ਕੋਰਟ ਨੇ DSGMC ਦੀਆਂ ਚੋਣਾਂ ਨੂੰ ਦਿੱਤੀ ਹਰੀ ਝੰਡੀ !

ਔਨਲਾਈਨ ਡੈਸਕ/ਲਿਵਿੰਗ ਇੰਡੀਆ ਨਿਊਜ਼:- ਦਿੱਲ਼ੀ ਸ਼੍ਰੋਮਣੀ ਗੁਰਦੁਆਰਾ ਪ੍ਰਬਧਕ ਕਮੇਟੀ ਦੀਆਂ ਚੋਣਾਂ ਨੂੰ ਹਰੀ ਝੰਡੀ ਮਿਲ ਗਈ ਹੈ। ਦੱਸ ਦਈਏ ਕਿ ਤੀਸ ਹਜ਼ਾਰੀ ਕੋਰਟ ਨੇ DSGMC…

ਔਨਲਾਈਨ ਡੈਸਕ/ਲਿਵਿੰਗ ਇੰਡੀਆ ਨਿਊਜ਼:- ਦਿੱਲ਼ੀ ਸ਼੍ਰੋਮਣੀ ਗੁਰਦੁਆਰਾ ਪ੍ਰਬਧਕ ਕਮੇਟੀ ਦੀਆਂ ਚੋਣਾਂ ਨੂੰ ਹਰੀ ਝੰਡੀ ਮਿਲ ਗਈ ਹੈ। ਦੱਸ ਦਈਏ ਕਿ ਤੀਸ ਹਜ਼ਾਰੀ ਕੋਰਟ ਨੇ DSGMC ਦੀਆਂ ਚੋਣਾਂ ਨੂੰ ਹਰੀ ਝੰਡੀ ਮਿਲ ਗਈ ਹੈ। ਨਾਲ ਹੀ ਇਹ ਵੀ ਕਿਹਾ ਜਾ ਰਿਹਾ ਹੈ ਕਿ ਦਿੱਲੀ ਗੁਰਦੁਆਰਾ ਐਕਟ ਦੇ ਮੁਤਾਬਿਕ ਚੋਣਾਂ ਹੋਣਗਿਆਂ।

DSGMC

ਇਸ ਤੋਂ ਬਾਅਦ ਜੱਲਦ ਹੀ DSGMC ਦੀਆਂ ਚੋਣਾਂ ਹੋ ਸਕਦੀਆਂ ਹਨ। ਦੱਸਣਯੋਗ ਗੱਲ ਹੈ ਕਿ ਤੀਸ ਹਜਾਰੀ ਕੋਰਟ ਨੇ ਹੀ DSGMC ਦੀਆਂ ਚੋਣਾਂ ਤੇ ਰੋਕ ਲਗਾਈ ਸੀ।

Leave a Reply

Your email address will not be published. Required fields are marked *