ਨਵੀਂ ਦਿੱਲੀ : ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਸ਼ਾਹਬਾਜ਼ ਸ਼ਰੀਫ਼ ਨੂੰ ਪਾਕਿਸਤਾਨ ਦੇ ਪ੍ਰਧਾਨ ਮੰਤਰੀ ਬਣਨ ’ਤੇ ਵਧਾਈ ਦਿੱਤੀ ਹੈ। ਪੀ. ਐੱਮ. ਮੋਦੀ ਨੇ ਟਵੀਟ…
View More ਪਾਕਿਸਤਾਨ ਦਾ ਪ੍ਰਧਾਨ ਮੰਤਰੀ ਬਣਨ ‘ਤੇ PM ਮੋਦੀ ਨੇ ਦਿੱਤੀ ਸ਼ਾਹਬਾਜ਼ ਸ਼ਰੀਫ ਨੂੰ ਵਧਾਈDelhi
ਆਂਧਰਾ ਪ੍ਰਦੇਸ਼: ਟਰੇਨ ਵੱਲੋਂ ਦਰੜਨ ਕਾਰਨ 6 ਲੋਕਾਂ ਦੀ ਮੌਤ
ਅਮਰਾਵਤੀ: ਆਂਧਰਾ ਪ੍ਰਦੇਸ਼ ਦੇ ਸ੍ਰੀਕਾਕੁਲਮ ਜ਼ਿਲ੍ਹੇ ਵਿੱਚ ਸੋਮਵਾਰ ਦੇਰ ਰਾਤ ਕੋਨਾਰਕ ਐਕਸਪ੍ਰੈਸ ਦੀ ਲਪੇਟ ਵਿੱਚ ਆਉਣ ਨਾਲ ਛੇ ਲੋਕਾਂ ਦੀ ਮੌਤ ਹੋ ਗਈ। ਪੁਲਿਸ ਨੇ…
View More ਆਂਧਰਾ ਪ੍ਰਦੇਸ਼: ਟਰੇਨ ਵੱਲੋਂ ਦਰੜਨ ਕਾਰਨ 6 ਲੋਕਾਂ ਦੀ ਮੌਤਤ੍ਰਿਕੁਟ ਪਹਾੜੀ ‘ਤੇ ਬਣੇ ਰੋਪਵੇਅ ‘ਤੇ ਫਸੇ 48 ਲੋਕ, ਹਵਾਈ ਫੌਜ ਵਲੋਂ ਬਚਾਅ ਮੁਹਿੰਮ ਜਾਰੀ
ਦੇਵਘਰ- ਝਾਰਖੰਡ ਦੇ ਦੇਵਘਰ ਜ਼ਿਲ੍ਹੇ ‘ਚ ਬਾਬਾ ਬੈਦਿਆਨਾਥ ਮੰਦਰ ਨੇੜੇ ਤ੍ਰਿਕੁਟ ਪਹਾੜੀ ‘ਤੇ 12 ਰੋਪਵੇਅ ਟਰਾਲੀਆਂ ਇਕ ਦੂਜੇ ਨਾਲ ਟਕਰਾ ਗਈਆਂ। ਇਸ ਹਾਦਸੇ ‘ਚ ਇਕ…
View More ਤ੍ਰਿਕੁਟ ਪਹਾੜੀ ‘ਤੇ ਬਣੇ ਰੋਪਵੇਅ ‘ਤੇ ਫਸੇ 48 ਲੋਕ, ਹਵਾਈ ਫੌਜ ਵਲੋਂ ਬਚਾਅ ਮੁਹਿੰਮ ਜਾਰੀਪੰਜਾਬ ਕਾਂਗਰਸ ਦੀ ਨਵੀਂ ਟੀਮ ਪਹੁੰਚੀ ਦਿੱਲੀ, ਰਾਹੁਲ ਗਾਂਧੀ ਨਾਲ ਕੀਤੀ ਮੁਲਾਕਾਤ
