ਪਤਨੀ ਪਤੀ ਤੋਂ ਸੀ ਤੰਗ ਪਰੇਸ਼ਾਨ ਤਾਂ ਪਤਨੀ ਨੇ ਚੁੱਕਿਆ ਅਜਿਹਾ ਖੌਫਨਾਕ ਕਦਮ..!

ਔਨਲਾਈਨ ਡੈਸਕ/ਲਿਵਿੰਗ ਇੰਡੀਆ ਨਿਊਜ਼:– ਬਠਿੰਡਾ ਚੋਂ ਇਕ ਅਜਿਹਾ ਮਾਮਲਾ ਸਾਹਮਣੇ ਆਇਆ ਹੈ ਜਿੱਥੇ ਇਕ ਪਤਨੀ ਨੇ ਪਤੀ ਤੋਂ ਪਰੇਸ਼ਾਨ ਹੋਕੇ ਖੁਦਕੁਸ਼ੀ ਕਰ ਲਈ। ਮਿਲੀ ਜਾਣਕਾਰੀ ਦੇ…

ਔਨਲਾਈਨ ਡੈਸਕ/ਲਿਵਿੰਗ ਇੰਡੀਆ ਨਿਊਜ਼:– ਬਠਿੰਡਾ ਚੋਂ ਇਕ ਅਜਿਹਾ ਮਾਮਲਾ ਸਾਹਮਣੇ ਆਇਆ ਹੈ ਜਿੱਥੇ ਇਕ ਪਤਨੀ ਨੇ ਪਤੀ ਤੋਂ ਪਰੇਸ਼ਾਨ ਹੋਕੇ ਖੁਦਕੁਸ਼ੀ ਕਰ ਲਈ। ਮਿਲੀ ਜਾਣਕਾਰੀ ਦੇ ਅਨੁਸਾਰ ਪਤਨੀ ਆਪਣੇ ਪਤੀ ਤੋਂ ਕਾਫੀ ਪਰੇਸ਼ਾਨੀ ਸੀ ਜਿਸ ਕਾਰਨ ਉਸਨੇ ਤੰਗ ਪਰੇਸ਼ਾਨ ਹੋਕੇ  ਗਲ੍ਹ ਫਾਹਾ ਲੈਕੇ ਖੁਦਕੁਸ਼ੀ ਕਰ ਲਈ।

ਦਸ ਦਈਏ ਕਿ ਮ੍ਰਿਤਕ ਮਹਿਲਾ ਬਿਊਟੀ ਪਾਰਲਰ ਦਾ ਕੰਮ ਕਰਦੀ ਸੀ। ਉੱਥੇ ਹੀ ਉਹਨਾਂ ਫਾਹਾ ਲੈ ਲਿਆ। ਉੱਥੇ ਹੀ ਇਸ ਮਾਮਲੇ ਤੋਂ ਬਾਅਦ ਮ੍ਰਿਤਕ ਮਹਿਲਾ ਦੇ ਪਰਿਵਾਰ ਵਾਲਿਆਂ ਨੇ ਮੁਲਜ਼ਮ ਪਤੀ ਦੇ ਖਿਲਾਫ ਸਖਤ ਕਾਰਵਾਈ ਦੀ ਮੰਗ ਕੀਤੀ ਹੈ। ਫਿਲਹਾਲ ਮੌਕੇ ਤੇ ਪਹੁੰਚੀ ਪੁਲਿਸ ਨੇ ਮਾਮਲਾ ਦਰਜ ਕਰ ਲਿਆ ਤੇ ਮਾਮਲੇ ਦੀ ਅਗਲੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ।

Leave a Reply

Your email address will not be published. Required fields are marked *