ਸਿੰਘੂ ਬਾਰਡਰ ਦੇ ਕਿਸਾਨ ਮੋਰਚੇ ਦੇ ਮੰਚ ਨੇੜਿਉਂ ਮਿਲੀ ਨੌਜਵਾਨ ਦੀ ਲਾਸ਼

ਸਿੰਘੂ ਬਾਰਡਰ- ਸਿੰਘੂ ਬਾਰਡਰ ਵਿਖੇ ਕਿਸਾਨਾਂ ਮੋਰਚੇ ਤੋਂ ਇਕ ਸਨਸਨੀਖ਼ੇਜ਼ ਖ਼ਬਰ ਸਾਹਮਣੇ ਆਈ ਹੈ। ਜਿਸ ਵਿਚ ਕਿਸਾਨ ਮੋਰਚੇ ਦੇ ਮੰਚ ਨੇੜਿਉਂ ਇਕ ਨੌਜਵਾਨ ਦੀ ਬੇਰਹਿਮੀ…

ਸਿੰਘੂ ਬਾਰਡਰ- ਸਿੰਘੂ ਬਾਰਡਰ ਵਿਖੇ ਕਿਸਾਨਾਂ ਮੋਰਚੇ ਤੋਂ ਇਕ ਸਨਸਨੀਖ਼ੇਜ਼ ਖ਼ਬਰ ਸਾਹਮਣੇ ਆਈ ਹੈ। ਜਿਸ ਵਿਚ ਕਿਸਾਨ ਮੋਰਚੇ ਦੇ ਮੰਚ ਨੇੜਿਉਂ ਇਕ ਨੌਜਵਾਨ ਦੀ ਬੇਰਹਿਮੀ ਨਾਲ ਹੱਤਿਆ ਕਰਕੇ ਉਸ ਦੀ ਲਾਸ਼ ਬੈਰੀਕੇਡ ਨਾਲ ਟੰਗ ਦਿੱਤੀ ਗਈ ਹੈ। ਜਿਸ ਮਗਰੋਂ ਵਿਵਾਦ ਗਹਿਰਾ ਗਿਆ ਹੈ। 

Also Read :ਹੁਣ ਇਸ ਦਿਨ ਹੋਵੇਗੀ ਪੰਜਾਬ ਕੈਬਿਨੇਟ ਦੀ ਅਹਿਮ ਬੈਠਕ, ਇੰਨ੍ਹਾਂ ਮੁੱਦਿਆਂ ‘ਤੇ ਹੋ ਸਕਦੀ ਹੈ ਚਰਚਾ

 

ਮਾਰੇ ਗਏ ਨੌਜਵਾਨ ਦੀ ਉਮਰ 35 ਦੇ ਲਗਭਗ ਹੈ। ਨੌਜਵਾਨ ਦੇ ਸਰੀਰ ‘ਤੇ ਕੱਟ-ਵੱਢ ਦੇ ਨਿਸ਼ਾਨ ਹਨ ਤੇ ਉਸ ਦਾ ਗੁੱਟ ਵੱਢਿਆ ਹੋਇਆ ਹੈ। ਮਾਮਲੇ ਦੀ ਪੁਲਿਸ ਵਲੋਂ ਜਾਂਚ ਜਾਰੀ ਹੈ।

 

Leave a Reply

Your email address will not be published. Required fields are marked *