ਨਵੀਂ ਦਿੱਲੀ: ਖੇਤੀ ਕਾਨੂੰਨਾਂ ਨੂੰ ਹੁਣ ਕੇਂਦਰ ਸਰਕਾਰ ਜਲਦ ਤੋਂ ਜਲਦ ਵਾਪਸ ਲੈਣ ਦਾ ਵਿਚਾਰ ਕਰ ਰਹੀ ਹੈ। ਨਿਊਜ਼ ਏਜੰਸੀ ਪੀਟੀਆਈ ਨੂੰ ਸੂਤਰਾਂ ਦੇ ਹਵਾਲੇ…
View More 24 ਨਵੰਬਰ ਨੂੰ ਵਾਪਸ ਲਏ ਜਾ ਸਕਦੇ ਹਨ ਖੇਤੀ ਕਾਨੂੰਨ, PM ਮੋਦੀ ਨੇ ਸੱਦੀ ਕੈਬਨਿਟ ਮੀਟਿੰਗDelhi
ਪੈਨਸ਼ਨਰਾਂ ਲਈ ਅਹਿਮ ਖਬਰ, ਸਰਕਾਰ ਨੇ ਬਦਲਿਆ ਇਹ ਨਿਯਮ
ਨਵੀਂ ਦਿੱਲੀ- ਸਰਕਾਰ (Government) ਨੇ ਸ਼ਨੀਵਾਰ ਨੂੰ ਕਿਹਾ ਕਿ ਜੀਵਨ ਸਾਥੀ ਪੈਨਸ਼ਨ (Spouse pension) ਲਈ ਸਾਂਝਾ ਬੈਂਕ ਖਾਤਾ (Joint bank account) ਲਾਜ਼ਮੀ ਨਹੀਂ ਹੈ। ਕੇਂਦਰੀ…
View More ਪੈਨਸ਼ਨਰਾਂ ਲਈ ਅਹਿਮ ਖਬਰ, ਸਰਕਾਰ ਨੇ ਬਦਲਿਆ ਇਹ ਨਿਯਮਕਿਸਾਨ ਜਥੇਬੰਦੀਆਂ ਦੀ ਮੀਟਿੰਗ ਮੁਲਤਵੀ, ਰਾਜੇਵਾਲ ਬੋਲੇ- ‘ਅਜੇ ਪ੍ਰੋਗਰਾਮ ‘ਚ ਕੋਈ ਬਦਲਾਅ ਨਹੀਂ’
ਨਵੀਂ ਦਿੱਲੀ: ਕੇਂਦਰ ਸਰਕਾਰ ਵੱਲੋਂ ਐਗਰੀਕਲਚਰ ਐਕਟ (Farm Laws) ਨੂੰ ਵਾਪਸ ਲੈਣ ਦਾ ਐਲਾਨ ਕੀਤਾ ਗਿਆ ਹੈ। ਪ੍ਰਧਾਨ ਮੰਤਰੀ ਨਰਿੰਦਰ ਮੋਦੀ (Prime Minister Narendra Modi)…
View More ਕਿਸਾਨ ਜਥੇਬੰਦੀਆਂ ਦੀ ਮੀਟਿੰਗ ਮੁਲਤਵੀ, ਰਾਜੇਵਾਲ ਬੋਲੇ- ‘ਅਜੇ ਪ੍ਰੋਗਰਾਮ ‘ਚ ਕੋਈ ਬਦਲਾਅ ਨਹੀਂ’ਕਿਸਾਨਾਂ ਖਿਲਾਫ ‘ਇਤਰਾਜ਼ਯੋਗ’ ਟਵੀਟ ਕਰਨਾ ਕੰਗਨਾ ਨੂੰ ਪਿਆ ਭਾਰੀ, DSGMC ਨੇ ਦਰਜ ਕਰਾਈ FIR
ਨਵੀਂ ਦਿੱਲੀ : ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ (DSGMC) ਨੇ ਅਦਾਕਾਰਾ ਕੰਗਨਾ ਰਣੌਤ (Kangana Ranaut) ਖਿਲਾਫ ਮਾਮਲਾ ਦਰਜ ਕਰਵਾ ਕੇ ਕਾਨੂੰਨੀ ਨੋਟਿਸ ਜਾਰੀ ਕੀਤਾ ਹੈ।…
