ਧਰਮਵੀਰ ਗਾਂਧੀ ਨੇ ਵਿਰੋਧੀਆਂ ਨੂੰ ਕੀਤਾ ਸਾਵਧਾਨ, ਦੇਖਿਓ ਕਿਤੇ ਜਾਲ ‘ਚ ਨਾ ਫ਼ਸ ਜਾਇਓ

ਚੰਡੀਗੜ੍ਹ: ਪੰਜਾਬ ਦੇ ਮੁੱਦਿਆਂ ‘ਤੇ ਸੀਐਮ ਭਗਵੰਤ ਮਾਨ ਦੇ ਵਲੋਂ ਸੱਦੀ ਗਈ 1 ਨਵੰਬਰ ਨੂੰ ਡਿਬੇਟ ਨੂੰ ਲੈ ਕੇ ਜਿਥੇ ਸੱਤਾਧਿਰ ਤੇ ਵਿਰੋਧੀ ਧਿਰਾਂ ਇਕ…

ਚੰਡੀਗੜ੍ਹ: ਪੰਜਾਬ ਦੇ ਮੁੱਦਿਆਂ ‘ਤੇ ਸੀਐਮ ਭਗਵੰਤ ਮਾਨ ਦੇ ਵਲੋਂ ਸੱਦੀ ਗਈ 1 ਨਵੰਬਰ ਨੂੰ ਡਿਬੇਟ ਨੂੰ ਲੈ ਕੇ ਜਿਥੇ ਸੱਤਾਧਿਰ ਤੇ ਵਿਰੋਧੀ ਧਿਰਾਂ ਇਕ ਦੂਜੇ ਤੇ ਸ਼ਬਦੀਂ ਹਮਲੇ ਕਰ ਰਹੀਆਂ ਹਨ, ਉਥੇ ਹੀ ਸਾਬਕਾ ਆਪ ਆਗੂ ਧਰਮਵੀਰ ਗਾਂਧੀ ਨੇ ਸਮੂਹ ਵਿਰੋਧੀ ਪਾਰਟੀਆਂ ਦੇ ਆਗੂਆਂ ਨੂੰ ਸਾਵਧਾਨ  ਕੀਤਾ ਹੈ। ਧਰਮਵੀਰ ਗਾਂਧੀ ਨੇ ਸੋਸ਼ਲ ਮੀਡੀਆ ਉੱਤੇ ਪੋਸਟ ਪਾ ਕੇ ਵਿਰੋਧੀਆ ਧਿਰਾਂ ਨੂੰ ਸਾਵਧਾਨ ਕੀਤਾ ਹੈ।

Leave a Reply

Your email address will not be published. Required fields are marked *