ਔਨਲਾਈਨ ਡੈਸਕ/ਲਿਵਿੰਗ ਇੰਡੀਆ ਨਿਊਜ਼:– ਬਠਿੰਡਾ ਪਹੁੰਚੇ ਪੰਜਾਬ ਦੇ ਡੀਜੀਪੀ ਦਿਨਕਰ ਗੁਪਤਾ ਨੇ ਅਧਿਕਾਰੀਆਂ ਨਾਲ ਮੀਟਿੰਗ ਕੀਤੀ | ਇਸ ਮੌਕੇ ਉਨ੍ਹਾਂ ਨੇ ਕਿਹਾ ਕਿ ਪੰਜਾਬ ‘ਚ ਗੈਂਗਸਟਰਾਂ ਅਤੇ ਨਸ਼ਾ ਤਸਕਰਾਂ ਦੇ ਖਿਲਾਫ ਕਾਰਵਾਈ ਨੂੰ ਲੈਕੇ ਇਹ ਮੀਟਿਗਾਂ ਕੀਤੀ ਜਾ ਰਹੀ ਹੈ | ਨਾਲ ਹੀ ਲੋਕਸਭਾ ਚੋਣਾਂ ਨੂੰ ਲੈਕੇ ਉਨ੍ਹਾਂ ਨੇ ਕਿਹਾ ਕਿ ਪੰਜਾਬ ਦੇ ਲਈ 350 ਪੈਰਮੀਲੀਟਰੀ ਫੋਰਸ ਦੀ ਮੰਗ ਕੀਤੀ ਗਈ ਹੈ |
Watch Video
