ਨਵੀਂ ਦਿੱਲੀ- ਦੇਸ਼ ‘ਚ ਇੱਕ ਦਿਨ ਵਿੱਚ ਕੋਵਿਡ-19 ਦੇ 15 ਹਜ਼ਾਰ 981 ਨਵੇਂ ਕੇਸਾਂ ਦੇ ਆਉਣ ਨਾਲ, ਲਾਗ ਦੇ ਮਾਮਲਿਆਂ ਦੀ ਕੁੱਲ ਗਿਣਤੀ 3 ਕਰੋੜ…
View More ਕੋਰੋਨਾ ਮਾਮਲਿਆਂ ‘ਚ ਗਿਰਾਵਟ ਜਾਰੀ, ਬੀਤੇ 24 ਘੰਟਿਆਂ ‘ਚ ਸਾਹਮਣੇ ਆਏ 15, 981 ਨਵੇਂ ਮਾਮਲੇDelhi
CWC: ਪੰਜਾਬ ਸਣੇ 5 ਸੂਬਿਆਂ ‘ਚ ਚੋਣਾਂ ਦੇ ਸਬੰਧ ‘ਚ ਕਾਂਗਰਸ ਵਰਕਿੰਗ ਕਮੇਟੀ ਦੀ ਮੀਟਿੰਗ ਸ਼ੁਰੂ
ਨਵੀਂ ਦਿੱਲੀ: ਕਾਂਗਰਸ ਵਰਕਿੰਗ ਕਮੇਟੀ ਦੀ ਮੀਟਿੰਗ ਦਿੱਲੀ ਦੇ ਏਆਈਸੀਸੀ ਦਫਤਰ ਵਿੱਚ ਸ਼ੁਰੂ ਹੋ ਗਈ ਹੈ। ਕਾਂਗਰਸ ਦੀ ਅੰਤਰਿਮ ਪ੍ਰਧਾਨ ਸੋਨੀਆ ਗਾਂਧੀ ਅਤੇ ਸਾਬਕਾ ਪ੍ਰਧਾਨ…
View More CWC: ਪੰਜਾਬ ਸਣੇ 5 ਸੂਬਿਆਂ ‘ਚ ਚੋਣਾਂ ਦੇ ਸਬੰਧ ‘ਚ ਕਾਂਗਰਸ ਵਰਕਿੰਗ ਕਮੇਟੀ ਦੀ ਮੀਟਿੰਗ ਸ਼ੁਰੂਛੱਤੀਸਗੜ੍ਹ: ਰਾਏਪੁਰ ਰੇਲਵੇ ਸਟੇਸ਼ਨ ‘ਤੇ ਟ੍ਰੇਨ ‘ਚ ਧਮਾਕਾ, 6 ਸੀਆਰਪੀਐੱਫ ਜਵਾਨ ਜ਼ਖਮੀ
ਰਾਏਪੁਰ- ਛੱਤੀਸਗੜ੍ਹ ਦੀ ਰਾਜਧਾਨੀ ਰਾਏਪੁਰ ਰੇਲਵੇ ਸਟੇਸ਼ਨ ‘ਤੇ ਰੇਲ ਧਮਾਕੇ ‘ਚ ਸੀਆਰਪੀਐੱਫ ਦੇ 6 ਜਵਾਨ ਜ਼ਖਮੀ ਹੋ ਗਏ ਹਨ। ਦੱਸਿਆ ਜਾ ਰਿਹਾ ਹੈ ਕਿ ਧਮਾਕਾ…
View More ਛੱਤੀਸਗੜ੍ਹ: ਰਾਏਪੁਰ ਰੇਲਵੇ ਸਟੇਸ਼ਨ ‘ਤੇ ਟ੍ਰੇਨ ‘ਚ ਧਮਾਕਾ, 6 ਸੀਆਰਪੀਐੱਫ ਜਵਾਨ ਜ਼ਖਮੀਸੁਪਰੀਮ ਕੋਰਟ ਪੁੱਜਾ ਸਿੰਘੂ ਬਾਰਡਰ ‘ਤੇ ਹੋਇਆ ਕਤਲ ਕੇਸ
