ਨਵੀਂ ਦਿੱਲੀ: ਗੂਗਲ ਨੇ ਪਾਕਿਸਤਾਨ ਦੇ ਅੱਤਵਾਦੀ ਸੰਗਠਨ ਜੈਸ਼-ਏ-ਮੁਹੰਮਦ ‘ਤੇ ਵੱਡੀ ਕਾਰਵਾਈ ਕੀਤੀ ਹੈ। ਇਸ ਕਾਰਵਾਈ ਦੇ ਤਹਿਤ ਅੱਤਵਾਦੀ ਸੰਗਠਨ ਜੈਸ਼-ਏ-ਮੁਹੰਮਦ ਦੇ ਐਪ ‘ਚੰਗੀਆਂ ਗੱਲਾਂ’…
View More ਗੂਗਲ ਦੀ ਜੈਸ਼-ਏ-ਮੁਹੰਮਦ ਖਿਲਾਫ ਵੱਡੀ ਕਾਰਵਾਈ, ‘ਪਲੇ ਸਟੋਰ’ ਤੋਂ ਹਟਾਇਆ ਐਪDelhi
ਜੇਕਰ ਆਉਂਦੀ ਹੈ KYC ਲਈ ਕਾਲ ਤਾਂ ਕਰੋ ਇਹ ਕੰਮ, RBI ਵਲੋਂ ਅਲਰਟ ਜਾਰੀ
ਨਵੀਂ ਦਿੱਲੀ- RBI ਵਲੋਂ ਬੈਂਕ ਗਾਹਕਾਂ ਲਈ ਅਲਰਟ ਜਾਰੀ ਕੀਤਾ ਗਿਆ ਹੈ। ਇਹ ਅਲਰਟ KYC ਨਾਲ ਜੁੜਿਆ ਹੈ। ਇਸ ਦੌਰਾਨ RBI ਨੇ ਬੈਂਕ ਗਾਹਕਾਂ ਨੂੰ…
View More ਜੇਕਰ ਆਉਂਦੀ ਹੈ KYC ਲਈ ਕਾਲ ਤਾਂ ਕਰੋ ਇਹ ਕੰਮ, RBI ਵਲੋਂ ਅਲਰਟ ਜਾਰੀਬੈਰੀਕੇਡਿੰਗ ਹਟਾਏ ਜਾਣ ‘ਤੇ ਬੋਲੇ ਰਾਹੁਲ ਗਾਂਧੀ, ਕਿਹਾ-‘ਜਲਦ ਹੀ ਹਟਣਗੇ ਕਿਸਾਨ ਵਿਰੋਧੀ ਤਿੰਨ ਕਾਲੇ ਕਾਨੂੰਨ’
ਨਵੀਂ ਦਿੱਲੀ : ਗਾਜ਼ੀਪੁਰ ਸਰਹੱਦ ਤੋਂ ਬੈਰੀਕੇਡ ਹਟਾਉਣ ਬਾਰੇ ਕਾਂਗਰਸ ਆਗੂ ਰਾਹੁਲ ਗਾਂਧੀ ਨੇ ਕਿਹਾ ਕਿ ਹੁਣ ਸਿਰਫ਼ ਦਿਖਾਵੇ ਵਾਲੇ ਬੈਰੀਕੇਡ ਹੀ ਹਟਾਏ ਗਏ ਹਨ,…
View More ਬੈਰੀਕੇਡਿੰਗ ਹਟਾਏ ਜਾਣ ‘ਤੇ ਬੋਲੇ ਰਾਹੁਲ ਗਾਂਧੀ, ਕਿਹਾ-‘ਜਲਦ ਹੀ ਹਟਣਗੇ ਕਿਸਾਨ ਵਿਰੋਧੀ ਤਿੰਨ ਕਾਲੇ ਕਾਨੂੰਨ’ਕੇਂਦਰ ਸਰਕਾਰ ਦਾ ਵੱਡਾ ਫੈਸਲਾ, RBI ਦੇ ਗਵਰਨਰ ਸ਼ਕਤੀਕਾਂਤ ਦਾਸ ਦਾ ਵਧਾਇਆ ਕਾਰਜਕਾਲ
