ਨਵੀਂ ਦਿਲੀ (ਬਿਊਰੋ)- ਹਰਿਆਣਾ ਦੇ ਮੁੱਖ ਮੰਤਰੀ ਮਨੋਹਰ ਲਾਲ ਖੱਟਰ ਨੇ ਗ੍ਰਹਿ ਮੰਤਰੀ ਅਮਿਤ ਸ਼ਾਹ ਨਾਲ ਅੱਜ ਮੁਲਾਕਾਤ ਕੀਤੀ। ਇਸ ਦੌਰਾਨ ਉਨ੍ਹਾਂ ਨਾਲ ਭਾਜਪਾ ਪ੍ਰਧਾਨ…
View More ਮੁੱਖ ਮੰਤਰੀ ਮਨੋਹਰ ਲਾਲ ਖੱਟਰ ਨੇ ਗ੍ਰਹਿ ਮੰਤਰੀ ਅਮਿਤ ਸ਼ਾਹ ਤੇ ਭਾਜਪਾ ਪ੍ਰਧਾਨ ਜੇ.ਪੀ. ਨੱਢਾ ਨਾਲ ਕੀਤੀ ਮੁਲਾਕਾਤDelhi
ਹਰਿਆਣਾ ਪੁਲਿਸ ਵੱਲੋਂ ਲਾਠੀਚਾਰਜ ਮਰਗੋਂ ਕਿਸਾਨਾਂ ਵੱਲੋਂ ਰੋਸ ਪ੍ਰਦਰਸ਼ਨ, ਨੈਸ਼ਨਲ ਹਾਈਵੇਅ ਕੀਤੇ ਜਾਮ
ਅੰਬਾਲਾ: ਕੇਂਦਰ ਵੱਲੋਂ ਪਾਸ ਕੀਤੇ ਗਏ ਤਿੰਨ ਖੇਤੀ ਕਾਨੂੰਨਾਂ ਖਿਲਾਫ ਕਿਸਾਨ ਪਿਛਲੇ ਕਰੀਬ ਛੇ ਮਹੀਨਿਆਂ ਤੋਂ ਕਿਸਾਨ ਦਿੱਲੀ ਦੀਆਂ ਹੱਦਾਂ ਤੇ ਡਟੇ ਹੋਏ ਹਨ। ਇਸ…
View More ਹਰਿਆਣਾ ਪੁਲਿਸ ਵੱਲੋਂ ਲਾਠੀਚਾਰਜ ਮਰਗੋਂ ਕਿਸਾਨਾਂ ਵੱਲੋਂ ਰੋਸ ਪ੍ਰਦਰਸ਼ਨ, ਨੈਸ਼ਨਲ ਹਾਈਵੇਅ ਕੀਤੇ ਜਾਮਦਿੱਲੀ ਪੁਲਿਸ ਨੇ ਆਕਸੀਜਨ ਦੀ ਕਾਲਾ ਬਾਜ਼ਾਰੀ ਕਰਨ ਵਾਲੇ ਕਾਰੋਬਾਰੀ ਨਵਨੀਤ ਕਾਲਰਾ ਨੂੰ ਕੀਤਾ ਗ੍ਰਿਫ਼ਤਾਰ
ਨਵੀਂ ਦਿੱਲੀ – ਦੇਸ਼ ਵਿਚ ਵੱਖ ਵੱਖ ਸੂਬਿਆਂ ਵਿੱਚੋਂ ਆਕਸੀਜਨ ਦੀ ਕਾਲਾ ਬਾਜ਼ਾਰੀ ਦੀ ਖ਼ਬਰਾਂ ਰੋਜਾਨਾ ਵੇਖਣ ਨੂੰ ਮਿਲ ਰਹੀਆਂ ਹਨ। ਇਸ ਦੇ ਚਲਦੇ ਅੱਜ…
