ਡੀਜੀਪੀ ਸੁਰੇਸ਼ ਅਰੋੜਾ ਨੂੰ ਸੁਪਰੀਮ ਕੋਰਟ ਵੱਲੋਂ ਵੱਡੀ ਰਾਹਤ !

ਔਨਲਾਈਨ ਡੈਸਕ/ਲਿਵਿੰਗ ਇੰਡੀਆ ਨਿਊਜ਼:  ਪੰਜਾਬ ਦੇ ਡੀਜੀਪੀ ਸੁਰੇਸ਼ ਅਰੋੜਾ ਨੂੰ ਸੁਪਰੀਮ ਕੋਰਟ ਵੱਲੋਂ ਰਾਹਤ ਦਿੱਤੀ ਗਈ ਹੈ। ਮਿਲੀ ਜਾਣਕਾਰੀ ਦੇ ਅਨੁਸਾਰ ਸੁਪਰੀਮ ਕੋਰਟ ਨੇ ਪੰਜਾਬ ਅਤੇ…

ਔਨਲਾਈਨ ਡੈਸਕ/ਲਿਵਿੰਗ ਇੰਡੀਆ ਨਿਊਜ਼:  ਪੰਜਾਬ ਦੇ ਡੀਜੀਪੀ ਸੁਰੇਸ਼ ਅਰੋੜਾ ਨੂੰ ਸੁਪਰੀਮ ਕੋਰਟ ਵੱਲੋਂ ਰਾਹਤ ਦਿੱਤੀ ਗਈ ਹੈ। ਮਿਲੀ ਜਾਣਕਾਰੀ ਦੇ ਅਨੁਸਾਰ ਸੁਪਰੀਮ ਕੋਰਟ ਨੇ ਪੰਜਾਬ ਅਤੇ ਹਰਿਆਣਾ  ਦੇ ਮੌਦੂਜਾ ਸਮੇਂ ਦੇ ਪੁਲਿਸ ਮੁਖੀਆਂ ਦੇ ਕਾਰਜਕਾਲ ਨੂੰ ਇਕ ਮਹੀਨੇ ਲਈ ਵਧਾ ਦੇਣ ਦੇ ਹੁਕਮ ਦਿੱਤੇ।

dgp suresh arora

ਇਸ ਫੈਸਲੇ ਤੋਂ ਬਾਅਦ ਪੰਜਾਬ ਦੇ ਡੀਜੀਪੀ ਸੁਰੇਸ਼ ਅਰੋੜਾ ਅਤੇ ਹਰਿਆਣਾ ਦੇ ਡੀਜੀਪੀ ਬੀਐਸ ਸੰਧੂ 31 ਜਨਵਰੀ 2019 ਤੱਕ ਆਪਣੇ ਅਹੁਦੇ ਤੇ ਬਣੇ ਰਹਿਣਗੇ। ਦੱਸਿਆ ਜਾ ਰਿਹਾ ਹੈ ਕਿ ਦੋਹਾਂ ਸੁਬਿਆਂ ਦੀਆਂ ਸਰਕਾਰਾਂ ਨੇ ਪਟਿਸ਼ਨ ਦਾਇਰ ਕੀਤੀ ਸੀ ਜਿਸ ਤੋਂ ਬਾਅਦ ਸੁਪਰੀਮ ਕੋਰਟ ਨੇ ਇਹ ਫੈਸਲਾ ਲਿਆ ਹੈ।

Leave a Reply

Your email address will not be published. Required fields are marked *