ਨਵੀਂ ਦਿੱਲੀ: ਦੇਸ਼ ਦੀ ਰਾਜਧਾਨੀ ਦਿੱਲੀ ਦੀ ਸਿੰਘੂ ਸਰਹੱਦ ‘ਤੇ ਇੱਕ ਨੌਜਵਾਨ ਦੇ ਕਤਲ ਦਾ ਮਾਮਲਾ ਸੁਪਰੀਮ ਕੋਰਟ ਕੋਲ ਪਹੁੰਚ ਗਿਆ ਹੈ। ਅਰਜ਼ੀ ਦਾਇਰ ਕਰਦਿਆਂ…
View More ਸੁਪਰੀਮ ਕੋਰਟ ਪੁੱਜਾ ਸਿੰਘੂ ਬਾਰਡਰ ‘ਤੇ ਹੋਇਆ ਕਤਲ ਕੇਸਪੈਟਰੋਲ-ਡੀਜ਼ਲ ਦੀਆਂ ਕੀਮਤਾਂ ‘ਚ ਫਿਰ ਵਾਧਾ, ਜਾਣੋ ਤਾਜ਼ਾ ਰੇਟ
ਨਵੀਂ ਦਿੱਲੀ- ਪੈਟਰੋਲ-ਡੀਜ਼ਲ ਦੀਆਂ ਕੀਮਤਾਂ ਦਿਨੋ ਦਿਨ ਰਿਕਾਰਡ ਬਣਾ ਰਹੀਆਂ ਹਨ। ਅਕਤੂਬਰ ਦੇ ਮਹੀਨੇ ਵਿੱਚ ਕੁਝ ਦਿਨਾਂ ਨੂੰ ਛੱਡ ਕੇ ਤੇਲ ਦੀਆਂ ਕੀਮਤਾਂ ਵਿੱਚ ਲਗਪਗ…
View More ਪੈਟਰੋਲ-ਡੀਜ਼ਲ ਦੀਆਂ ਕੀਮਤਾਂ ‘ਚ ਫਿਰ ਵਾਧਾ, ਜਾਣੋ ਤਾਜ਼ਾ ਰੇਟਸਿੰਘੂ ਬਾਰਡਰ ਉੱਤੇ ਕਤਲ ਮਾਮਲੇ ‘ਤੇ ਸੰਯੁਕਤ ਕਿਸਾਨ ਮੋਰਚੇ ਦਾ ਵੱਡਾ ਬਿਆਨ
ਨਵੀਂ ਦਿੱਲੀ- ਸਿੰਘੂ ਬਾਰਡਰ ਉੱਤੇ ਅੱਜ ਇਕ ਨੌਜਵਾਨ ਦੀ ਲਾਸ਼ ਮਿਲਣ ਤੋਂ ਬਾਅਦ ਇਹ ਮਾਮਲਾ ਲਗਾਤਾਰ ਤੂਲ ਫੜਦਾ ਜਾ ਰਿਹਾ ਹੈ। ਇਸ ਮਾਮਲੇ ਵਿਚ ਕੁਝ…
View More ਸਿੰਘੂ ਬਾਰਡਰ ਉੱਤੇ ਕਤਲ ਮਾਮਲੇ ‘ਤੇ ਸੰਯੁਕਤ ਕਿਸਾਨ ਮੋਰਚੇ ਦਾ ਵੱਡਾ ਬਿਆਨਦੇਸ਼ ‘ਚ ਕੋਰੋਨਾ ਮਾਮਲਿਆਂ ‘ਚ ਗਿਰਾਵਟ, 24 ਘੰਟਿਆਂ ‘ਚ 16 ਹਜ਼ਾਰ 862 ਨਵੇਂ ਮਾਮਲੇ
ਨਵੀਂ ਦਿੱਲੀ: ਦੇਸ਼ ਵਿੱਚ ਕੱਲ੍ਹ ਦੇ ਮੁਕਾਬਲੇ ਅੱਜ ਕੋਰੋਨਾ ਵਾਇਰਸ ਦੇ ਨਵੇਂ ਕੇਸਾਂ ਵਿੱਚ ਗਿਰਾਵਟ ਆਈ ਹੈ। ਪਿਛਲੇ 24 ਘੰਟਿਆਂ ਵਿੱਚ ਕੋਰੋਨਾ ਵਾਇਰਸ ਦੇ 16…
