ਡੇਰਾ ਪ੍ਰੇਮੀ ਬਿੱਟੂ ਦੇ ਕਤਲ ਤੋਂ ਬਾਅਦ ਡੇਰਾ ਪ੍ਰੇਮੀ ਕਰ ਰਹੇ ਇਹ ਵੱਡੀ ਮੰਗ !

ਔਨਲਾਈਨ ਡੈਸਕ/ਲਿਵਿੰਗ ਇੰਡੀਆ ਨਿਊਜ਼:– ਡੇਰਾ ਪ੍ਰੇਸੀ ਮਹਿੰਦਰਪਾਲ ਬਿੱਟੂ ਦੇ ਸਸਕਾਰ ਨੂੰ ਲੈਕੇ ਅਜੇ ਤੱਕ ਕਿਸੇ ਵੀ ਤਰ੍ਹਾਂ ਦੀ ਕੋਈ ਗੱਲ ਬਣਦੀ ਹੋਈ ਨਜਰ ਨਹੀਂ ਆ ਰਹੀ…

ਔਨਲਾਈਨ ਡੈਸਕ/ਲਿਵਿੰਗ ਇੰਡੀਆ ਨਿਊਜ਼:– ਡੇਰਾ ਪ੍ਰੇਸੀ ਮਹਿੰਦਰਪਾਲ ਬਿੱਟੂ ਦੇ ਸਸਕਾਰ ਨੂੰ ਲੈਕੇ ਅਜੇ ਤੱਕ ਕਿਸੇ ਵੀ ਤਰ੍ਹਾਂ ਦੀ ਕੋਈ ਗੱਲ ਬਣਦੀ ਹੋਈ ਨਜਰ ਨਹੀਂ ਆ ਰਹੀ ਹੈ। ਜਿਸ ਕਾਰਨ ਕੋਟਕਪੁਰਾ ‘ਚ ਡੇਰਾ ਪ੍ਰੇਮਿਆਂ ਵੱਲੋਂ ਧਰਨਾ ਲਗਾਤਾਰ ਜਾਰੀ ਹੈ। ਧਰਨਾ ਦੇ ਰਹੇ ਡੇਰਾ ਪ੍ਰੇਮੀ ਉਹਨਾਂ ਤੇ ਲੱਗੇ ਸਾਰੇ ਬੇਅਦਬੀ ਦੇ ਪਰਚੇ ਰੱਦ ਕਰਨ ਦੀ ਮੰਗ ਕਰ ਰਹੇ ਹਨ।

dera premi

ਇਸ ਤੋਂ ਇਲਾਵਾ ਡੇਰਾ ਪ੍ਰੇਮੀ ਮਹਿੰਦਰਪਾਲ ਬਿੱਟੂ ਦੇ ਸਸਕਾਰ ਤੇ ਸਸਪੈਂਸ ਬਰਕਰਾਰ ਹੈ। ਇਸ ਸੰਬੰਧੀ ਡੇਰੇ ਦੀ 45 ਮੈਂਬਰੀ ਕਮੇਟੀ ਦੀ ਮੀਟਿੰਗ ਸ਼ੁਰੂ ਹੋ ਗਈ ਹੈ। ਇਸ ਮੀਟਿੰਗ ਚ ਸਸਕਾਰ ਕਰਨ ਦਾ ਫੈਸਲਾ ਕੀਤਾ ਜਾਵੇਗਾ।

dera premi

ਜਿਕਰ-ਏ-ਖਾਸ ਹੈ ਕਿ ਨਾਭਾ ਦੀ ਜੇਲ੍ਹ ਚ ਡੇਰਾ ਪ੍ਰੇਮੀ ਦਾ ਦੋ ਕੈਦੀਆਂ ਵੱਲੋਂ ਕਤਲ ਕੀਤਾ ਗਿਆ ਸੀ। ਜਿਸ ਤੋਂ ਬਾਅਦ ਮੁਲਜ਼ਮਾਂ ਨੂੰ ਪਟਿਆਲਾ ਅਦਾਲਤ ਚ ਪੇਸ਼ ਕੀਤਾ ਗਿਆ ਜਿੱਥੇ ਉਹਨਾਂ ਨੂੰ ਪੇਸ਼ ਕਰਨ ਤੋਂ ਬਾਅਦ 4 ਦਿਨਾਂ ਦੀ ਪੁਲਿਸ ਰਿਮਾਂਡ ਤੇ ਭੇਜ ਦਿੱਤਾ ਗਿਆ।

 

Leave a Reply

Your email address will not be published. Required fields are marked *