ਨਵੀਂ ਦਿੱਲੀ- ਰਾਹੁਲ ਗਾਂਧੀ ਅੱਜ ਪੰਜਾਬ ਪ੍ਰਦੇਸ਼ ਕਾਂਗਰਸ ਦੇ ਨਵੇਂ ਕਮਾਂਡਰਾਂ ਨਾਲ ਮੁਲਾਕਾਤ ਕਰ ਰਹੇ ਹਨ। ਮੀਟਿੰਗ ‘ਚ ਪੰਜਾਬ ਦੀ ਜਥੇਬੰਦੀ ‘ਚ ਹੇਠਲੇ ਪੱਧਰ ‘ਤੇ…
View More ਪੰਜਾਬ ਕਾਂਗਰਸ ਦੀ ਨਵੀਂ ਟੀਮ ਪਹੁੰਚੀ ਦਿੱਲੀ, ਰਾਹੁਲ ਗਾਂਧੀ ਨਾਲ ਕੀਤੀ ਮੁਲਾਕਾਤJNU ‘ਚ Non-veg ਵਿਵਾਦ: ਰਾਮਨੌਮੀ ਮੌਕੇ ਹੋਸਟਲਾਂ ‘ਚ ਮਾਸਾਹਾਰੀ ਪਰੋਸਣ ‘ਤੇ ABVP ਅਤੇ ਲੈਫਟ ਭਿੜੇ
ਨਵੀਂ ਦਿੱਲੀ- ਦਿੱਲੀ ਦੀ ਜਵਾਹਰ ਲਾਲ ਨਹਿਰੂ ਯੂਨੀਵਰਸਿਟੀ (ਜੇਐੱਨਯੂ) ਵਿੱਚ ਐਤਵਾਰ ਸ਼ਾਮ ਨੂੰ ਮਾਸਾਹਾਰੀ ਭੋਜਨ ਨੂੰ ਲੈ ਕੇ ਵਿਦਿਆਰਥੀਆਂ ਦੇ ਦੋ ਸਮੂਹਾਂ ਵਿੱਚ ਹਿੰਸਕ ਝੜਪ…
View More JNU ‘ਚ Non-veg ਵਿਵਾਦ: ਰਾਮਨੌਮੀ ਮੌਕੇ ਹੋਸਟਲਾਂ ‘ਚ ਮਾਸਾਹਾਰੀ ਪਰੋਸਣ ‘ਤੇ ABVP ਅਤੇ ਲੈਫਟ ਭਿੜੇਕਲਯੁਗੀ ਪੁੱਤ ਨੇ ਮਾਂ-ਪਿਓ ਨੂੰ ਉਤਾਰਿਆ ਮੌਤ ਦੇ ਘਾਟ
ਤ੍ਰਿਸ਼ੂਲ– ਕੇਰਲ ’ਚ ਤ੍ਰਿਸ਼ੂਲ ਜ਼ਿਲ੍ਹੇ ਦੇ ਇਨਚਾਕੁੰਡੂ ਇਲਾਕੇ ’ਚ 30 ਸਾਲਾ ਸ਼ਖਸ ਨੇ ਐਤਵਾਰ ਨੂੰ ਆਪਣੀ ਮਾਂ ਅਤੇ ਪਿਤਾ ਦਾ ਕਤਲ ਕਰ ਦਿੱਤਾ। ਪੁਲਿਸ ਦੇ…
View More ਕਲਯੁਗੀ ਪੁੱਤ ਨੇ ਮਾਂ-ਪਿਓ ਨੂੰ ਉਤਾਰਿਆ ਮੌਤ ਦੇ ਘਾਟਹਰਿਆਣਾ ‘ਚ ਬਣੇਗਾ ਸਿੱਖ ਗੁਰੂਆਂ ਨੂੰ ਸਮਰਪਿਤ ਮਿਊਜ਼ੀਅਮ, CM ਖੱਟੜ ਦਾ ਐਲਾਨ
ਚੰਡੀਗੜ੍ਹ- ਹਰਿਆਣਾ ਦੇ ਮੁੱਖ ਮੰਤਰੀ ਮਨੋਹਰ ਲਾਲ ਖੱਟੜ ਨੇ ਸ਼ਨੀਵਾਰ ਨੂੰ ਇਕ ਮਿਊਜ਼ੀਅਮ ਦੇ ਨਿਰਮਾਣ ਦਾ ਐਲਾਨ ਕੀਤਾ, ਜਿਸ ‘ਚ ਸਿੱਖ ਗੁਰੂਆਂ ਦੇ ਜੀਵਨ ਅਤੇ ਉਨ੍ਹਾਂ…
