ਨਵੀਂ ਦਿੱਲੀ- ਪ੍ਰਧਾਨ ਮੰਤਰੀ ਮੋਦੀ ਨੇ ਸੋਮਵਾਰ ਨੂੰ ਲੋਕ ਸਭਾ ਵਿੱਚ ਰਾਸ਼ਟਰਪਤੀ ਦੇ ਭਾਸ਼ਣ ਲਈ ਧੰਨਵਾਦ ਪ੍ਰਸਤਾਵ ‘ਤੇ ਚਰਚਾ ਦਾ ਜਵਾਬ ਦਿੱਤਾ। ਪ੍ਰਧਾਨ ਮੰਤਰੀ ਨਰਿੰਦਰ…
View More ਕਾਂਗਰਸ ‘ਤੇ PM ਮੋਦੀ ਨੇ ਵਿੰਨ੍ਹਿਆ ਨਿਸ਼ਾਨਾ, ਕਿਹਾ-‘ਵਿਰੋਧੀ ਸਰਕਾਰਾਂ ਕਾਰਨ ਫੈਲਿਆ ਕੋਰੋਨਾ’Delhi
ਵਾਤਾਵਰਣ ਕਾਨੂੰਨ ਦੀ ਉਲੰਘਣਾ ‘ਤੇ NGT ਵਲੋਂ ਹਿੰਦੁਸਤਾਨ ਜ਼ਿੰਕ ਨੂੰ 25 ਕਰੋੜ ਰੁਪਏ ਦਾ ਜੁਰਮਾਨਾ
ਨਵੀਂ ਦਿੱਲੀ- ਨੈਸ਼ਨਲ ਗ੍ਰੀਨ ਟ੍ਰਿਬਿਊਨਲ (ਐੱਨ.ਜੀ.ਟੀ.) ਨੇ ਰਾਜਸਥਾਨ ਦੇ ਭੀਲਵਾੜਾ ਜ਼ਿਲੇ ‘ਚ ਵਾਤਾਵਰਣ ਨਿਯਮਾਂ ਦੀ ਉਲੰਘਣਾ ਕਰਨ ‘ਤੇ ਵੇਦਾਂਤਾ ਗਰੁੱਪ ਦੀ ਫਰਮ ਹਿੰਦੁਸਤਾਨ ਜ਼ਿੰਕ ਲਿਮਟਿਡ…
View More ਵਾਤਾਵਰਣ ਕਾਨੂੰਨ ਦੀ ਉਲੰਘਣਾ ‘ਤੇ NGT ਵਲੋਂ ਹਿੰਦੁਸਤਾਨ ਜ਼ਿੰਕ ਨੂੰ 25 ਕਰੋੜ ਰੁਪਏ ਦਾ ਜੁਰਮਾਨਾParole ਤੋਂ ਬਾਅਦ ਰਾਮ ਰਹੀਮ ਸੁਨਾਰੀਆ ਜੇਲ੍ਹ ਤੋਂ ਗੁਰੂਗ੍ਰਾਮ ਲਈ ਰਵਾਨਾ
ਰੋਹਤਕ- ਬਲਾਤਕਾਰ ਅਤੇ ਕਤਲ ਕੇਸ ਵਿੱਚ ਸਜ਼ਾ ਕੱਟ ਰਹੇ ਸਿਰਸਾ ਡੇਰਾ ਮੁਖੀ ਗੁਰਮੀਤ ਰਾਮ ਰਹੀਮ ਸਿੰਘ ਨੂੰ 21 ਦਿਨਾਂ ਦੀ ਛੁੱਟੀ ਮਿਲ ਗਈ ਹੈ। ਉਹ…
View More Parole ਤੋਂ ਬਾਅਦ ਰਾਮ ਰਹੀਮ ਸੁਨਾਰੀਆ ਜੇਲ੍ਹ ਤੋਂ ਗੁਰੂਗ੍ਰਾਮ ਲਈ ਰਵਾਨਾਵਿਆਹ ਤੋਂ ਕੁਝ ਘੰਟਿਆਂ ਬਾਅਦ ਹੀ ਹੋਇਆ ਤਲਾਕ, ਇਸ ਦੇਸ਼ ਦੇ ਇਤਿਹਾਸ ‘ਚ ਰਿਕਾਰਡ ਸਭ ਤੋਂ ਛੋਟੀ ਵੈਡਿੰਗ
