ਨਵੀਂ ਦਿੱਲੀ: ਭਾਰਤ ਵਿੱਚ ਬੀਬੀਸੀ ਦੇ ਪੰਜਾਬੀ ਭਾਸ਼ਾ ਦੇ ਟਵਿੱਟਰ ਅਕਾਊਂਟ ਨੂੰ ਬਲੌਕ ਕਰ ਦਿੱਤਾ ਹੈ। ਦੱਸ ਦਈਏ ਫਿਲਹਾਲ ਇਹ ਸਪੱਸ਼ਟ ਨਹੀਂ ਹੈ ਕਿ ਇਹ…
View More ਭਾਰਤ ‘ਚ BBC ਪੰਜਾਬੀ ਦਾ ਟਵਿੱਟਰ ਅਕਾਊਂਟ ਬਲੌਕDelhi
ਸੁਪਰੀਮ ਕੋਰਟ ‘ਚ ਬਿਲਕਿਸ ਬਾਨੋ ਮਾਮਲੇ ‘ਚ ਅੱਜ ਹੋਵੇਗੀ ਸੁਣਵਾਈ
ਨਵੀਂ ਦਿੱਲੀ: ਬਿਲਕਿਸ ਬਾਨੋ ਕੇਸ ਦੇ 11 ਦੋਸ਼ੀਆਂ ਦੀ ਜਲਦੀ ਰਿਹਾਈ ਦੇ ਖਿਲਾਫ ਸੁਪਰੀਮ ਕੋਰਟ ਅੱਜ ਸੁਣਵਾਈ ਕਰੇਗਾ। ਦੱਸ ਦੇਈਏ ਕਿ 2002 ਦੇ ਗੁਜਰਾਤ ਦੰਗਿਆਂ…
View More ਸੁਪਰੀਮ ਕੋਰਟ ‘ਚ ਬਿਲਕਿਸ ਬਾਨੋ ਮਾਮਲੇ ‘ਚ ਅੱਜ ਹੋਵੇਗੀ ਸੁਣਵਾਈਕੇਂਦਰੀ ਮੰਤਰੀ ਮੰਡਲ ਨੇ ਪ੍ਰਧਾਨ ਮੰਤਰੀ ਉੱਜਵਲਾ ਯੋਜਨਾ ਦੇ ਖਪਤਕਾਰਾਂ ਲਈ ਟੀਚਾ ਸਬਸਿਡੀ ਨੂੰ ਦਿੱਤੀ ਪ੍ਰਵਾਨਗੀ
ਨਵੀਂ ਦਿੱਲੀ: ਪ੍ਰਧਾਨ ਮੰਤਰੀ ਨਰੇਂਦਰ ਮੋਦੀ ਦੀ ਪ੍ਰਧਾਨਗੀ ਹੇਠ ਆਰਥਿਕ ਮਾਮਲਿਆਂ ਦੀ ਕੈਬਨਿਟ ਕਮੇਟੀ ਨੇ ਪ੍ਰਧਾਨ ਮੰਤਰੀ ਉੱਜਵਲਾ ਯੋਜਨਾ (ਪੀਐੱਮਯੂਵਾਈ) ਦੇ ਲਾਭਪਾਤਰੀਆਂ ਨੂੰ ਪ੍ਰਤੀ ਸਾਲ…
View More ਕੇਂਦਰੀ ਮੰਤਰੀ ਮੰਡਲ ਨੇ ਪ੍ਰਧਾਨ ਮੰਤਰੀ ਉੱਜਵਲਾ ਯੋਜਨਾ ਦੇ ਖਪਤਕਾਰਾਂ ਲਈ ਟੀਚਾ ਸਬਸਿਡੀ ਨੂੰ ਦਿੱਤੀ ਪ੍ਰਵਾਨਗੀਕੋਰੋਨਾ ਵਾਇਰਸ ਦੇ ਨਵੇਂ ਰੂਪ XBB.1.16 ਦੀ ਦਹਿਸ਼ਤ, ਇਸ ਸੂਬੇ ’ਚ ਸਭ ਤੋਂ ਵੱਧ ਮਾਮਲੇ
Corona New Variant: ਦੇਸ਼ ‘ਚ ਇਕ ਵਾਰ ਫਿਰ ਤੋਂ ਕੋਰੋਨਾ ਦੇ ਨਵੇਂ ਮਾਮਲਿਆਂ ‘ਚ ਵਾਧਾ ਦੇਖਣ ਨੂੰ ਮਿਲ ਰਿਹਾ ਹੈ। ਵੀਰਵਾਰ ਨੂੰ 1300 ਨਵੇਂ ਕੇਸ ਆਏ…