View More ਦਿੱਲੀ ਪੁਲਿਸ ਨੇ ਆਕਸੀਜਨ ਦੀ ਕਾਲਾ ਬਾਜ਼ਾਰੀ ਕਰਨ ਵਾਲੇ ਕਾਰੋਬਾਰੀ ਨਵਨੀਤ ਕਾਲਰਾ ਨੂੰ ਕੀਤਾ ਗ੍ਰਿਫ਼ਤਾਰਪ੍ਰਧਾਨ ਮੰਤਰੀ ਮੋਦੀ ਦੀ ਆਲੋਚਨਾ ਵਾਲੇ ਪੋਸਟਰ ‘ਤੇ ਸਿਆਸੀ ਬਵਾਲ, ਰਾਹੁਲ ਗਾਂਧੀ ਨੇ ਪੋਸਟਰ ਸ਼ੇਅਰ ਕਰ ਕਿਹਾ ਮੈਨੂੰ ਵੀ ਕਰੋ ਗ੍ਰਿਫ਼ਤਾਰ
ਨਵੀਂ ਦਿੱਲੀ: ਕੋਰੋਨਾ ਮਾਮਲੇ ਲਗਾਤਰ ਵਧਣ ਕਰਕੇ ਹਾਲਾਤ ਬੇਕਾਬੂ ਹੋ ਗਏ ਹਨ। ਇਸ ਵਿਚਾਲੇ ਵੱਖ ਵੱਖ ਸਿਆਸੀ ਆਗੂਆਂ ਵੱਲੋਂ ਵੈਕਸੀਨ ਅਤੇ ਕੋਰੋਨਾ ਮਾਮਲਿਆਂ ਨੂੰ ਲੈ…
View More ਪ੍ਰਧਾਨ ਮੰਤਰੀ ਮੋਦੀ ਦੀ ਆਲੋਚਨਾ ਵਾਲੇ ਪੋਸਟਰ ‘ਤੇ ਸਿਆਸੀ ਬਵਾਲ, ਰਾਹੁਲ ਗਾਂਧੀ ਨੇ ਪੋਸਟਰ ਸ਼ੇਅਰ ਕਰ ਕਿਹਾ ਮੈਨੂੰ ਵੀ ਕਰੋ ਗ੍ਰਿਫ਼ਤਾਰਹਿਸਾਰ ‘ਚ ਕਿਸਾਨਾਂ ‘ਤੇ ਹੋਏ ਲਾਠੀਚਾਰਜ ‘ਤੇ ਗੁਰਨਾਮ ਸਿੰਘ ਚੜੂਨੀ ਨੇ ਕਿਹਾ ਸਰਕਾਰ ਜਾਣਬੁੱਝ ਕੇ ਕਿਸਾਨਾਂ ਨਾਲ ਲੈ ਰਹੀ ਪੰਗੇ
ਸੋਨੀਪਤ: ਕੇਂਦਰ ਸਰਕਾਰ ਵੱਲੋਂ ਲਿਆਂਦੇ ਖੇਤੀ ਕਾਨੂੰਨਾਂ ਦੇ ਖ਼ਿਲਾਫ਼ ਦਿੱਲੀ ਦੇ ਬਾਰਡਰਾਂ ਉੱਪਰ ਕਿਸਾਨਾਂ ਦਾ ਧਰਨਾ ਜਾਰੀ ਹੈ। ਗਰਮੀ ਦੇ ਚੱਲਦੇ ਹੇਠਾਂ ਸੌਣ ਵਿਚ ਕਿਸਾਨਾਂ…
View More ਹਿਸਾਰ ‘ਚ ਕਿਸਾਨਾਂ ‘ਤੇ ਹੋਏ ਲਾਠੀਚਾਰਜ ‘ਤੇ ਗੁਰਨਾਮ ਸਿੰਘ ਚੜੂਨੀ ਨੇ ਕਿਹਾ ਸਰਕਾਰ ਜਾਣਬੁੱਝ ਕੇ ਕਿਸਾਨਾਂ ਨਾਲ ਲੈ ਰਹੀ ਪੰਗੇਕੋਰੋਨਾ ਮਾਮਲੇ ਵਧਣ ਕਰਕੇ ਪੱਛਮੀ ਬੰਗਾਲ ਵਿੱਚ ਟੀਵੀ ਸੀਰੀਅਲਾਂ ਤੇ ਵੈੱਬ ਸੀਰੀਜ਼ ਦੀ ਸ਼ੂਟਿੰਗ ’ਤੇ ਲੱਗੀ ਰੋਕ
