ਯੂਪੀ ਪੁਲਿਸ ਨੇ ਹਿਰਾਸਤ ‘ਚ ਲਏ ਡਿਪਟੀ CM ਰੰਧਾਵਾ

ਚੰਡੀਗੜ੍ਹ : ਬੀਤੇ ਦਿਨੀਂ ਲਖੀਮਪੁਰ ‘ਚ ਹੋਈ ਹਿੰਸਾ ਮਾਮਲੇ ‘ਚ ਘਟਨਾਕ੍ਰਮ ਲਗਾਤਾਰ ਵਧਦੇ ਜਾ ਰਹੇ ਹਨ। ਤੁਹਾਨੂੰ ਦੱਸ ਦਈਏ ਕਿ ਡਿਪਟੀ ਸੀਐਮ ਸੁਖਜਿੰਦਰ ਸਿੰਘ ਰੰਧਾਵਾ ਦੀ…

ਚੰਡੀਗੜ੍ਹ : ਬੀਤੇ ਦਿਨੀਂ ਲਖੀਮਪੁਰ ‘ਚ ਹੋਈ ਹਿੰਸਾ ਮਾਮਲੇ ‘ਚ ਘਟਨਾਕ੍ਰਮ ਲਗਾਤਾਰ ਵਧਦੇ ਜਾ ਰਹੇ ਹਨ। ਤੁਹਾਨੂੰ ਦੱਸ ਦਈਏ ਕਿ ਡਿਪਟੀ ਸੀਐਮ ਸੁਖਜਿੰਦਰ ਸਿੰਘ ਰੰਧਾਵਾ ਦੀ ਅਗਵਾਈ ਵਿਚ ਲਖੀਮਪੁਰ ਖੀਰੀ ਵਿਚ ਵਾਪਰੀ ਘਟਨਾ ਵਿਚ ਪੀੜਤਾਂ ਨੂੰ ਮਿਲਣ ਲਈ ਪੰਜਾਬ ਸਰਕਾਰ ਦਾ ਵਫਦ ਰਵਾਨਾ ਹੋਇਆ ਸੀ, ਜਿਸ ਨੂੰ ਯੂਪੀ-ਹਰਿਆਣਾ ਹੱਦ ਉੱਤੇ ਰੋਕ ਦਿੱਤਾ ਗਿਆ ਸੀ। ਜਿਸ ਤੋਂ ਬਾਅਦ ਹੁਣ ਯੂਪੀ ਪੁਲਿਸ ਨੇ ਡਿਪਟੀ ਸੀਐਮ ਨੂੰ ਸੁਖਜਿੰਦਰ ਰੰਧਾਵਾ ਨੂੰ ਹਿਰਾਸਤ ਵਿਚ ਲੈ ਲਿਆ ਹੈ।ਕੁਲਜੀਤ ਨਾਗਰਾ ਨੇ ਕਿਹਾ ਕਿ ਸ਼ਾਹਜਹਾਂ ਬਾਰਡਰ ‘ਤੇੇ ਪੁਲਿਸ ਨੇ ਸਾਰਿਆਂ ਨੂੰ ਥਾਣੇ ਵਿਚ ਡੱਕ ਦਿੱਤਾ ਹੈ।

Leave a Reply

Your email address will not be published. Required fields are marked *