ਰਜਬਾਹੇ ਚੋਂ ਮਿਲੀ ਨਵਜੰਮੀ ਬੱਚੀ ਦੀ ਲਾਸ਼, ਪੁਲਿਸ ਕਰ ਰਹੀ ਹੈ ਮਾਮਲੇ ਦੀ ਕਾਰਵਾਈ

ਔਨਲਾਈਨ ਡੈਸਕ/ਲਿਵਿੰਗ ਇੰਡੀਆ ਨਿਊਜ਼: ਗਿੱਦੜਬਾਹਾ ਦੇ ਨੇੜਲੇ ਪਿੰਡ ਮਧੀਰ ‘ਚ ਇਕ ਦਿਲ ਕੰਬਾਅ ਦੇਣ ਵਾਲਾ ਮਾਮਲਾ ਦੇਖਣ ਨੂੰ ਮਿਲਿਆ | ਜਿੱਥੇ  ਇਕ ਨਵਜੰਮੀ ਬੱਚੀ ਦੀ ਲਾਸ਼…

ਔਨਲਾਈਨ ਡੈਸਕ/ਲਿਵਿੰਗ ਇੰਡੀਆ ਨਿਊਜ਼: ਗਿੱਦੜਬਾਹਾ ਦੇ ਨੇੜਲੇ ਪਿੰਡ ਮਧੀਰ ‘ਚ ਇਕ ਦਿਲ ਕੰਬਾਅ ਦੇਣ ਵਾਲਾ ਮਾਮਲਾ ਦੇਖਣ ਨੂੰ ਮਿਲਿਆ | ਜਿੱਥੇ  ਇਕ ਨਵਜੰਮੀ ਬੱਚੀ ਦੀ ਲਾਸ਼ ਰਜਬਾਹੇ ਤੋਂ ਤੈਰਦੀ ਮਿਲੀ ਹੈ |

muktsar

ਇਹ ਲਾਸ਼ ਪਿੰਡ ਦੀ ਹੀ ਇਕ ਔਰਤ ਨੇ ਪਾਣੀ ‘ਚ ਤੈਰਦੀ ਦੇਖ ਇਸ ਦੀ ਜਾਣਕਾਰੀ ਪਿੰਡ ਦੇ ਸਰਪੰਚ ਨੂੰ ਦਿੱਤੀ | ਜਿਸ ਤੋਂ ਬਾਅਦ ਪੁਲਿਸ ਨੂੰ ਜਾਣਕਾਰੀ ਦਿੱਤੀ ਗਈ | ਤੇ ਪੁਲਿਸ ਨੇ ਪਿੰਡ ਵਾਸਿਆ ਦੇ ਬਿਆਨਾ ਦੇ ਅਧਾਰ ਤੇ ਮਾਮਲਾ ਦਰਜ ਕਰ ਕਾਰਵਾਈ ਸ਼ੁਰੂ ਕਰ ਦਿੱਤੀ ਐ |

Leave a Reply

Your email address will not be published. Required fields are marked *