ਮੁੰਬਈ : ਫਿਲਮ ਜਗਤ ਤੋਂ ਵੱਡੀ ਖਬਰ ਸਾਹਮਣੇ ਆ ਰਹ ਹੈ ਕਿ ਦਿੱਗਜ ਅਦਾਕਾਰ ਸਲਮਾਨ ਖਾਨ ਦੇ ਪਿਤਾ ਸਲੀਮ ਖਾਨ ਦੀ ਸਿਹਤ ਵਿਗੜ ਗਈ ਹੈ। ਦੱਸ ਦੇਈਏ ਕਿ 90 ਸਾਲਾ ਲੇਖਕ ਸਲੀਮ ਖਾਨ ਨੂੰ ਮੁੰਬਈ ਦੇ ਇੱਕ ਨਿੱਜੀ ਹਸਪਤਾਲ ਵਿੱਚ ਦਾਖਲ ਕਰਵਾਇਆ ਗਿਆ ਹੈ। ਸਲਮਾਨ ਖਾਨ ਆਪਣੇ ਪਿਤਾ ਨੂੰ ਮਿਲਣ ਬਾਂਦਰਾ ਦੇ ਲੀਲਾਵਤੀ ਹਸਪਤਾਲ ਪਹੁੰਚੇ। ਸਲੀਮ ਖਾਨ ਨੂੰ ਸਵੇਰੇ ਹਸਪਤਾਲ ਵਿੱਚ ਦਾਖਲ ਕਰਵਾਇਆ ਗਿਆ ਸੀ। ਸਲੀਮ ਖਾਨ ਨੂੰ ਲੀਲਾਵਤੀ ਹਸਪਤਾਲ ‘ਚ ਆਈਸੀਯੂ ਵਿੱਚ ਦਾਖਲ ਕੀਤਾ ਗਿਆ ਹੈ। ਸਲੀਮ ਖਾਨ ਦਾ ਪਰਿਵਾਰ ਉਹਨਾਂ ਨੂੰ ਹਸਪਤਾਲ ਵਿੱਚ ਮਿਲਣ ਪਹੁੰਚੇ।
ਹੋਰ ਖਬਰਾਂ ਪੜ੍ਹਨ ਲਈ ਇੱਥੇ ਕਰੋ ਕਲਿੱਕ
ਪਲਵਲ ‘ਚ ਦਬੰਗਾਂ ਦੀ ਗੁੰਡਾਗਰਦੀ: ਦੁਕਾਨਦਾਰ ਦੀ ਬੇਰਹਿਮੀ ਨਾਲ ਕੀਤੀ ਕੁੱਟਮਾਰ, ਪੁਲਿਸ ਦੀ ਚੁੱਪ ‘ਤੇ ਉੱਠੇ ਸਵਾਲ
ਖ਼ਬਰਾਂ ਦੇ ਅਪਡੇਟਸ ਲਈ LIVING INDIA NEWS 2 4/7 LIVE ਨਾਲ ਜੁੜੇ ਰਹੋ।