ਨਵੀਂ ਦਿੱਲੀ : ਨਰਿੰਦਰ ਮੋਦੀ ਸਰਕਾਰ ਨੇ ਆਰਬੀਆਈ ਗਵਰਨਰ ਸ਼ਕਤੀਕਾਂਤ ਦਾਸ ਦੇ ਕਾਰਜਕਾਲ ਨੂੰ 3 ਸਾਲ ਵਧਾਉਣ ਦਾ ਫੈਸਲਾ ਕੀਤਾ ਹੈ। ਹੁਣ ਸ਼ਕਤੀਕਾਂਤ ਦਾਸ ਦਸੰਬਰ…
View More ਕੇਂਦਰ ਸਰਕਾਰ ਦਾ ਵੱਡਾ ਫੈਸਲਾ, RBI ਦੇ ਗਵਰਨਰ ਸ਼ਕਤੀਕਾਂਤ ਦਾਸ ਦਾ ਵਧਾਇਆ ਕਾਰਜਕਾਲCM ਯੋਗੀ ਦੀ ਚਿਤਾਵਨੀ, ਪਾਕਿ ਦੀ ਜਿੱਤ ਦਾ ਜਸ਼ਨ ਮਨਾਉਣ ਵਾਲਿਆਂ ‘ਤੇ ਚੱਲੇਗਾ ਦੇਸ਼ ਧਰੋਹ ਦਾ ਮੁਕੱਦਮਾ
ਲਖਨਊ: ਯੂਪੀ ਦੇ ਮੁੱਖ ਮੰਤਰੀ ਯੋਗੀ ਆਦਿਤਿਆਨਾਥ ਨੇ ਹਾਲ ਦੇ ਟੀ-20 ਮੈਚ ਵਿਚ ਭਾਰਤ ਉੱਤੇ ਪਾਕਿਸਤਾਨ ਦੀ ਜਿੱਤ ਦਾ ਜਸ਼ਨ ਮਨਾਉਣ ਵਾਲਿਆਂ ਦੇ ਖਿਲਾਫ ਦੇਸ਼…
View More CM ਯੋਗੀ ਦੀ ਚਿਤਾਵਨੀ, ਪਾਕਿ ਦੀ ਜਿੱਤ ਦਾ ਜਸ਼ਨ ਮਨਾਉਣ ਵਾਲਿਆਂ ‘ਤੇ ਚੱਲੇਗਾ ਦੇਸ਼ ਧਰੋਹ ਦਾ ਮੁਕੱਦਮਾਭਾਰਤ ‘ਚ ਜਲਦ ਲਾਂਚ ਹੋਵੇਗਾ Nokia ਦਾ ਟੈਬਲੇਟ Nokia T20, ਇਹ ਹਨ ਫੀਚਰਸ
ਨਵੀਂ ਦਿੱਲੀ: ਫਿਨਲੈਂਡ ਦੀ ਕੰਪਨੀ HMD ਗਲੋਬਲ ਨੋਕੀਆ ਡਿਵਾਈਸਾਂ ਦਾ ਨਿਰਮਾਣ ਕਰਦੀ ਹੈ। ਹਾਲ ਹੀ ‘ਚ ਕੰਪਨੀ ਨੇ ਆਪਣਾ ਪਹਿਲਾ ਟੈਬਲੇਟ Nokia T20 ਲਾਂਚ ਕੀਤਾ…
View More ਭਾਰਤ ‘ਚ ਜਲਦ ਲਾਂਚ ਹੋਵੇਗਾ Nokia ਦਾ ਟੈਬਲੇਟ Nokia T20, ਇਹ ਹਨ ਫੀਚਰਸਪਟਾਕਿਆਂ ‘ਤੇ ਸਖਤ SC: ‘ਮੌਜ ਮਸਤੀ ਲਈ ਕਿਸੇ ਦੀ ਜ਼ਿੰਦਗੀ ਨਾਲ ਨਹੀਂ ਕੀਤਾ ਜਾ ਸਕਦਾ ਖਿਲਵਾੜ’
ਨਵੀਂ ਦਿੱਲੀ – ਸੁਪਰੀਮ ਕੋਰਟ ਨੇ ਵੀਰਵਾਰ ਨੂੰ ਇਸ ਧਾਰਨਾ ਨੂੰ ਦੂਰ ਕੀਤਾ ਕਿ ਪਟਾਕਿਆਂ ’ਤੇ ਉਸ ਵਲੋਂ ਰੋਕ ਲਗਾਉਣਾ ਕਿਸੇ ਭਾਈਚਾਰੇ ਜਾਂ ਕਿਸੇ ਸਮੂਹ…
