ਹਰਿਆਣਾ ਤੋਂ ਤਜਿੰਦਰਪਾਲ ਬੱਗਾ ਨੂੰ ਲੈ ਦਿੱਲੀ ਪੁਲਿਸ ਰਵਾਨਾ, ਹਾਈਕੋਰਟ ਪਹੁੰਚੀ ਪੰਜਾਬ ਪੁਲਿਸ

ਨਵੀਂ ਦਿੱਲੀ: ਭਾਜਪਾ ਆਗੂ ਤਜਿੰਦਰ ਪਾਲ ਸਿੰਘ ਬੱਗਾ ਨੂੰ ਪੰਜਾਬ ਪੁਲਿਸ ਨੇ ਸ਼ੁੱਕਰਵਾਰ ਨੂੰ ਗ੍ਰਿਫ਼ਤਾਰ ਕਰ ਲਿਆ ਸੀ। ਤਜਿੰਦਰਪਾਲ ਸਿੰਘ ਬੱਗਾ ਦੀ ਗ੍ਰਿਫਤਾਰੀ ਨੂੰ ਲੈ…

View More ਹਰਿਆਣਾ ਤੋਂ ਤਜਿੰਦਰਪਾਲ ਬੱਗਾ ਨੂੰ ਲੈ ਦਿੱਲੀ ਪੁਲਿਸ ਰਵਾਨਾ, ਹਾਈਕੋਰਟ ਪਹੁੰਚੀ ਪੰਜਾਬ ਪੁਲਿਸ

ਤਜਿੰਦਰ ਬੱਗਾ ਦੀ ਗ੍ਰਿਫਤਾਰੀ ‘ਤੇ ਹਰਿਆਣਾ ਤੇ ਪੰਜਾਬ ਪੁਲਿਸ ਆਹਮੋ-ਸਾਹਮਣੇ, ਕੁਰੂਕਸ਼ੇਤਰ ‘ਚ ਰੋਕਿਆ ਕਾਫਲਾ

ਨਵੀਂ ਦਿੱਲੀ: ਪੰਜਾਬ ਪੁਲਿਸ ਵੱਲੋਂ ਭਾਰਤੀ ਜਨਤਾ ਪਾਰਟੀ ਦੇ ਆਗੂ ਤਜਿੰਦਰ ਪਾਲ ਸਿੰਘ ਬੱਗਾ ਦੀ ਗ੍ਰਿਫ਼ਤਾਰੀ ਵਿੱਚ ਨਵਾਂ ਮੋੜ ਆਇਆ ਹੈ। ਦਿੱਲੀ ਦੇ ਮੁੱਖ ਮੰਤਰੀ…

View More ਤਜਿੰਦਰ ਬੱਗਾ ਦੀ ਗ੍ਰਿਫਤਾਰੀ ‘ਤੇ ਹਰਿਆਣਾ ਤੇ ਪੰਜਾਬ ਪੁਲਿਸ ਆਹਮੋ-ਸਾਹਮਣੇ, ਕੁਰੂਕਸ਼ੇਤਰ ‘ਚ ਰੋਕਿਆ ਕਾਫਲਾ

AAP ਸੁਪਰੀਮੋ ਕੇਜਰੀਵਾਲ ਨੂੰ ਧਮਕੀ ਦੇਣ ਦੇ ਦੋਸ਼ ‘ਚ ਭਾਜਪਾ ਆਗੂ ਤਜਿੰਦਰ ਬੱਗਾ ਗ੍ਰਿਫਤਾਰ

ਨਵੀਂ ਦਿੱਲੀ– ਦਿੱਲੀ ਭਾਜਪਾ ਆਗੂ ਤਜਿੰਦਰ ਬੱਗਾ ਨੂੰ ਪੰਜਾਬ ਪੁਲਿਸ ਨੇ ਗ੍ਰਿਫ਼ਤਾਰ ਕਰ ਲਿਆ ਹੈ। ਸਾਈਬਰ ਸੈੱਲ ਦੀ ਟੀਮ ਨੇ ਇਹ ਕਾਰਵਾਈ ਕੀਤੀ। ਉਸ ਖ਼ਿਲਾਫ਼…

View More AAP ਸੁਪਰੀਮੋ ਕੇਜਰੀਵਾਲ ਨੂੰ ਧਮਕੀ ਦੇਣ ਦੇ ਦੋਸ਼ ‘ਚ ਭਾਜਪਾ ਆਗੂ ਤਜਿੰਦਰ ਬੱਗਾ ਗ੍ਰਿਫਤਾਰ