ਕੋਲਕਾਤਾ: ਦੇਸ਼ ਵਿਚ ਕੋਰੋਨਾ ਮਾਮਲਿਆਂ ਦੀ ਗਿਣਤੀ ਵਿਚ ਲਗਾਤਾਰ ਵਾਧਾ ਹੋ ਰਿਹਾ ਹੈ। ਇਸ ਵਿਚਾਲੇ ਬੀਤੇ ਦਿਨੀ ਹੀ ਦੇਸ਼ ਵਿਚ ਕੋਰੋਨਾ ਮਾਮਲੇ ਲਗਾਤਾਰ ਵਧਣ ਕਰਕੇ…
View More ਕੋਰੋਨਾ ਮਾਮਲੇ ਵਧਣ ਕਰਕੇ ਪੱਛਮੀ ਬੰਗਾਲ ਵਿੱਚ ਟੀਵੀ ਸੀਰੀਅਲਾਂ ਤੇ ਵੈੱਬ ਸੀਰੀਜ਼ ਦੀ ਸ਼ੂਟਿੰਗ ’ਤੇ ਲੱਗੀ ਰੋਕਦਿੱਲੀ ਵਿੱਚ 24 ਮਈ ਤੱਕ ਵਧਿਆ ਲਾਕਡਾਊਨ, ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੇ ਕੀਤਾ ਐਲਾਨ
ਨਵੀਂ ਦਿੱਲੀ: ਦੇਸ਼ ਵਿਚ ਕੋਰੋਨਾ ਦਾ ਕਹਿਰ ਲਗਾਤਾਰ ਵੱਧ ਰਿਹਾ ਹੈ। ਕੋਰੋਨਾ ਮਾਮਲਿਆਂ ਵਿਚ ਲਗਾਤਾਰ ਵਾਧਾ ਹੋਣ ਕਰਕੇ ਦਿੱਲੀ ਵਿੱਚ ਲਾਕਡਾਊਨ ਇਕ ਹਫਤਾ ਹੋਰ ਵਧਾ…
View More ਦਿੱਲੀ ਵਿੱਚ 24 ਮਈ ਤੱਕ ਵਧਿਆ ਲਾਕਡਾਊਨ, ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੇ ਕੀਤਾ ਐਲਾਨਕਾਂਗਰਸ ਦੇ ਰਾਜ ਸਭਾ ਸੰਸਦ ਮੈਂਬਰ ਰਾਜੀਵ ਸਾਤਵ ਦੀ ਕੋਰੋਨਾ ਨਾਲ ਹੋਈ ਮੌਤ, ਕਾਂਗਰਸ ਪਾਰਟੀ ‘ਚ ਸੋਗ ਦੀ ਲਹਿਰ
ਮੁੰਬਈ- ਕਾਂਗਰਸ ਦੇ ਰਾਜ ਸਭਾ ਸੰਸਦ ਮੈਂਬਰ ਰਾਜੀਵ ਸਾਤਵ ਦਾ ਅੱਜ ਸਵੇਰੇ ਇਕ ਨਿੱਜੀ ਹਸਪਤਾਲ ਵਿਚ ਕੋਰੋਨਾ ਕਾਰਨ ਦਿਹਾਂਤ ਹੋ ਗਿਆ। ਉਨ੍ਹਾਂ ਨੇ 46 ਸਾਲ…