View More ਕਿਸਾਨਾਂ ਖਿਲਾਫ ‘ਇਤਰਾਜ਼ਯੋਗ’ ਟਵੀਟ ਕਰਨਾ ਕੰਗਨਾ ਨੂੰ ਪਿਆ ਭਾਰੀ, DSGMC ਨੇ ਦਰਜ ਕਰਾਈ FIRPetrol-Diesel Price Today : ਜਾਣੋ ਆਪਣੇ ਸ਼ਹਿਰ ‘ਚ ਪੈਟਰੋਲ-ਡੀਜ਼ਲ ਦੀਆਂ ਨਵੀਆਂ ਕੀਮਤਾਂ
ਨਵੀਂ ਦਿੱਲੀ : ਅੰਤਰਰਾਸ਼ਟਰੀ ਪੱਧਰ ‘ਤੇ ਕੱਚੇ ਤੇਲ ਦੀਆਂ ਕੀਮਤਾਂ ਵਿਚ ਉਤਰਾਅ-ਚੜ੍ਹਾਅ ਦੇ ਵਿਚਕਾਰ ਰਾਸ਼ਟਰੀ ਪੱਧਰ ‘ਤੇ ਪੈਟਰੋਲ ਅਤੇ ਡੀਜ਼ਲ ਦੀਆਂ ਕੀਮਤਾਂ ਲਗਾਤਾਰ ਸਥਿਰ ਹਨ।…
View More Petrol-Diesel Price Today : ਜਾਣੋ ਆਪਣੇ ਸ਼ਹਿਰ ‘ਚ ਪੈਟਰੋਲ-ਡੀਜ਼ਲ ਦੀਆਂ ਨਵੀਆਂ ਕੀਮਤਾਂਖੇਤੀ ਕਾਨੂੰਨ ਰੱਦ ਹੋਣ ‘ਤੇ ਬੋਲੇ ਕੇਜਰੀਵਾਲ, ਕਿਹਾ- ‘ਆਉਣ ਵਾਲੀਆਂ ਪੀੜੀਆਂ ਯਾਦ ਰੱਖਣਗੀਆਂ ਕਿਸਾਨ ਅੰਦੋਲਨ’
ਨਵੀਂ ਦਿੱਲੀ : ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ (Arvind Kejriwal) ਨੇ ਵਿਵਾਦਤ ਖੇਤੀ ਕਾਨੂੰਨਾਂ ਨੂੰ ਰੱਦ ਕਰਨ ਦੇ ਸਰਕਾਰ ਦੇ ਐਲਾਨ ਦਾ ਸਵਾਗਤ ਕੀਤਾ…
View More ਖੇਤੀ ਕਾਨੂੰਨ ਰੱਦ ਹੋਣ ‘ਤੇ ਬੋਲੇ ਕੇਜਰੀਵਾਲ, ਕਿਹਾ- ‘ਆਉਣ ਵਾਲੀਆਂ ਪੀੜੀਆਂ ਯਾਦ ਰੱਖਣਗੀਆਂ ਕਿਸਾਨ ਅੰਦੋਲਨ’ਹੁਣ ਆਫਲਾਈਨ ਹੋਣਗੀਆਂ ਬੋਰਡ ਦੀਆਂ ਪ੍ਰੀਖਿਆਵਾਂ, SC ਨੇ ਰੱਦ ਕੀਤੀ ਪਟੀਸ਼ਨ
ਨਵੀਂ ਦਿੱਲੀ : ਸੁਪਰੀਮ ਕੋਰਟ ਨੇ ਅਕਾਦਮਿਕ ਸਾਲ 2022 ਵਿੱਚ ਸੀਬੀਐਸਈ (CBSE) ਅਤੇ ਆਈਸੀਐਸਈ (ICSE), ਆਈਐਸਸੀ (ISC) ਬੋਰਡ ਟਰਮ 1 ਦੀਆਂ ਪ੍ਰੀਖਿਆਵਾਂ ਹਾਈਬ੍ਰਿਡ ਮੋਡ ਵਿੱਚ…