View More ਦੇਸ਼ ‘ਚ ਕੋਰੋਨਾ ਮਾਮਲਿਆਂ ‘ਚ ਗਿਰਾਵਟ, 24 ਘੰਟਿਆਂ ‘ਚ 16 ਹਜ਼ਾਰ 862 ਨਵੇਂ ਮਾਮਲੇਸਿੰਘੂ ਸਰਹੱਦ ‘ਤੇ ਕਤਲ ਮਾਮਲੇ ’ਚ ਅਣਪਛਾਤੇ ਮੁਲਜ਼ਮਾਂ ਖਿਲਾਫ FIR ਦਰਜ
ਨਵੀਂ ਦਿੱਲੀ- ਸਿੰਘੂ ਬਾਰਡਰ ’ਤੇ ਸ਼ੁੱਕਰਵਾਰ ਨੂੰ ਇਕ ਨੌਜਵਾਨ ਦੀ ਲਾਸ਼ ਮਿਲਣ ਨਾਲ ਸਨਸਨੀ ਫੈਲ ਗਈ ਸੀ। ਨੌਜਵਾਨ ਦਾ ਕਤਲ ਕਰ ਲਾਸ਼ ਬੈਰੀਕੇਡ ਨਾਲ ਲਟਕਾ…
View More ਸਿੰਘੂ ਸਰਹੱਦ ‘ਤੇ ਕਤਲ ਮਾਮਲੇ ’ਚ ਅਣਪਛਾਤੇ ਮੁਲਜ਼ਮਾਂ ਖਿਲਾਫ FIR ਦਰਜWhatsApp ਤੋਂ ਹੁਣ ਲੀਕ ਨਹੀਂ ਹੋਣਗੀਆਂ ਫੋਟੋਆਂ ਅਤੇ ਵੀਡਿਓਜ਼, ਜਾਰੀ ਹੋਇਆ ਨਵਾਂ ਫੀਚਰ
ਨਵੀਂ ਦਿੱਲੀ: WhatsApp ਨੇ ਗੂਗਲ ਡਰਾਈਵ ਅਤੇ ਆਈਕਲਾਉਡ ‘ਤੇ ਸਟੋਰ ਕੀਤੇ ਬੈਕਅਪਸ ਲਈ ਐਂਡ-ਟੂ-ਐਂਡ ਐਨਕ੍ਰਿਪਸ਼ਨ ਦੀ ਸ਼ੁਰੂਆਤ ਕੀਤੀ ਹੈ। ਕੰਪਨੀ ਪਿਛਲੇ ਕੁਝ ਮਹੀਨਿਆਂ ਤੋਂ ਇਸਦੀ…
View More WhatsApp ਤੋਂ ਹੁਣ ਲੀਕ ਨਹੀਂ ਹੋਣਗੀਆਂ ਫੋਟੋਆਂ ਅਤੇ ਵੀਡਿਓਜ਼, ਜਾਰੀ ਹੋਇਆ ਨਵਾਂ ਫੀਚਰਸਿੰਘੂ ਬਾਰਡਰ ਦੇ ਕਿਸਾਨ ਮੋਰਚੇ ਦੇ ਮੰਚ ਨੇੜਿਉਂ ਮਿਲੀ ਨੌਜਵਾਨ ਦੀ ਲਾਸ਼
ਸਿੰਘੂ ਬਾਰਡਰ- ਸਿੰਘੂ ਬਾਰਡਰ ਵਿਖੇ ਕਿਸਾਨਾਂ ਮੋਰਚੇ ਤੋਂ ਇਕ ਸਨਸਨੀਖ਼ੇਜ਼ ਖ਼ਬਰ ਸਾਹਮਣੇ ਆਈ ਹੈ। ਜਿਸ ਵਿਚ ਕਿਸਾਨ ਮੋਰਚੇ ਦੇ ਮੰਚ ਨੇੜਿਉਂ ਇਕ ਨੌਜਵਾਨ ਦੀ ਬੇਰਹਿਮੀ…
View More ਸਿੰਘੂ ਬਾਰਡਰ ਦੇ ਕਿਸਾਨ ਮੋਰਚੇ ਦੇ ਮੰਚ ਨੇੜਿਉਂ ਮਿਲੀ ਨੌਜਵਾਨ ਦੀ ਲਾਸ਼