ਨਵੀਂ ਦਿੱਲੀ- ਵਿਆਹ ਵਿੱਚ ਸੱਤ ਫੇਰੇ ਲਗਾਉਂਦੇ ਸਮੇਂ, ਲਾੜਾ-ਲਾੜੀ ਅਕਸਰ ਸੱਤ ਜਨਮਾਂ ਤੱਕ ਇਕੱਠੇ ਰਹਿਣ ਦੀਆਂ ਕਸਮ ਖਾਂਦੇ ਹਨ। ਇੱਕ ਦੂਜੇ ਦਾ ਸਾਥ ਦੇਣ ਦਾ…
View More ਵਿਆਹ ਤੋਂ ਕੁਝ ਘੰਟਿਆਂ ਬਾਅਦ ਹੀ ਹੋਇਆ ਤਲਾਕ, ਇਸ ਦੇਸ਼ ਦੇ ਇਤਿਹਾਸ ‘ਚ ਰਿਕਾਰਡ ਸਭ ਤੋਂ ਛੋਟੀ ਵੈਡਿੰਗਭਾਰਤ ਰਤਨ ਲਤਾ ਮੰਗੇਸ਼ਕਰ ਪੰਜ-ਤੱਤਾਂ ‘ਚ ਵਿਲੀਨ, ਪੂਰੇ ਦੇਸ਼ ਨੇ ਨਮ ਅੱਖਾਂ ਨਾਲ ਦਿੱਤੀ ਵਿਦਾਈ
ਨਵੀਂ ਦਿੱਲੀ- ਲਤਾ ਮੰਗੇਸ਼ਕਰ ਦੀ ਮੌਤ ਨਾਲ ਪੂਰਾ ਦੇਸ਼ ਦੁਖੀ ਹੈ। ਆਪਣੀ ਆਵਾਜ਼ ਰਾਹੀਂ ਗੀਤਾਂ ਵਿੱਚ ਜਾਨ ਪਾਉਣ ਵਾਲੀ ਲਤਾ ਮੰਗੇਸ਼ਕਰ ਦੇ ਦੇਹਾਂਤ ਨਾਲ ਇੱਕ…
View More ਭਾਰਤ ਰਤਨ ਲਤਾ ਮੰਗੇਸ਼ਕਰ ਪੰਜ-ਤੱਤਾਂ ‘ਚ ਵਿਲੀਨ, ਪੂਰੇ ਦੇਸ਼ ਨੇ ਨਮ ਅੱਖਾਂ ਨਾਲ ਦਿੱਤੀ ਵਿਦਾਈਭਾਰਤੀ ਵਿਗਿਆਨੀਆਂ ਦਾ ਦਾਅਵਾ, ‘ਤਿਆਰ ਕਰ ਲਈ ਹੈ ਆਲ ਵੈਰੀਐਂਟ ਵੈਕਸੀਨ’
ਨਵੀਂ ਦਿੱਲੀ- ਕੋਰੋਨਾ ਵਾਇਰਸ ਦੀ ਤੀਜੀ ਲਹਿਰ ਦੇ ਵਿਚਕਾਰ, ਭਾਰਤੀ ਵਿਗਿਆਨੀਆਂ ਨੇ ਇੱਕ ਅਜਿਹਾ ਟੀਕਾ ਵਿਕਸਤ ਕਰਨ ਦਾ ਦਾਅਵਾ ਕੀਤਾ ਹੈ ਜੋ ਕੋਰੋਨਾ ਵਾਇਰਸ ਦੇ…
View More ਭਾਰਤੀ ਵਿਗਿਆਨੀਆਂ ਦਾ ਦਾਅਵਾ, ‘ਤਿਆਰ ਕਰ ਲਈ ਹੈ ਆਲ ਵੈਰੀਐਂਟ ਵੈਕਸੀਨ’ਦਿੱਲੀ ‘ਚ ਕੱਲ੍ਹ ਤੋਂ ਖੁੱਲ੍ਹਣਗੇ ਸਕੂਲ, JNU ਵੀ ਪੂਰੀ ਤਰ੍ਹਾਂ ਤਿਆਰ
ਨਵੀਂ ਦਿੱਲੀ- ਰਾਸ਼ਟਰੀ ਰਾਜਧਾਨੀ ਦਿੱਲੀ ‘ਚ ਕੋਰੋਨਾ ਦੇ ਮਾਮਲਿਆਂ ‘ਚ ਲਗਾਤਾਰ ਗਿਰਾਵਟ ਦੇਖਣ ਨੂੰ ਮਿਲ ਰਹੀ ਹੈ। ਜਿਸ ਤੋਂ ਬਾਅਦ ਕੇਜਰੀਵਾਲ ਸਰਕਾਰ ਨੇ ਪਾਬੰਦੀਆਂ ਤੋਂ…
