ਨਸ਼ੇ ਦੀ ਓਵਰਡੋਜ਼ ਕਾਰਨ ਨੌਜਵਾਨ ਦੀ ਮੌਤ, ਨਸ਼ੇ ਦਾ ਟੀਕਾ ਲਗਾਉਣ ਕਾਰਨ ਹੋਈ ਮੌਤ

ਔਨਲਾਈਨ ਡੈਸਕ/ਲਿਵਿੰਗ ਇੰਡੀਆ ਨਿਊਜ਼: ਫਿਰੋਜ਼ਪੁਰ ਚ ਨਸ਼ੇ ਦੀ ਓਵਰਡੋਜ਼ ਕਾਰਨ ਇੱਕ 33 ਸਾਲਾ ਸੁੱਚਾ ਸਿੰਘ ਦੀ ਮੌਤ ਹੋ ਗਈ | ਮ੍ਰਿਤਕ ਦੇ ਪਰਿਵਾਰ ਵਾਲੀਆਂ ਨੇ ਨਸ਼ੇ…

ਔਨਲਾਈਨ ਡੈਸਕ/ਲਿਵਿੰਗ ਇੰਡੀਆ ਨਿਊਜ਼: ਫਿਰੋਜ਼ਪੁਰ ਚ ਨਸ਼ੇ ਦੀ ਓਵਰਡੋਜ਼ ਕਾਰਨ ਇੱਕ 33 ਸਾਲਾ ਸੁੱਚਾ ਸਿੰਘ ਦੀ ਮੌਤ ਹੋ ਗਈ | ਮ੍ਰਿਤਕ ਦੇ ਪਰਿਵਾਰ ਵਾਲੀਆਂ ਨੇ ਨਸ਼ੇ ਤੇ ਰੋਕ ਲਗਾਉਣ ਦੀ ਅਪੀਲ ਕੀਤੀ ਹੈ |

Watch Video

https://youtu.be/x61fnzk4zno

Leave a Reply

Your email address will not be published. Required fields are marked *