View More ਹਰਿਆਣਾ ‘ਚ ਬਣੇਗਾ ਸਿੱਖ ਗੁਰੂਆਂ ਨੂੰ ਸਮਰਪਿਤ ਮਿਊਜ਼ੀਅਮ, CM ਖੱਟੜ ਦਾ ਐਲਾਨਕੋਰੋਨਾ: XE ਵੇਰੀਐਂਟ ਨੇ ਵਧਾਈ ਚਿੰਤਾ, ਮੁੰਬਈ ‘ਚ ਮਿਲਿਆ ਦੂਜਾ ਮਾਮਲਾ
ਮੁੰਬਈ- ਹੁਣ ਮੁੰਬਈ ‘ਚ Omicron ਦੇ ਸਬ-ਵੇਰੀਐਂਟ XE ਦਾ ਇਕ ਹੋਰ ਮਾਮਲਾ ਸਾਹਮਣੇ ਆਇਆ ਹੈ। ਬ੍ਰਿਹਨਮੁੰਬਈ ਮਿਉਂਸਪਲ ਕਾਰਪੋਰੇਸ਼ਨ (BMC) ਨੇ ਪੁਸ਼ਟੀ ਕੀਤੀ ਹੈ ਕਿ ਹੁਣ…
View More ਕੋਰੋਨਾ: XE ਵੇਰੀਐਂਟ ਨੇ ਵਧਾਈ ਚਿੰਤਾ, ਮੁੰਬਈ ‘ਚ ਮਿਲਿਆ ਦੂਜਾ ਮਾਮਲਾਕੇਜਰੀਵਾਲ ਦੀ ਐਡਿਟਿਡ ਵੀਡੀਓ ਸਬੰਧੀ ਦਿੱਲੀ ‘ਚ ਭਾਜਪਾ ਬੁਲਾਰੇ ਦੇ ਘਰ ‘ਤੇ ਪੰਜਾਬ ਪੁਲਿਸ ਦਾ ਛਾਪਾ
ਨਵੀਂ ਦਿੱਲੀ- ਦਿੱਲੀ ਦੇ ਮੁੱਖ ਮੰਤਰੀ ਅਤੇ ਆਮ ਆਦਮੀ ਪਾਰਟੀ (ਆਪ) ਦੇ ਕਨਵੀਨਰ ਅਰਵਿੰਦ ਕੇਜਰੀਵਾਲ ਦਾ ਫਰਜ਼ੀ ਐਡਿਟ ਵੀਡੀਓ ਬਣਾ ਕੇ ਸੋਸ਼ਲ ਮੀਡੀਆ ‘ਤੇ ਵਾਇਰਲ…
View More ਕੇਜਰੀਵਾਲ ਦੀ ਐਡਿਟਿਡ ਵੀਡੀਓ ਸਬੰਧੀ ਦਿੱਲੀ ‘ਚ ਭਾਜਪਾ ਬੁਲਾਰੇ ਦੇ ਘਰ ‘ਤੇ ਪੰਜਾਬ ਪੁਲਿਸ ਦਾ ਛਾਪਾਭਾਰਤ-ਪਾਕਿ ਸਰਹੱਦ ‘ਤੇ ਸੁਰੱਖਿਆ ਏਜੰਸੀਆਂ ਸਵਦੇਸ਼ੀ ਐਂਟੀ ਡਰੋਨ ਤਕਨੀਕ ਨਾਲ ਹੋਣਗੀਆਂ ਲੈਸ
ਨਵੀਂ ਦਿੱਲੀ- ਪਾਕਿਸਤਾਨ ਵੱਲੋਂ ਭਾਰਤ ਨੂੰ ਡਰੋਨਾਂ ਰਾਹੀਂ ਹਥਿਆਰ ਅਤੇ ਨਸ਼ੀਲੇ ਪਦਾਰਥਾਂ ਦੀ ਸਪਲਾਈ ਕਰਨ ਦੀਆਂ ਨਾਪਾਕ ਗਤੀਵਿਧੀਆਂ ‘ਤੇ ਜਲਦ ਹੀ ਕਾਬੂ ਪਾਇਆ ਜਾ ਰਿਹਾ…
View More ਭਾਰਤ-ਪਾਕਿ ਸਰਹੱਦ ‘ਤੇ ਸੁਰੱਖਿਆ ਏਜੰਸੀਆਂ ਸਵਦੇਸ਼ੀ ਐਂਟੀ ਡਰੋਨ ਤਕਨੀਕ ਨਾਲ ਹੋਣਗੀਆਂ ਲੈਸ