ਤਲਵੰਡੀ ਸਾਬੋ ‘ਚ ਵਾਰਡ ਨੰਬਰ 8 ‘ਚ ਵੋਟਿੰਗ ਦੌਰਾਨ ਹੰਗਾਮਾ !

ਔਨਲਾਈਨ ਡੈਸਕ/ਲਿਵਿੰਗ ਇੰਡੀਆ ਨਿਊਜ਼:– ਤਲਵੰਡੀ ਸਾਬੋ ਚ ਵੋਟਿੰਗ ਦੌਰਾਨ ਹੰਗਾਮਾ ਹੋਣ ਦਾ ਮਾਮਲਾ ਸਾਹਮਣੇ ਆਇਆ  ਹੈ। ਮਿਲੀ ਜਾਣਕਾਰੀ ਦੇ ਅਨੁਸਾਰ ਵਾਰਡ ਨੰਬਰ 8 ਚ ਵੋਟਿੰਗ ਦੌਰਾਨ…

ਔਨਲਾਈਨ ਡੈਸਕ/ਲਿਵਿੰਗ ਇੰਡੀਆ ਨਿਊਜ਼:– ਤਲਵੰਡੀ ਸਾਬੋ ਚ ਵੋਟਿੰਗ ਦੌਰਾਨ ਹੰਗਾਮਾ ਹੋਣ ਦਾ ਮਾਮਲਾ ਸਾਹਮਣੇ ਆਇਆ  ਹੈ। ਮਿਲੀ ਜਾਣਕਾਰੀ ਦੇ ਅਨੁਸਾਰ ਵਾਰਡ ਨੰਬਰ 8 ਚ ਵੋਟਿੰਗ ਦੌਰਾਨ ਹੰਗਾਮਾ ਹੋ ਗਿਆ।

Voting

ਦੱਸਿਆ ਜਾ ਰਿਹਾ ਹੈ ਕਿ ਲੋਕਾਂ ਨੇ ਕਾਂਗਰਸ ਤੇ ਧੱਕਾਸ਼ਾਹੀ ਕਰਨ ਦਾ ਇਲਜਾਮ ਲਾਇਆ। ਜਿਸ ਕਾਰਨ ਕਾਂਗਰਸ ਦੇ ਖਿਲਾਫ ਨਾਅਰੇਬਾਜੀ  ਵੀ ਕੀਤੀ ਜਾ ਰਹੀ ਹੈ।

 

Leave a Reply

Your email address will not be published. Required fields are marked *