ਗਰਮੀਆਂ ‘ਚ AC ਚਲਾਉਂਦੇ ਸਮੇਂ ਬਿਜਲੀ ਦਾ ਬਿੱਲ ਘੱਟ ਕਰਨ ਦੇ Tips

ਨਵੀਂ ਦਿੱਲੀ- ਭਾਰਤ ਦੇ ਜ਼ਿਆਦਾਤਰ ਹਿੱਸਿਆਂ ਵਿਚ ਹੀਟਵੇਵ ਦੇ ਨਾਲ ਏਅਰ ਕੰਡੀਸ਼ਨਰ ਪਹਿਲਾਂ ਦੀ ਤੁਲਨਾ ਵਿਚ ਕੁਝ ਜ਼ਿਆਦਾ ਹੀ ਜ਼ਰੂਰੀ ਹੋ ਗਿਆ ਹੈ। ਅਜਿਹੀ ਗਰਮੀ…

View More ਗਰਮੀਆਂ ‘ਚ AC ਚਲਾਉਂਦੇ ਸਮੇਂ ਬਿਜਲੀ ਦਾ ਬਿੱਲ ਘੱਟ ਕਰਨ ਦੇ Tips

ਨੇਪਾਲ ਦੇ ਮਸ਼ਹੂਰ ਕਲੱਬ ‘ਚ ਨਜ਼ਰ ਆਏ ਰਾਹੁਲ ਗਾਂਧੀ! ਵੀਡੀਓ ਜਾਰੀ ਕਰ ਭਾਜਪਾ ਨੇ ਘੇਰਿਆ

ਨਵੀਂ ਦਿੱਲੀ- ਕਾਂਗਰਸ ਦੇ ਸਾਬਕਾ ਪ੍ਰਧਾਨ ਰਾਹੁਲ ਗਾਂਧੀ ਇਨ੍ਹੀਂ ਦਿਨੀਂ ਨੇਪਾਲ ਦੇ ਨਿੱਜੀ ਦੌਰੇ ਉੱਤੇ ਹਨ। ਰਾਹੁਲ ਗਾਂਧੀ ਦਾ ਨੇਪਾਲ ਦੌਰੇ ਦਾ ਵੀਡੀਓ ਸੋਸ਼ਲ ਮੀਡੀਆਂ…

View More ਨੇਪਾਲ ਦੇ ਮਸ਼ਹੂਰ ਕਲੱਬ ‘ਚ ਨਜ਼ਰ ਆਏ ਰਾਹੁਲ ਗਾਂਧੀ! ਵੀਡੀਓ ਜਾਰੀ ਕਰ ਭਾਜਪਾ ਨੇ ਘੇਰਿਆ

ਜਹਾਂਗੀਰਪੁਰੀ ਹਿੰਸਾ ਮਾਮਲੇ ‘ਚ  2 ਹੋਰ ਮੁਲਜ਼ਮ ਗ੍ਰਿਫ਼ਤਾਰ, ਤਲਵਾਰਾਂ ਵੰਡਣ ਦੇ ਹਨ ਦੋਸ਼

ਨਵੀਂ ਦਿੱਲੀ- ਦਿੱਲੀ ਪੁਲਿਸ ਦੀ ਕ੍ਰਾਈਮ ਬ੍ਰਾਂਚ ਨੇ ਦਿੱਲੀ ਦੇ ਜਹਾਂਗੀਰਪੁਰੀ ਹਿੰਸਾ ਮਾਮਲੇ ਵਿੱਚ ਦੋ ਹੋਰ ਮੁਲਜ਼ਮਾਂ ਨੂੰ ਗ੍ਰਿਫ਼ਤਾਰ ਕੀਤਾ ਹੈ। ਗ੍ਰਿਫਤਾਰ ਕੀਤੇ ਗਏ ਦੋਵੇਂ…

View More ਜਹਾਂਗੀਰਪੁਰੀ ਹਿੰਸਾ ਮਾਮਲੇ ‘ਚ  2 ਹੋਰ ਮੁਲਜ਼ਮ ਗ੍ਰਿਫ਼ਤਾਰ, ਤਲਵਾਰਾਂ ਵੰਡਣ ਦੇ ਹਨ ਦੋਸ਼

ਕੋਰੋਨਾ ਟੀਕਾਕਰਨ ‘ਤੇ ਸੁਪਰੀਮ ਵੱਡਾ ਫੈਸਲਾ: ਸਰਕਾਰ ਲੋਕਾਂ ਨੂੰ ਵੈਕਸੀਨ ਲੈਣ ਲਈ ਨਹੀਂ ਕਰ ਸਕਦੀ ਮਜਬੂਰ

ਨਵੀਂ ਦਿੱਲੀ- ਸੁਪਰੀਮ ਕੋਰਟ ਨੇ ਸੋਮਵਾਰ ਨੂੰ ਕਿਹਾ ਕਿ ਕਿਸੇ ਵੀ ਵਿਅਕਤੀ ਨੂੰ ਟੀਕਾਕਰਨ ਲਈ ਮਜਬੂਰ ਨਹੀਂ ਕੀਤਾ ਜਾ ਸਕਦਾ ਹੈ। ਜਸਟਿਸ ਐੱਲ ਨਾਗੇਸ਼ਵਰ ਰਾਵ…

