ਨਵੀਂ ਦਿੱਲੀ: ਦੇਸ਼ ਵਿਚ ਅੱਜ 75ਵਾਂ ਸੁਤੰਤਰਤਾ ਦਿਵਸ ਮਨਾਇਆ ਜਾ ਰਿਹਾ ਹੈ। ਸੁਤੰਤਰਤਾ ਦਿਵਸ ਦੀ ਸਵੇਰੇ ਲਾਲ ਕਿਲੇ ਉੱਤੇ ਭਾਰਤ ਦੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ…
View More Independence Day :ਲਾਲ ਕਿਲਾ ਵਿਖੇ PM ਮੋਦੀ ਨੇ ਲਹਿਰਾਇਆ ਤਿਰੰਗਾ ਝੰਡਾ, ਸੁਤੰਤਰਤਾ ਦਿਵਸ ਦੀ ਦਿੱਤੀ ਵਧਾਈDelhi
15 ਅਗਸਤ ਨੂੰ ਕਿਸਾਨ ਮਨਾਉਣਗੇ ‘ਕਿਸਾਨ ਮਜ਼ਦੂਰ ਆਜ਼ਾਦੀ ਸੰਗ੍ਰਾਮ ਦਿਵਸ’, ਨਿਕਲੇਗੀ ‘ਤਿਰੰਗਾ ਰੈਲੀ’
ਨਵੀਂ ਦਿੱਲੀ : ਕੇਂਦਰ ਦੇ ਤਿੰਨ ਖੇਤੀ ਕਾਨੂੰਨਾਂ (Protest Against Farm Laws) ਵਿਰੁਧ ਪ੍ਰਦਰਸ਼ਨ ਕਰ ਰਹੇ ਕਿਸਾਨਾਂ ਨੇ ਦੇਸ਼ ਦੇ 75ਵੇਂ ਆਜ਼ਾਦੀ ਦਿਵਸ (Independence Day)…
View More 15 ਅਗਸਤ ਨੂੰ ਕਿਸਾਨ ਮਨਾਉਣਗੇ ‘ਕਿਸਾਨ ਮਜ਼ਦੂਰ ਆਜ਼ਾਦੀ ਸੰਗ੍ਰਾਮ ਦਿਵਸ’, ਨਿਕਲੇਗੀ ‘ਤਿਰੰਗਾ ਰੈਲੀ’ਟਵਿੱਟਰ ਨੇ ਰਿਸਟੋਰ ਕੀਤਾ ਰਾਹੁਲ ਗਾਂਧੀ ਦਾ ਹੈਂਡਲ, ਹਫਤਾ ਪਹਿਲਾਂ ਕੀਤਾ ਸੀ ਲਾਕ
ਨਵੀਂ ਦਿੱਲੀ: ਟਵਿੱਟਰ ਨੇ ਕਾਂਗਰਸ ਦੇ ਸਾਬਕਾ ਪ੍ਰਧਾਨ ਰਾਹੁਲ ਗਾਂਧੀ ਦਾ ਅਕਾਊਂਟ ਰਿਸਟੋਰ ਕਰ ਦਿੱਤਾ ਹੈ। ਦਿੱਲੀ ਦੀ ਨੌ ਸਾਲ ਦੀ ਰੇਪ ਪੀੜਤਾ ਦੇ ਪਰਿਵਾਰ…
View More ਟਵਿੱਟਰ ਨੇ ਰਿਸਟੋਰ ਕੀਤਾ ਰਾਹੁਲ ਗਾਂਧੀ ਦਾ ਹੈਂਡਲ, ਹਫਤਾ ਪਹਿਲਾਂ ਕੀਤਾ ਸੀ ਲਾਕਰਾਹਤ: ਦੇਸ਼ ‘ਚ ਕੋਰੋਨਾ ਮਾਮਲਿਆਂ ‘ਚ ਆਈ ਕਮੀ, 478 ਲੋਕਾਂ ਦੀ ਗਈ ਜਾਨ