View More ਦਿੱਲੀ ‘ਚ ਕੱਲ੍ਹ ਤੋਂ ਖੁੱਲ੍ਹਣਗੇ ਸਕੂਲ, JNU ਵੀ ਪੂਰੀ ਤਰ੍ਹਾਂ ਤਿਆਰBSF ਦੀ ਵੱਡੀ ਕਾਰਵਾਈ, ਜੰਮੂ-ਕਸ਼ਮੀਰ ‘ਚ 3 ਪਾਕਿਸਤਾਨੀ ਤਸਕਰ ਢੇਰ
ਜੰਮੂ- ਜੰਮੂ ਕਸ਼ਮੀਰ ਦੇ ਸਾਂਬਾ ਸੈਕਟਰ ’ਚ ਅੰਤਰ ਰਾਸ਼ਟਰੀ ਸੀਮਾ ਨੇੜੇ ਬੀ.ਐੱਸ.ਐੱਫ ਨੇ ਕਾਰਵਾਈ ਕਰਕੇ ਨਸ਼ੀਲੇ ਪਦਾਰਥ ਵੇਚਣ ਵਾਲੇ 3 ਤਸਕਰਾਂ ਨੂੰ ਮਾਰ ਦਿੱਤਾ ਹੈ।…
View More BSF ਦੀ ਵੱਡੀ ਕਾਰਵਾਈ, ਜੰਮੂ-ਕਸ਼ਮੀਰ ‘ਚ 3 ਪਾਕਿਸਤਾਨੀ ਤਸਕਰ ਢੇਰਲਤਾ ਮੰਗੇਸ਼ਕਰ ਦੇ ਦੇਹਾਂਤ ‘ਤੇ 2 ਦਿਨ ਦਾ ਰਾਸ਼ਟਰੀ ਸੋਗ, ਅੱਜ ਸ਼ਾਮ ਹੋਵੇਗਾ ਅੰਤਿਮ ਸੰਸਕਾਰ
ਨਵੀਂ ਦਿੱਲੀ : ਹਿੰਦੀ ਸਿਨੇਮਾ (Hindi cinema) ਅਤੇ ਸੰਗੀਤ ਜਗਤ (Music world) ਨੂੰ ਬੁਲੰਦੀਆਂ ‘ਤੇ ਪਹੁੰਚਾਉਣ ਵਾਲੀ ਸੁਰਾਂ ਦੀ ਰਾਣੀ ਲਤਾ ਮੰਗੇਸ਼ਕਰ (Lata Mangeshkar) ਦਾ…
View More ਲਤਾ ਮੰਗੇਸ਼ਕਰ ਦੇ ਦੇਹਾਂਤ ‘ਤੇ 2 ਦਿਨ ਦਾ ਰਾਸ਼ਟਰੀ ਸੋਗ, ਅੱਜ ਸ਼ਾਮ ਹੋਵੇਗਾ ਅੰਤਿਮ ਸੰਸਕਾਰਲਤਾ ਮੰਗੇਸ਼ਕਰ ਦੇ ਦੇਹਾਂਤ ‘ਤੇ PM ਮੋਦੀ ਨੇ ਜਤਾਇਆ ਦੁੱਖ, ਸੋਗ ‘ਚ ਡੁੱਬਿਆ ਦੇਸ਼
ਮੁੰਬਈ : ਭਾਰਤ ਰਤਨ ਗਾਇਕਾ ਲਤਾ ਮੰਗੇਸ਼ਕਰ (Bharat Ratna singer Lata Mangeshkar) ਦਾ ਅੱਜ 92 ਸਾਲ ਦੀ ਉਮਰ ਵਿਚ ਦੇਹਾਂਤ ਹੋ ਗਿਆ ਹੈ। ਲਤਾ ਮੰਗੇਸ਼ਕਰ…
View More ਲਤਾ ਮੰਗੇਸ਼ਕਰ ਦੇ ਦੇਹਾਂਤ ‘ਤੇ PM ਮੋਦੀ ਨੇ ਜਤਾਇਆ ਦੁੱਖ, ਸੋਗ ‘ਚ ਡੁੱਬਿਆ ਦੇਸ਼