ਵਿਵਾਦਾਂ ‘ਚ ਘਿਰੇ ਦੀਪ ਸਿੱਧੂ, SC/ST ਐਕਟ ਤਹਿਤ ਮਾਮਲਾ ਦਰਜ

ਜਲੰਧਰ : ਜਲੰਧਰ ਪੁਲਿਸ ਨੇ ਪੰਜਾਬੀ ਅਦਾਕਾਰ ਦੀਪ ਸਿੱਧੂ ਦੇ ਖਿਲਾਫ ਧਾਰਮਿਕ ਭਾਵਨਾਵਾਂ ਭੜਕਾਉਣ ਦੇ ਦੋਸ਼ ਵਿੱਚ ਮਾਮਲਾ ਦਰਜ ਕੀਤਾ ਹੈ। ਦੋਸ਼ ਹੈ ਕਿ ਉਸ…

ਜਲੰਧਰ : ਜਲੰਧਰ ਪੁਲਿਸ ਨੇ ਪੰਜਾਬੀ ਅਦਾਕਾਰ ਦੀਪ ਸਿੱਧੂ ਦੇ ਖਿਲਾਫ ਧਾਰਮਿਕ ਭਾਵਨਾਵਾਂ ਭੜਕਾਉਣ ਦੇ ਦੋਸ਼ ਵਿੱਚ ਮਾਮਲਾ ਦਰਜ ਕੀਤਾ ਹੈ। ਦੋਸ਼ ਹੈ ਕਿ ਉਸ ਨੇ ਇੱਕ ਵੀਡੀਓ ਵਿੱਚ ਵਾਲਮੀਕਿ ਅਤੇ ਰਵਿਦਾਸ ਭਾਈਚਾਰੇ ਦੇ ਲੋਕਾਂ ਵਿਰੁੱਧ ਧਾਰਮਿਕ ਭਾਵਨਾਵਾਂ ਨੂੰ ਠੇਸ ਪਹੁੰਚਾਉਣ ਵਾਲੇ ਸ਼ਬਦ ਕਹੇ ਹਨ। ਇਹ ਕੇਸ ਗੁਰੂ ਰਵਿਦਾਸ ਟਾਈਗਰ ਫੋਰਸ ਦੇ ਮੁਖੀ ਜੱਸੀ ਤਲਹਨ ਦੇ ਬਿਆਨਾਂ ‘ਤੇ ਦਰਜ ਕੀਤਾ ਗਿਆ ਹੈ। ਥਾਣਾ ਬਾਰਾਦਰੀ ਦੀ ਪੁਲਿਸ ਨੇ ਆਈਟੀ ਐਕਟ ਅਤੇ ਹੋਰ ਧਾਰਾਵਾਂ ਅਧੀਨ ਮਾਮਲਾ ਦਰਜ ਕਰਕੇ ਅਗਲੇਰੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ।

Leave a Reply

Your email address will not be published. Required fields are marked *