View More ਕਾਂਗਰਸ ਦੇ ਰਾਜ ਸਭਾ ਸੰਸਦ ਮੈਂਬਰ ਰਾਜੀਵ ਸਾਤਵ ਦੀ ਕੋਰੋਨਾ ਨਾਲ ਹੋਈ ਮੌਤ, ਕਾਂਗਰਸ ਪਾਰਟੀ ‘ਚ ਸੋਗ ਦੀ ਲਹਿਰਕੋਰੋਨਾ ਦੀ ਦੂਜੀ ਲਹਿਰ: 24 ਘੰਟਿਆਂ ‘ਚ 3.10 ਲੱਖ ਨਵੇਂ ਕੇਸ ਆਏ ਸਾਹਮਣੇ, ਪਿਛਲੇ 25 ਦਿਨਾਂ ਨਾਲੋਂ ਸਭ ਤੋਂ ਘੱਟ
ਨਵੀਂ ਦਿੱਲੀ: ਦੇਸ਼ ਵਿਚ ਕੋਰੋਨਾ ਦੀ ਦੂਜੀ ਲਹਿਰ ਸ਼ੁਰੂ ਹੁੰਦੇ ਹਾਲਾਤ ਬੇਕਾਬੂ ਹੋ ਗਏ ਹਨ। ਬੀਤੇ ਦਿਨੀਂ ਦੇਸ਼ ’ਚ 3 ਲੱਖ 10 ਹਜ਼ਾਰ 580 ਵਿਅਕਤੀਆਂ…
View More ਕੋਰੋਨਾ ਦੀ ਦੂਜੀ ਲਹਿਰ: 24 ਘੰਟਿਆਂ ‘ਚ 3.10 ਲੱਖ ਨਵੇਂ ਕੇਸ ਆਏ ਸਾਹਮਣੇ, ਪਿਛਲੇ 25 ਦਿਨਾਂ ਨਾਲੋਂ ਸਭ ਤੋਂ ਘੱਟਟੀਕਾਕਰਨ ਨੂੰ ਲੈ ਕੇ ਰਾਹੁਲ ਗਾਂਧੀ ਨੇ ਕੇਂਦਰ ‘ਤੇ ਸਾਧਿਆ ਨਿਸ਼ਾਨਾ, ਕਿਹਾ ਵਿਨਾਸ਼ਕਾਰੀ ਵੈਕਸੀਨ ਰਣਨੀਤੀ ਤੀਜੀ ਲਹਿਰ ਯਕੀਨੀ ਬਣਾਵੇਗੀ
ਨਵੀਂ ਦਿੱਲੀ: ਦੇਸ਼ ਵਿਚ ਕੋਰੋਨਾ ਮਾਮਲੇ ਲਗਾਤਾਰ ਵਧਣ ਕਰਕੇ ਹਾਲਤ ਬੇਕਾਬੂ ਹੋ ਗਏ ਹਨ। ਇਸ ਵਿਚਕਾਰ ਅੱਜ ਕਾਂਗਰਸ ਲੀਡਰ ਰਾਹੁਲ ਗਾਂਧੀ ਨੇ ਕੋਰੋਨਾ ਟੀਕਾਕਰਨ ਨੂੰ…
View More ਟੀਕਾਕਰਨ ਨੂੰ ਲੈ ਕੇ ਰਾਹੁਲ ਗਾਂਧੀ ਨੇ ਕੇਂਦਰ ‘ਤੇ ਸਾਧਿਆ ਨਿਸ਼ਾਨਾ, ਕਿਹਾ ਵਿਨਾਸ਼ਕਾਰੀ ਵੈਕਸੀਨ ਰਣਨੀਤੀ ਤੀਜੀ ਲਹਿਰ ਯਕੀਨੀ ਬਣਾਵੇਗੀ