ਨਵੀਂ ਦਿੱਲੀ: ਦੇਸ਼ ਵਿਚ ਕੋਰੋਨਾ ਦੇ ਮੌਜੂਦਾ ਹਾਲਾਤ ਹੌਲੀ-ਹੌਲੀ ਆਮ ਹੁੰਦੇ ਜਾ ਰਹੇ ਹਨ। ਸਿਹਤ ਮੰਤਰਾਲਾ ਮੁਤਾਬਕ ਬੀਤੇ 24 ਘੰਟਿਆਂ ਦੌਰਾਨ ਕੋਰੋਨਾ ਵਾਇਰਸ ਦੇ 38,667…
View More ਰਾਹਤ: ਦੇਸ਼ ‘ਚ ਕੋਰੋਨਾ ਮਾਮਲਿਆਂ ‘ਚ ਆਈ ਕਮੀ, 478 ਲੋਕਾਂ ਦੀ ਗਈ ਜਾਨPM ਮੋਦੀ ਦਾ ਵੱਡਾ ਐਲਾਨ: 14 ਅਗਸਤ ‘ਵੰਡ ਤਬਾਹੀ ਯਾਦਗਾਰੀ ਦਿਵਸ’ ਵਜੋਂ ਮਨਾਇਆ ਜਾਵੇਗਾ
ਨਵੀਂ ਦਿੱਲੀ: ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ 14 ਅਗਸਤ ਦੇ ਦਿਨ ਨੂੰ ‘ਵੰਡ ਤਬਾਹੀ ਯਾਦਗਾਰੀ ਦਿਵਸ’ ਵਜੋਂ ਮਨਾਉਣ ਦਾ ਫੈਸਲਾ ਕੀਤਾ ਹੈ। ਇਹ ਗੱਲ ਪ੍ਰਧਾਨ…
View More PM ਮੋਦੀ ਦਾ ਵੱਡਾ ਐਲਾਨ: 14 ਅਗਸਤ ‘ਵੰਡ ਤਬਾਹੀ ਯਾਦਗਾਰੀ ਦਿਵਸ’ ਵਜੋਂ ਮਨਾਇਆ ਜਾਵੇਗਾਨਵੀਂ ਵਾਹਨ ਸਕ੍ਰੈਪ ਨੀਤੀ ਲਾਗੂ, ਪੁਰਾਣਾ ਵਾਹਨ ਕੰਡਮ ਹੋਣ ‘ਤੇ ਮਿਲੇਗਾ ਸਰਟੀਫਿਕੇਟ
ਨਵੀਂ ਦਿੱਲੀ: ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਅੱਜ ਵੀਡੀਓ ਕਾਨਫਰੰਸਿੰਗ ਰਾਹੀਂ ਗੁਜਰਾਤ ਵਿੱਚ ਹੋਏ ਨਿਵੇਸ਼ਕਾਂ ਦੇ ਸੰਮੇਲਨ ਵਿੱਚ ਹਿੱਸਾ ਲਿਆ। ਇਸ ਸੰਮੇਲਨ ਵਿੱਚ ਕੇਂਦਰੀ ਸੜਕ…
View More ਨਵੀਂ ਵਾਹਨ ਸਕ੍ਰੈਪ ਨੀਤੀ ਲਾਗੂ, ਪੁਰਾਣਾ ਵਾਹਨ ਕੰਡਮ ਹੋਣ ‘ਤੇ ਮਿਲੇਗਾ ਸਰਟੀਫਿਕੇਟਟਵਿੱਟਰ ਨੇ ਇਕ ਮਹੀਨੇ ’ਚ 167 ਵੈੱਬਸਾਈਟਾਂ ਖ਼ਿਲਾਫ਼ ਕੀਤੀ ਕਾਰਵਾਈ
ਨਵੀਂ ਦਿੱਲੀ: ਟਵਿੱਟਰ ਨੇ ਆਪਣੀ ਮਾਸਿਕ ਅਨੁਪਾਲਨ ਰਿਪੋਰਟ ’ਚ ਦੱਸਿਆ ਹੈ ਕਿ ਕੰਪਨੀ ਨੇ 26 ਜੂਨ ਤੋਂ 25 ਜੁਲਾਈ ਵਿਚਕਾਰ 120 ਸ਼ਿਕਾਇਤਾਂ ਦੇ ਆਧਾਰ ’ਤੇ…
