ਸ੍ਰੀ ਹਜੂਰ ਸਾਹਿਬ ਜਾਣ ਵਾਲਿਆ ਲਈ ਵੱਡੀ ਖੁਸ਼ਖਬਰੀ…

ਔਨਲਾਈਨ ਡੈਸਕ/ਲਿਵਿੰਗ ਇੰਡੀਆ ਨਿਊਜ਼:  ਪੰਜਾਬ ਤੋਂ ਸ੍ਰੀ ਹਜੂਰ ਸਾਹਿਬ ਜਾਣੇ ਵਾਲੇ ਯਾਤਰੀਆਂ ਲਈ ਬਹੁਤ ਹੀ ਵੱਡੀ ਖੁਸ਼ਖਬਰੀ ਮਿਲਣ ਵਾਲੀ ਹੈ। ਸੂਤਰਾਂ ਤੋਂ ਮਿਲੀ ਜਾਣਕਾਰੀ ਦੇ ਅਨੁਸਾਰ…

ਔਨਲਾਈਨ ਡੈਸਕ/ਲਿਵਿੰਗ ਇੰਡੀਆ ਨਿਊਜ਼:  ਪੰਜਾਬ ਤੋਂ ਸ੍ਰੀ ਹਜੂਰ ਸਾਹਿਬ ਜਾਣੇ ਵਾਲੇ ਯਾਤਰੀਆਂ ਲਈ ਬਹੁਤ ਹੀ ਵੱਡੀ ਖੁਸ਼ਖਬਰੀ ਮਿਲਣ ਵਾਲੀ ਹੈ। ਸੂਤਰਾਂ ਤੋਂ ਮਿਲੀ ਜਾਣਕਾਰੀ ਦੇ ਅਨੁਸਾਰ ਜੱਲਦ ਹੀ ਦਿੱਲੀ ਤੋਂ ਸ੍ਰੀ ਹਜੂਰ ਸਾਹਿਬ  ਜਾਣ ਲਈ ਉਡਾਣ ਏਅਰ ਇੰਡਿਆ ਨੂੰ ਸ਼ੁਰੂ ਕੀਤਾ ਜਾ ਸਕਦਾ ਹੈ।

Air India

ਸੂਤਰਾਂ ਦਾ ਇਹ ਵੀ ਕਹਿਣਾ ਹੈ ਕਿ ਇਹ ਉਡਾਣ 19 ਨਵੰਬਰ ਸ਼ੁਰੂ ਕੀਤੀ ਜਾ ਸਕਦੀ ਹੈ। ਇਸ ਉਡਾਣ ਦਾ ਇਕ ਪਾਸੇ ਤੋਂ ਕਿਰਾਇਆ 5447 ਹੈ ਜਦਕਿ ਆਉਣ ਜਾਣ ਦਾ ਕਿਰਾਇਆ 9693 ਹੈ। ਦੱਸਿਆ ਜਾ ਰਿਹਾ ਹੈ ਕਿ ਇਹ ਉਡਾਣ ਹਫਤੇ ‘ਚ  ਕਰੀਬ 2 ਵਾਰ ਚਲੇਗੀ।

Leave a Reply

Your email address will not be published. Required fields are marked *