View More ਹੁਣ ਆਫਲਾਈਨ ਹੋਣਗੀਆਂ ਬੋਰਡ ਦੀਆਂ ਪ੍ਰੀਖਿਆਵਾਂ, SC ਨੇ ਰੱਦ ਕੀਤੀ ਪਟੀਸ਼ਨDriving license ਬਣਵਾਉਣਾ ਹੋਇਆ ਸੌਖਾਲਾ, ਨਹੀਂ ਕੱਟਣੇ ਪੈਣਗੇ RTO ਦੇ ਚੱਕਰ
ਨਵੀਂ ਦਿੱਲੀ: ਕੇਂਦਰੀ ਸੜਕ ਆਵਾਜਾਈ ਤੇ ਰਾਜਮਾਰਗ ਮੰਤਰਾਲਾ (Union Ministry of Road Transport and Highways) ਨੇ ਲਾਇਸੈਂਸ (License) ਲੈਣ ਦੀ ਪ੍ਰਕਿਰਿਆ ਨੂੰ ਬਹੁਤ ਅਸਾਨ ਬਣਾ…
View More Driving license ਬਣਵਾਉਣਾ ਹੋਇਆ ਸੌਖਾਲਾ, ਨਹੀਂ ਕੱਟਣੇ ਪੈਣਗੇ RTO ਦੇ ਚੱਕਰਲਖੀਮਪੁਰ ਖੇੜੀ ਮਾਮਲੇ ਨਾਲ ਜੁੜੀ ਵੱਡੀ ਖਬਰ, ਸਾਬਕਾ ਜੱਜ RK ਜੈਨ ਦੀ ਨਿਗਰਾਨੀ ‘ਚ ਹੋਵੇਗੀ ਮਾਮਲੇ ਦੀ ਜਾਂਚ
ਨਵੀਂ ਦਿੱਲੀ: ਸੁਪਰੀਮ ਕੋਰਟ (Supreme Court) ਨੇ ਬੁੱਧਵਾਰ ਨੂੰ ਪੰਜਾਬ ਅਤੇ ਹਰਿਆਣਾ ਹਾਈ ਕੋਰਟ (Punjab and Haryana HC) ਦੇ ਸਾਬਕਾ ਜੱਜ ਜਸਟਿਸ ਰਾਕੇਸ਼ ਕੁਮਾਰ ਜੈਨ…
View More ਲਖੀਮਪੁਰ ਖੇੜੀ ਮਾਮਲੇ ਨਾਲ ਜੁੜੀ ਵੱਡੀ ਖਬਰ, ਸਾਬਕਾ ਜੱਜ RK ਜੈਨ ਦੀ ਨਿਗਰਾਨੀ ‘ਚ ਹੋਵੇਗੀ ਮਾਮਲੇ ਦੀ ਜਾਂਚਸੁਪਰੀਮ ਕੋਰਟ ਦੇ ਵਰਕ ਫਰਾਮ ਹੋਮ ਦੇ ਸੁਝਾਅ ‘ਤੇ ਕੇਂਦਰ ਨੇ ਦਿੱਤਾ ਇਹ ਜਵਾਬ
ਨਵੀਂ ਦਿੱਲੀ : ਰਾਸ਼ਟਰੀ ਰਾਜਧਾਨੀ ਦਿੱਲੀ ਵਿੱਚ ਪ੍ਰਦੂਸ਼ਣ ਇੱਕ ਵੱਡੀ ਚਿੰਤਾ ਬਣੀ ਹੋਈ ਹੈ। ਹਾਲਾਂਕਿ ਕੇਂਦਰ ਸਰਕਾਰ ਆਪਣੇ ਕਰਮਚਾਰੀਆਂ ਦੇ ਘਰੋਂ ਕੰਮ ਕਰਨ ਦੇ ਹੱਕ…
View More ਸੁਪਰੀਮ ਕੋਰਟ ਦੇ ਵਰਕ ਫਰਾਮ ਹੋਮ ਦੇ ਸੁਝਾਅ ‘ਤੇ ਕੇਂਦਰ ਨੇ ਦਿੱਤਾ ਇਹ ਜਵਾਬ