View More ਪਟਾਕਿਆਂ ‘ਤੇ ਸਖਤ SC: ‘ਮੌਜ ਮਸਤੀ ਲਈ ਕਿਸੇ ਦੀ ਜ਼ਿੰਦਗੀ ਨਾਲ ਨਹੀਂ ਕੀਤਾ ਜਾ ਸਕਦਾ ਖਿਲਵਾੜ’ਸਿਰਫ ਫੇਸਬੁੱਕ-ਇੰਸਟਾਗ੍ਰਾਮ ਡਿਲੀਟ ਕਰ ਔਰਤ ਨੇ ਘਟਾਇਆ 31 ਕਿਲੋ ਭਾਰ, ਨਹੀਂ ਕੀਤੀ ਕੋਈ ਡਾਈਟ
ਨਵੀਂ ਦਿੱਲੀ- ਦੁਨੀਆ ਵਿਚ ਅੱਜ ਦੇ ਸਮੇਂ ਵਿਚ ਲੋਕ ਕਾਫੀ ਸੋਸ਼ਲ ਹੋ ਗਏ ਹਨ। ਇਥੇ ਸੋਸ਼ਲ ਤੋਂ ਮਤਲਬ ਇਹ ਨਹੀਂ ਕਿ ਲੋਕ ਬਾਹਰ ਜਾਂਦੇ ਹਨ…
View More ਸਿਰਫ ਫੇਸਬੁੱਕ-ਇੰਸਟਾਗ੍ਰਾਮ ਡਿਲੀਟ ਕਰ ਔਰਤ ਨੇ ਘਟਾਇਆ 31 ਕਿਲੋ ਭਾਰ, ਨਹੀਂ ਕੀਤੀ ਕੋਈ ਡਾਈਟਪਿਤਾ ਨੇ ਬੇਟੇ ਦਾ ਰੱਖਿਆ ਅਜਿਹਾ ਅਨੋਖਾ ਨਾਂ, ਤੁਹਾਨੂੰ ਵੀ ਨਹੀਂ ਹੋਵੇਗਾ ਯਕੀਨ
ਨਵੀਂ ਦਿੱਲੀ: ਕਿਸੇ ਵੀ ਇਨਸਾਨ ਦਾ ਨਾਂ ਉਸ ਦੀ ਪਛਾਣ ਹੁੰਦੀ ਹੈ। ਜਨਮ ਦੇ ਸਮੇਂ ਜੋ ਨਾਂ ਰੱਖਿਆ ਜਾਂਦਾ ਹੈ ਉਸੇ ਦੇ ਨਾਲ ਹੀ ਉਸ…
View More ਪਿਤਾ ਨੇ ਬੇਟੇ ਦਾ ਰੱਖਿਆ ਅਜਿਹਾ ਅਨੋਖਾ ਨਾਂ, ਤੁਹਾਨੂੰ ਵੀ ਨਹੀਂ ਹੋਵੇਗਾ ਯਕੀਨਕੇਜਰੀਵਾਲ ਨੇ ਚੰਨੀ ਸਰਕਾਰ ਨੂੰ ਕੀਤੀ ਅਪੀਲ, ਕਿਸਾਨਾਂ ਨੂੰ ਖਰਾਬ ਫ਼ਸਲ ਲਈ ਦਿੱਤਾ ਜਾਵੇ ਢੁੱਕਵਾਂ ਮੁਆਵਜ਼ਾ
ਨਵੀਂ ਦਿੱਲੀ: ਪੰਜਾਬ ਵਿੱਚ ਅਗਲੇ ਸਾਲ 2022 ਵਿੱਚ ਵਿਧਾਨ ਸਭਾ ਚੋਣਾਂ ਹੋਣ ਜਾ ਰਹੀਆਂ ਹਨ। ਇਸ ਨੂੰ ਲੈ ਕੇ ਪੰਜਾਬ ਦੀ ਸਿਆਸਤ ਪੂਰੀ ਤਰ੍ਹਾਂ ਗਰਮਾਈ…
View More ਕੇਜਰੀਵਾਲ ਨੇ ਚੰਨੀ ਸਰਕਾਰ ਨੂੰ ਕੀਤੀ ਅਪੀਲ, ਕਿਸਾਨਾਂ ਨੂੰ ਖਰਾਬ ਫ਼ਸਲ ਲਈ ਦਿੱਤਾ ਜਾਵੇ ਢੁੱਕਵਾਂ ਮੁਆਵਜ਼ਾ