ਤਰਨਤਾਰਨ ‘ਚ ਮਿਲੀ ਅਣਪਛਾਤੇ ਨੌਜਵਾਨ ਦੀ ਲਾਸ਼, ਫੈਲੀ ਸਨਸਨੀ

ਔਨਲਾਈਨ ਡੈਸਕ/ਲਿਵਿੰਗ ਇੰਡੀਆ ਨਿਊਜ਼:- ਤਰਨਤਾਰਨ ਦੇ ਪਿੰਡ ਠੋਠੀ ਖਾਰਾ ਦੇ ਨੇੜੇ ਇਕ ਨੋਜਵਾਨ ਦੀ ਲਾਸ਼ ਬਰਾਮਦ ਹੋ ਜਾਣ ਕਾਰਨ ਸਨਸਨੀ ਫੈਲ ਗਈ ਹੈ। ਮਿਲੀ ਜਾਣਕਾਰੀ…

ਔਨਲਾਈਨ ਡੈਸਕ/ਲਿਵਿੰਗ ਇੰਡੀਆ ਨਿਊਜ਼:- ਤਰਨਤਾਰਨ ਦੇ ਪਿੰਡ ਠੋਠੀ ਖਾਰਾ ਦੇ ਨੇੜੇ ਇਕ ਨੋਜਵਾਨ ਦੀ ਲਾਸ਼ ਬਰਾਮਦ ਹੋ ਜਾਣ ਕਾਰਨ ਸਨਸਨੀ ਫੈਲ ਗਈ ਹੈ। ਮਿਲੀ ਜਾਣਕਾਰੀ ਦੇ ਅਨੁਸਾਰ ਲੋਕਾਂ ਨੇ ਸੜਕ ਦੇ ਕੋਲ ਬਣੇ ਇਕ ਗੰਦੇ ਨਾਲੇ ਚ ਇਕ ਨੌਜਵਾਨ ਦੀ ਲਾਸ਼ ਦੇਖੀ।

Dead body

ਇਸ ਤੋਂ ਬਾਅਦ ਇਸ ਦੀ ਜਾਣਕਾਰੀ ਉਹਨਾਂ ਨੇ ਪੁਲਿਸ ਨੂੰ ਦਿੱਤੀ। ਮੌਕੇ ਤੇ ਪਹੁੰਚੀ ਪੁਲਿਸ ਨੇ ਲਾਸ਼ ਨੂੰ ਕਬਜੇ ਚ ਲੈ ਲਿਆ ਹੇ ਤੇ ਮਾਮਲੇ ਦੀ ਅਗਲੇਰੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ।

Leave a Reply

Your email address will not be published. Required fields are marked *