View More ਕੋਰੋਨਾ ਟੀਕਾਕਰਨ ‘ਤੇ ਸੁਪਰੀਮ ਵੱਡਾ ਫੈਸਲਾ: ਸਰਕਾਰ ਲੋਕਾਂ ਨੂੰ ਵੈਕਸੀਨ ਲੈਣ ਲਈ ਨਹੀਂ ਕਰ ਸਕਦੀ ਮਜਬੂਰ

ਮਈ ਦੇ ਪਹਿਲੇ ਦਿਨ ਹੀ ਮਹਿੰਗਾਈ ਦਾ ਵੱਡਾ ਝਟਕਾ,ਕਮਰਸ਼ਿਅਲ LPG ਸਿਲੰਡਰ ਦੀ ਕੀਮਤਾਂ ‘ਚ ਹੋਇਆ ਵਾਧਾ

ਨਵੀਂ ਦਿੱਲੀ : ਮਈ ਦੇ ਪਹਿਲੇ ਦਿਨ ਆਮ ਜਨਤਾ ਨੂੰ ਇੱਕ ਵਾਰ ਫਿਰ ਮਹਿੰਗਾਈ ਦਾ ਝਟਕਾ ਲੱਗਾ ਹੈ। ਤੇਲ ਕੰਪਨੀਆਂ ਨੇ ਐਲਪੀਜੀ ਗੈਸ ਦੀ ਕੀਮਤ…

View More ਮਈ ਦੇ ਪਹਿਲੇ ਦਿਨ ਹੀ ਮਹਿੰਗਾਈ ਦਾ ਵੱਡਾ ਝਟਕਾ,ਕਮਰਸ਼ਿਅਲ LPG ਸਿਲੰਡਰ ਦੀ ਕੀਮਤਾਂ ‘ਚ ਹੋਇਆ ਵਾਧਾ

ਚਾਰ ਸਾਲ ਬੱਚੀ ਦੀ ਛਾਤੀ ‘ਚ ਫਸਿਆ ਰਿਹਾ ਸਿੱਕਾ! ਅਚਾਨਕ ਸਿਹਤ ਵਿਗੜਨ ‘ਤੇ ਲੱਗਿਆ ਪਤਾ

ਪਟਨਾ- ਬਿਹਾਰ ਦੇ ਬੇਤੀਆ ਵਿਚ ਸਾਲਾਂ ਪਹਿਲਾਂ ਇਕ ਬੱਚੀ ਨੇ ਖੇਡ-ਖੇਡ ਵਿਚ ਸਿੱਕਾ ਨਿਗਲ ਲਿਆ ਸੀ। ਉਸ ਵੇਲੇ ਤਾਂ ਉਸ ਨੂੰ ਕੁਝ ਨਹੀਂ ਹੋਇਆ ਪਰ…

View More ਚਾਰ ਸਾਲ ਬੱਚੀ ਦੀ ਛਾਤੀ ‘ਚ ਫਸਿਆ ਰਿਹਾ ਸਿੱਕਾ! ਅਚਾਨਕ ਸਿਹਤ ਵਿਗੜਨ ‘ਤੇ ਲੱਗਿਆ ਪਤਾ

ਬਿਜਲੀ ਸੰਕਟ ਤੋਂ ਬਚਣ ਲਈ ਕੇਂਦਰ ਸਰਕਾਰ ਦਾ ਵੱਡਾ ਫੈਸਲਾ, ਕੋਲਾ ਪਹੁੰਚਾਉਣ ਲਈ 657 ਪੈਸੇਂਜਰ ਟ੍ਰੇਨਾਂ ਰੱਦ

ਨਵੀਂ ਦਿੱਲੀ- ਦੇਸ਼ ਭਰ ਵਿਚ ਗਰਮੀ ਦਾ ਕਹਿਰ ਜਾਰੀ ਹੈ, ਅਜਿਹੇ ਵਿਚ ਯੂ.ਪੀ., ਰਾਜਸਥਾਨ, ਆਂਧਰਾ ਪ੍ਰਦੇਸ਼ ਅਤੇ ਤਾਮਿਲਨਾਡੂ, ਪੰਜਾਬ ਸਮੇਤ ਕਈ ਰਾਜ ਕੋਲੇ ਦੀ ਕਮੀ…

View More ਬਿਜਲੀ ਸੰਕਟ ਤੋਂ ਬਚਣ ਲਈ ਕੇਂਦਰ ਸਰਕਾਰ ਦਾ ਵੱਡਾ ਫੈਸਲਾ, ਕੋਲਾ ਪਹੁੰਚਾਉਣ ਲਈ 657 ਪੈਸੇਂਜਰ ਟ੍ਰੇਨਾਂ ਰੱਦ