ਮੋਗਾ ‘ਚ ਤਲਾਬ ਚੋਂ ਦੋ ਫੌਜੀ ਜਵਾਨਾਂ ਦੀਆਂ ਮਿਲੀਆਂ ਲਾਸ਼ਾਂ, 3 ਮਾਰਚ ਤੋਂ ਸੀ ਲਾਪਤਾ

ਔਨਲਾਈਨ ਡੈਸਕ/ਲਿਵਿੰਗ ਇੰਡੀਆ ਨਿਊਜ਼:- ਮੋਗਾ ਚ ਦੋ ਫੌਜੀ ਜਵਾਨਾਂ ਦੀਆਂ ਲਾਸ਼ਾਂ ਮਿਲਣ ਦਾ ਸਨਸਨੀਖੇਜ ਮਾਮਲਾ ਸਾਹਮਣੇ ਆਇਆ ਹੈ। ਮਿਲੀ ਜਾਣਕਾਰੀ ਦੇ ਅਨੁਸਾਰ ਪਿੰਡ ਭਿੰਡਰ ਕਲਾਂ ਦੇ…

ਔਨਲਾਈਨ ਡੈਸਕ/ਲਿਵਿੰਗ ਇੰਡੀਆ ਨਿਊਜ਼:- ਮੋਗਾ ਚ ਦੋ ਫੌਜੀ ਜਵਾਨਾਂ ਦੀਆਂ ਲਾਸ਼ਾਂ ਮਿਲਣ ਦਾ ਸਨਸਨੀਖੇਜ ਮਾਮਲਾ ਸਾਹਮਣੇ ਆਇਆ ਹੈ। ਮਿਲੀ ਜਾਣਕਾਰੀ ਦੇ ਅਨੁਸਾਰ ਪਿੰਡ ਭਿੰਡਰ ਕਲਾਂ ਦੇ ਤਲਾਬ ਚੋਂ ਲਾਸ਼ਾਂ ਮਿਲੀਆਂ ਹਨ।

dead

Car

Dead

ਦੱਸਿਆ ਜਾ ਰਿਹਾ ਹੈ ਕਿ ਤਲਾਬ ਚੋਂ ਲਾਸ਼ਾ ਦੇ ਨਾਲ ਨਾਲ ਇਕ ਗੱਡੀ ਵੀ ਬਰਾਮਦ ਕੀਤੀ ਗਈ ਹੈ। ਇਸ ਤੋਂ ਇਲਾਵਾ ਦੱਸਿਆ ਜਾ ਰਿਹਾ ਹੈ ਕਿ ਦੋਵੇ ਹੀ 3 ਮਾਰਚ ਨੂੰ ਲਾਪਤਾ ਹੋ ਗਏ ਸੀ। ਦੋਵੇ ਫੌਜੀ ਜਵਾਨ ਸੁਰਜੀਤ ਸਿੰਘ ਤੇ ਹਰਪ੍ਰੀਤ ਸਿੰਘ ਸਿੱਖ ਰੈਜੀਮੈਂਟ ਦੇ ਜਵਾਨ ਸਨ।

Leave a Reply

Your email address will not be published. Required fields are marked *