View More ਟਵਿੱਟਰ ਨੇ ਇਕ ਮਹੀਨੇ ’ਚ 167 ਵੈੱਬਸਾਈਟਾਂ ਖ਼ਿਲਾਫ਼ ਕੀਤੀ ਕਾਰਵਾਈਹਿਮਾਚਲ ਵਿਚ ਬਿਨਾਂ RT-PCR ਰਿਪੋਰਟ ਤੇ ਵੈਕਸੀਨੇਸ਼ਨ ਸਰਟੀਫਿਕੇਟ ਨਹੀਂ ਮਿਲੇਗੀ ਐਂਟਰੀ
ਸ਼ਿਮਲਾ (ਇੰਟ.)- ਹਿਮਾਚਲ ਪ੍ਰਦੇਸ਼ ਵਿਚ ਬੀਤੇ ਕੁਝ ਸਮੇਂ ਤੋਂ ਨਵੇਂ ਕੋਰੋਨਾ ਵਾਇਰਸ ਮਰੀਜ਼ਾਂ ਦੇ ਮਾਮਲੇ ਵਿਚ ਤੇਜ਼ੀ ਨਾਲ ਸਾਹਮਣੇ ਆ ਰਹੇ ਹਨ। ਜਿਸ ਨੂੰ ਦੇਖ…
View More ਹਿਮਾਚਲ ਵਿਚ ਬਿਨਾਂ RT-PCR ਰਿਪੋਰਟ ਤੇ ਵੈਕਸੀਨੇਸ਼ਨ ਸਰਟੀਫਿਕੇਟ ਨਹੀਂ ਮਿਲੇਗੀ ਐਂਟਰੀਫਿਟ ਇੰਡੀਆ ਫ੍ਰੀਡਮ ਰਨ 2.0 ਖੇਡ ਮੰਤਰੀ ਅਨੁਰਾਗ ਠਾਕੁਰ ਨੇ ਦਿਖਾਈ ਹਰੀ ਝੰਡੀ
ਨਵੀਂ ਦਿੱਲੀ (ਇੰਟ.)- ਕੇਂਦਰੀ ਖੇਡ ਮੰਤਰੀ ਅਨੁਰਾਗ ਠਾਕੁਰ (Union Sports Minister Anurag Thakur) ਅਤੇ ਖੇਡ ਰਾਜ ਮੰਤਰੀ ਨਿਸਿਥ ਪ੍ਰਮਾਣਿਕ (Minister of State for Sports Nisith…
View More ਫਿਟ ਇੰਡੀਆ ਫ੍ਰੀਡਮ ਰਨ 2.0 ਖੇਡ ਮੰਤਰੀ ਅਨੁਰਾਗ ਠਾਕੁਰ ਨੇ ਦਿਖਾਈ ਹਰੀ ਝੰਡੀਮੋਦੀ ਸਰਕਾਰ ਦਾ ਔਰਤਾਂ ਨੂੰ ਵੱਡਾ ਤੋਹਫਾ, 1625 ਕਰੋੜ ਦੀ ਰਾਸ਼ੀ ਕੀਤੀ ਜਾਰੀ
ਨਵੀਂ ਦਿੱਲੀ: ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਵੀਡੀਓ ਕਾਨਫਰੰਸਿੰਗ ਰਾਹੀਂ ‘ਆਤਮ ਨਿਰਭਰ ਨਾਰੀ-ਸ਼ਕਤੀ’ ਪ੍ਰੋਗਰਾਮ ਵਿੱਚ ਹਿੱਸਾ ਲਿਆ। ਇਸ ਦੌਰਾਨ, ਉਨ੍ਹਾਂ ਮਹਿਲਾ ਉੱਦਮੀਆਂ ਲਈ 1,625 ਕਰੋੜ…
View More ਮੋਦੀ ਸਰਕਾਰ ਦਾ ਔਰਤਾਂ ਨੂੰ ਵੱਡਾ ਤੋਹਫਾ, 1625 ਕਰੋੜ ਦੀ ਰਾਸ਼ੀ ਕੀਤੀ ਜਾਰੀ