ਮਨਜਿੰਦਰ ਸਿੰਘ ਸਿਰਸਾ ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਬਣੇ ਨਵੇਂ ਪ੍ਰਧਾਨ !

ਔਨਲਾਈਨ ਡੈਸਕ/ਲਿਵਿੰਗ ਇੰਡੀਆ ਨਿਊਜ਼:– ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਨਵੇਂ ਅਹੁਦੇਦਾਰਾਂ ਦੀ ਹੋਈ ਚੋਂਣ ਕੀਤੀ ਗਈ। ਦੱਸਿਆ ਜਾ ਰਿਹਾ ਹੈ ਕਿ ਮਨਜਿੰਦਰ ਸਿੰਘ ਸਿਰਸਾ ਨੂੰ…

ਔਨਲਾਈਨ ਡੈਸਕ/ਲਿਵਿੰਗ ਇੰਡੀਆ ਨਿਊਜ਼:– ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਨਵੇਂ ਅਹੁਦੇਦਾਰਾਂ ਦੀ ਹੋਈ ਚੋਂਣ ਕੀਤੀ ਗਈ। ਦੱਸਿਆ ਜਾ ਰਿਹਾ ਹੈ ਕਿ ਮਨਜਿੰਦਰ ਸਿੰਘ ਸਿਰਸਾ ਨੂੰ ਨਵਾਂ ਪ੍ਰਧਾਨ ਬਣਾਇਆ ਗਿਆ ਹੈ।

manjinder singh sirsa

ਉੱਥੇ ਹੀ ਦੂਜੇ ਪਾਸੇ ਹਰਮੀਤ ਸਿੰਘ ਕਾਲਕਾ ਨੂੰ ਜਨਰਲ ਸਕੱਤਰ ਚੁਣਿਆ ਗਿਆ ਜਦਕਿ ਬੀਬੀ ਰਣਜੀਤ ਕੌਰ ਨੂੰ ਸੀਨੀਅਰ ਮੀਤ ਤੇ ਕੁਲਵੰਤ ਸਿੰਘ ਬਾਠ ਨੂੰ ਸੂਨੀਅਰ ਮੀਤ ਪ੍ਰਧਾਨ ਚੁਣਿਆ ਗਿਆ ਹੈ।

Leave a Reply

Your email address will not be published. Required fields are marked *