Defamation case : ਬਠਿੰਡਾ ਅਦਾਲਤ ‘ਚ ਕੰਗਨਾ ਰਨੌਤ ਦੀ ਪੇਸ਼ੀ, ਜੱਜ ਨੇ 28 ਅਪ੍ਰੈਲ ਤੱਕ ਟਾਲੀ ਅਗਲੀ ਸੁਣਵਾਈ

ਬਠਿੰਡਾ: ਬਾਲੀਵੁੱਡ ਅਦਾਕਾਰਾ ਅਤੇ ਸੰਸਦ ਮੈਂਬਰ ਕੰਗਨਾ ਰਨੌਤ ਵਿਰੁੱਧ ਚੱਲ ਰਹੇ ਮਾਣਹਾਨੀ ਦੇ ਕੇਸ ਵਿੱਚ ਅੱਜ ਬਠਿੰਡਾ ਅਦਾਲਤ ਵਿੱਚ ਅਹਿਮ ਪੇਸ਼ੀ ਸੀ। ਕਿਸਾਨ ਅੰਦੋਲਨ ਦੌਰਾਨ…

ਬਾਲੀਵੁੱਡ ਅਦਾਕਾਰਾ ਅਤੇ ਸੰਸਦ ਮੈਂਬਰ ਕੰਗਨਾ ਰਨੌਤ ਵਿਰੁੱਧ ਚੱਲ ਰਹੇ ਮਾਣਹਾਨੀ ਦੇ ਕੇਸ ਵਿੱਚ ਅੱਜ ਬਠਿੰਡਾ ਅਦਾਲਤ ਵਿੱਚ ਅਹਿਮ ਪੇਸ਼ੀ ਸੀ।

ਬਠਿੰਡਾ: ਬਾਲੀਵੁੱਡ ਅਦਾਕਾਰਾ ਅਤੇ ਸੰਸਦ ਮੈਂਬਰ ਕੰਗਨਾ ਰਨੌਤ ਵਿਰੁੱਧ ਚੱਲ ਰਹੇ ਮਾਣਹਾਨੀ ਦੇ ਕੇਸ ਵਿੱਚ ਅੱਜ ਬਠਿੰਡਾ ਅਦਾਲਤ ਵਿੱਚ ਅਹਿਮ ਪੇਸ਼ੀ ਸੀ। ਕਿਸਾਨ ਅੰਦੋਲਨ ਦੌਰਾਨ ਬਜ਼ੁਰਗ ਮਾਤਾ ਬਾਰੇ ਕੀਤੀ ਗਈ ਟਿੱਪਣੀ ਦੇ ਮਾਮਲੇ ਵਿੱਚ ਕੰਗਨਾ ਅਦਾਲਤ ਵਿੱਚ ਪੇਸ਼ ਹੋਈ।

ਹੁਣ 28 ਅਪ੍ਰੈਲ ਨੂੰ ਹੋਵੇਗੀ ਅਗਲੀ ਕਾਰਵਾਈ

ਅਦਾਲਤ ਵਿੱਚ ਦੋਵਾਂ ਪੱਖਾਂ ਦੀਆਂ ਦਲੀਲਾਂ ਸੁਣਨ ਤੋਂ ਬਾਅਦ, ਮਾਨਯੋਗ ਜੱਜ ਸਾਹਿਬ ਨੇ ਇਸ ਮਾਮਲੇ ਦੀ ਅਗਲੀ ਸੁਣਵਾਈ ਲਈ 28 ਅਪ੍ਰੈਲ ਦੀ ਤਰੀਕ ਨਿਰਧਾਰਤ ਕੀਤੀ ਹੈ। ਜ਼ਿਕਰਯੋਗ ਹੈ ਕਿ ਇਹ ਮਾਮਲਾ ਲੰਬੇ ਸਮੇਂ ਤੋਂ ਸੁਰਖੀਆਂ ਵਿੱਚ ਰਿਹਾ ਹੈ ਅਤੇ ਅੱਜ ਦੀ ਪੇਸ਼ੀ ਦੌਰਾਨ ਅਦਾਲਤੀ ਕੰਪਲੈਕਸ ਦੇ ਬਾਹਰ ਸੁਰੱਖਿਆ ਦੇ ਸਖ਼ਤ ਪ੍ਰਬੰਧ ਕੀਤੇ ਗਏ ਸਨ। ਅਗਲੀ ਤਰੀਕ ‘ਤੇ ਇਸ ਕੇਸ ਵਿੱਚ ਕੁਝ ਹੋਰ ਅਹਿਮ ਖੁਲਾਸੇ ਹੋਣ ਦੀ ਉਮੀਦ ਹੈ।

ਹੋਰ ਖਬਰਾਂ ਪੜ੍ਹਨ ਲਈ ਇੱਥੇ ਕਰੋ ਕਲਿੱਕ
ਅੰਮ੍ਰਿਤਸਰ ਗੋਲਡਨ ਗੇਟ ਫਲਾਈਓਵਰ ਨਿਰਮਾਣ ‘ਚ ਵੱਡੇ ਘਪਲੇ ਦੇ ਇਲਜ਼ਾਮ: ਸਾਂਸਦ ਔਜਲਾ ਨੇ ਨਿਤਿਨ ਗਡਕਰੀ ਨੂੰ ਲਿਖੀ ਚਿੱਠੀ, ਵਿਜੀਲੈਂਸ ਜਾਂਚ ਦੀ ਕੀਤੀ ਮੰਗ
ਖ਼ਬਰਾਂ ਦੇ ਅਪਡੇਟਸ ਲਈ LIVING INDIA NEWS 2 4/7 LIVE ਨਾਲ ਜੁੜੇ ਰਹੋ।

Leave a Reply

Your email address will not be published. Required fields are marked *