ਔਨਲਾਈਨ ਡੈਸਕ/ਲਿਵਿੰਗ ਇੰਡੀਆ ਨਿਊਜ਼: ਇਟਲੀ ਚ ਰਹਿੰਦੇ ਪੰਜਾਬੀਆਂ ਦੇ ਗੁੱਟਾਂ ਵਿਚਾਲੇ ਹੋਈ ਝੜਪ ਦੌਰਾਨ ਗੋਲੀ ਚੱਲ ਗਈ | ਤੇ ਗੋਲੀ ਲੱਗਣ ਕਾਰਨ ਇਕ ਨੌਜਵਾਨ ਦੀ ਮੌਤ ਹੋ ਗਈ |
ਮ੍ਰਿਤਕ ਨੌਜਵਾਨ ਦੀ ਪਛਾਣ ਬਲਦੇਵ ਰਾਜ ਵੱਜੋਂ ਹੋਈ ਐ | ਜੋ ਨਵਾਂਸ਼ਹਿਰ ਦਾ ਰਹਿਣ ਵਾਲਾ ਸੀ | ਜਾਣਕਾਰੀ ਮੁਤਾਬਕ ਬਲਦੇਵ ਰਾਜ 10 ਸਾਲ ਪਹਿਲਾ ਇਟਲੀ ਗਿਆ ਸੀ |
Watch Video