View More ਕੋਰੋਨਾ ਵਾਇਰਸ ਦੇ ਨਵੇਂ ਰੂਪ XBB.1.16 ਦੀ ਦਹਿਸ਼ਤ, ਇਸ ਸੂਬੇ ’ਚ ਸਭ ਤੋਂ ਵੱਧ ਮਾਮਲੇਰਾਹੁਲ ਗਾਂਧੀ ਨੂੰ ਲੱਗਿਆ ਵੱਡਾ ਝਟਕਾ, ਲੋਕ ਸਭਾ ਮੈਂਬਰਸ਼ਿਪ ਹੋਈ ਰੱਦ
ਨਵੀਂ ਦਿੱਲੀ: ਕਾਂਗਰਸ ਨੇਤਾ ਰਾਹੁਲ ਗਾਂਧੀ ਨੂੰ ਵੱਡਾ ਝਟਕਾ ਲੱਗਾ ਹੈ। ਲੋਕ ਸਭਾ ਸਕੱਤਰੇਤ ਨੇ ਰਾਹੁਲ ਗਾਂਧੀ ਦੀ ਸੰਸਦ ਦੀ ਮੈਂਬਰਸ਼ਿਪ ਰੱਦ ਕਰ ਦਿੱਤੀ ਹੈ।…
View More ਰਾਹੁਲ ਗਾਂਧੀ ਨੂੰ ਲੱਗਿਆ ਵੱਡਾ ਝਟਕਾ, ਲੋਕ ਸਭਾ ਮੈਂਬਰਸ਼ਿਪ ਹੋਈ ਰੱਦਕੋਰੋਨਾ ਦੌਰਾਨ ਰਿਹਾਅ ਕੀਤੇ ਕੈਦੀਆਂ ਨੂੰ SC ਵੱਲੋਂ 15 ਦਿਨਾਂ ’ਚ ਆਤਮ-ਸਮਰਪਣ ਕਰਨ ਦੇ ਨਿਰਦੇਸ਼ ਜਾਰੀ
ਨਵੀਂ ਦਿੱਲੀ: ਸੁਪਰੀਮ ਕੋਰਟ ਨੇ ਕੋਰੋਨਾ ਦੌਰਾਨ ਰਿਹਾਅ ਕੀਤੇ ਗਏ ਸਾਰੇ ਦੋਸ਼ੀਆਂ ਤੇ ਵਿਚਾਰਧੀਨ ਕੈਦੀਆਂ ਨੂੰ 15 ਦਿਨਾਂ ’ਚ ਆਤਮ-ਸਮਰਪਣ ਕਰਨ ਦਾ ਨਿਰਦੇਸ਼ ਦਿੱਤੇ ਹਨ।…
View More ਕੋਰੋਨਾ ਦੌਰਾਨ ਰਿਹਾਅ ਕੀਤੇ ਕੈਦੀਆਂ ਨੂੰ SC ਵੱਲੋਂ 15 ਦਿਨਾਂ ’ਚ ਆਤਮ-ਸਮਰਪਣ ਕਰਨ ਦੇ ਨਿਰਦੇਸ਼ ਜਾਰੀਮੋਦੀ ਸਰਨੇਮ ਮਾਣਹਾਨੀ ਮਾਮਲੇ ‘ਚ ਰਾਹੁਲ ਗਾਂਧੀ ਨੂੰ 2 ਸਾਲ ਦੀ ਸਜ਼ਾ, ਮਿਲੀ ਜ਼ਮਾਨਤ
ਨਵੀਂ ਦਿੱਲੀ: ਮੋਦੀ ਸਰਨੇਮ ਮਾਣਹਾਨੀ ਮਾਮਲੇ ‘ਚ ਸੂਰਤ ਦੀ ਅਦਾਲਤ ਨੇ ਰਾਹੁਲ ਗਾਂਧੀ ਨੂੰ ਦੋਸ਼ੀ ਕਰਾਰ ਦਿੰਦੇ ਹੋਏ 2 ਸਾਲ ਦੀ ਸਜ਼ਾ ਸੁਣਾਈ ਹੈ। ਸਜ਼ਾ…
