੇ ਲੋਕਾਂ ਦੇ ਹੋਸ਼ ਉਡ ਗਏ ਜਦੋ ਉਹਨਾਂ ਨੇ ਇਕ ਵਿਅਕਤੀ ਦੀ ਲਾਸ਼…

 ਔਨਲਾਈਨ ਡੈਸਕ/ਲਿਵਿੰਗ ਇੰਡੀਆ ਨਿਊਜ਼:- ਜਲੰਧਰ ਇੰਡਸਟਰੀ ਇਲਾਕੇ ਵਿੱਚ ਸਥਿਤ ਪਾਰਕ ਵਿੱਚ ਉਸ ਵੇਲੇ ਲੋਕਾਂ ਦੇ ਹੋਸ਼ ਉਡ ਗਏ ਜਦੋ ਉਹਨਾਂ ਨੇ ਇਕ ਵਿਅਕਤੀ ਦੀ ਲਾਸ਼ ਨੂੰ ਝੂਲੇ ਨਾਲ ਲਟਕਦੇ ਹੋਏ ਦੇਖਿਆ। ਮਿਲੀ ਜਾਣਕਾਰੀ ਦੇ ਅਨੁਸਾਰ ਸੈਰ ਕਰਨ ਆਏ ਲੋਕਾਂ ਨੇ ਇਕ ਵਿਅਕਤੀ ਦੀ ਲਾਸ਼ ਨੂੰ ਝੂਲੇ ਨਾਲ ਲਟਕਦੇ ਹੋਏ ਦੇਖਿਆ।

suicide

ਜਿਸ ਕਾਰਨ ਉਹਨਾਂ ਦੇ ਪੈਰ ਹੇਠਾ ਜਮੀਨ ਖਿਸਕ ਗਈ। ਇਸ ਤੋਂ ਬਾਅਦ ਲੋਕਾਂ ਨੇ ਇਸ ਦੀ ਜਾਣਕਾਰੀ ਪੁਲਿਸ ਨੂੰ ਦਿੱਤੀ। ਮੌਕੇ ਤੇ ਪਹੁੰਚੀ ਪੁਲਿਸ ਨੇ ਲਾਸ਼ ਨੂੰ ਕਬਜੇ ਵਿੱਚ ਕਰ ਲਿਆ ਹੈ ਤੇ ਲਾਸ਼ ਦੀ ਪਛਾਣ ਕੀਤੀ ਜਾ ਰਹੀ ਹੈ।ਦੱਸ ਦਈਏ ਕਿ ਵਿਅਕਤੀ ਨੇ ਫਾਹਾ ਲਗਾ ਕੇ ਆਤਮ ਹੱਤਿਆ ਕੀਤੀ ਸੀ ਫਿਲਹਾਲ ਪੁਲਿਸ ਨੇ ਮਾਮਲੇ ਦੀ ਅਗਲੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ।

Leave a Reply

Your email address will not be published. Required fields are marked *