ਮੁਹਾਲੀ ‘ਚ ਪੁਲਿਸ ਸਟੇਸ਼ਨ ਕੋਲ ਮਿਲੀ ਸੜੀ ਹੋਈ ਲਾਸ਼, ਜਾਂਚ ਵਿੱਚ ਜੁਟੀ ਪੁਲਿਸ

ਔਨਲਾਈਨ ਡੈਸਕ/ਲਿਵਿੰਗ ਇੰਡੀਆ ਨਿਊਜ਼:- ਮੁਹਾਲੀ ਵਿਖੇ ਇੰਡਸਟਰੀਅਲ ਏਰੀਆ ਫੇਜ਼-1 ਤੇ ਉਸ ਸਮੇਂ ਸਨਸਨੀ ਫੈਲ ਗਈ ਜਦੋ ਪੁਲਿਸ ਨੂੰ ਇਕ ਖਾਲੀ ਪਲਾਂਟ ਵਿੱਚੋਂ ਇਕ ਸੜੀ ਹੋਈ…

ਔਨਲਾਈਨ ਡੈਸਕ/ਲਿਵਿੰਗ ਇੰਡੀਆ ਨਿਊਜ਼:- ਮੁਹਾਲੀ ਵਿਖੇ ਇੰਡਸਟਰੀਅਲ ਏਰੀਆ ਫੇਜ਼-1 ਤੇ ਉਸ ਸਮੇਂ ਸਨਸਨੀ ਫੈਲ ਗਈ ਜਦੋ ਪੁਲਿਸ ਨੂੰ ਇਕ ਖਾਲੀ ਪਲਾਂਟ ਵਿੱਚੋਂ ਇਕ ਸੜੀ ਹੋਈ ਲਾਸ਼ ਬਰਾਮਦ ਹੋਈ।

dead body

ਮਿਲੀ ਜਾਣਕਾਰੀ ਦੇ ਅਨੁਸਾਰ ਪੁਲਿਸ ਥਾਣੇ  ਦੇ ਨੇੜੇ ਇਕ ਖਾਲੀ ਪਲਾਂਟ ਹੈ ਜਿੱਥੇ ਤੋਂ ਇਕ ਵਿਅਕਤੀ ਦੀ ਸੜੀ ਹੋਈ ਲਾਸ਼ ਬਰਾਮਦ ਹੋਈ ਜਿਸ ਤੋਂ ਬਾਅਦ ਇਲਾਕੇ ਵਿੱਚ ਸਨਸਨੀ ਫੈਲ ਗਈ। ਫਿਲਹਾਲ ਮੌਕੇ ਤੇ ਪਹੁੰਚੀ ਪੁਲਿਸ ਨੇ ਲਾਸ਼ ਨੂੰ ਕਬਜੇ ਵਿੱਚ ਲੈ ਲਿਆ ਹੈ ਤੇ ਮਾਮਲੇ ਨੂੰ ਗੰਭੀਰਤਾ ਨਾਲ ਲੈਂਦੇ ਹੋਏ ਜਾਂਚ ਸ਼ੁਰੂ ਕਰ ਦਿੱਤੀ ਹੈ।

Leave a Reply

Your email address will not be published. Required fields are marked *