View More ਮੋਦੀ ਸਰਨੇਮ ਮਾਣਹਾਨੀ ਮਾਮਲੇ ‘ਚ ਰਾਹੁਲ ਗਾਂਧੀ ਨੂੰ 2 ਸਾਲ ਦੀ ਸਜ਼ਾ, ਮਿਲੀ ਜ਼ਮਾਨਤਲਿਵ-ਇਨ ਦੀ ਰਜਿਸਟ੍ਰੇਸ਼ਨ ਲਾਜ਼ਮੀ ਕਰਨ ਵਾਲੀ ਪਟੀਸ਼ਨ ਖਾਰਜ, ਜਾਣੋ SC ਨੇ ਕੀ ਕਿਹਾ
ਨਵੀਂ ਦਿੱਲੀ: ਸੁਪਰੀਮ ਕੋਰਟ ਨੇ ਲਿਵ-ਇਨ ਰਿਲੇਸ਼ਨਸ਼ਿਪ ਵਿੱਚ ਰਹਿਣ ਵਾਲਿਆਂ ਲਈ ਰਜਿਸਟਰੇਸ਼ਨ ਦੀ ਮੰਗ ਕਰਨ ਵਾਲੀ ਪਟੀਸ਼ਨ ਨੂੰ ਖਾਰਜ ਕਰ ਦਿੱਤਾ ਹੈ। ਇੰਨਾ ਹੀ ਨਹੀਂ…
View More ਲਿਵ-ਇਨ ਦੀ ਰਜਿਸਟ੍ਰੇਸ਼ਨ ਲਾਜ਼ਮੀ ਕਰਨ ਵਾਲੀ ਪਟੀਸ਼ਨ ਖਾਰਜ, ਜਾਣੋ SC ਨੇ ਕੀ ਕਿਹਾKisan Mahapanchayat : ਖੇਤੀਬਾੜੀ ਮੰਤਰੀ ਨੂੰ ਮਿਲਣ ਪਹੁੰਚਿਆ ਕਿਸਾਨਾਂ ਦਾ ਵਫ਼ਦ
ਨਵੀਂ ਦਿੱਲੀ: ਸੰਯੁਕਤ ਕਿਸਾਨ ਮੋਰਚਾ (SKM) ਅੱਜ ਦਿੱਲੀ ਦੇ ਰਾਮਲੀਲਾ ਮੈਦਾਨ ਵਿੱਚ ਮਹਾਪੰਚਾਇਤ ਕਰ ਰਿਹਾ ਹੈ। ਇਸ ਦੌਰਾਨ ਕਿਸਾਨਾਂ ਦਾ ਇਕ ਵਫ਼ਦ ਕੇਂਦਰੀ ਖੇਤੀਬਾੜੀ ਮੰਤਰੀ…
View More Kisan Mahapanchayat : ਖੇਤੀਬਾੜੀ ਮੰਤਰੀ ਨੂੰ ਮਿਲਣ ਪਹੁੰਚਿਆ ਕਿਸਾਨਾਂ ਦਾ ਵਫ਼ਦਰਾਮਲੀਲਾ ਮੈਦਾਨ ‘ਚ ਅੱਜ ਕਿਸਾਨ ਮਹਾਪੰਚਾਇਤ, ਭਾਰੀ ਫੋਰਸ ਤਾਇਨਾਤ, ਟ੍ਰੈਫਿਕ ਐਡਵਾਈਜ਼ਰੀ ਜਾਰੀ
ਨਵੀਂ ਦਿੱਲੀ: ਸੰਯੁਕਤ ਕਿਸਾਨ ਮੋਰਚਾ (SKM) ਅੱਜ ਦਿੱਲੀ ਦੇ ਰਾਮਲੀਲਾ ਮੈਦਾਨ ਵਿੱਚ ਮਹਾਪੰਚਾਇਤ ਕਰਨ ਜਾ ਰਿਹਾ ਹੈ। ਮਹਾਪੰਚਾਇਤ ‘ਚ ਦੇਸ਼ ਭਰ ਤੋਂ ਲੱਖਾਂ ਕਿਸਾਨਾਂ ਦੇ ਪਹੁੰਚਣ…
View More ਰਾਮਲੀਲਾ ਮੈਦਾਨ ‘ਚ ਅੱਜ ਕਿਸਾਨ ਮਹਾਪੰਚਾਇਤ, ਭਾਰੀ ਫੋਰਸ ਤਾਇਨਾਤ, ਟ੍ਰੈਫਿਕ ਐਡਵਾਈਜ਼ਰੀ ਜਾਰੀ