ਔਨਲਾਈਨ ਡੈਸਕ/ਲਿਵਿੰਗ ਇੰਡੀਆ ਨਿਊਜ਼:– ਦੇਸ਼ਭਰ ਚ ਡਾਕਟਰਾਂ ਦਾ ਹੱਲਾ ਬੋਲ ਲਗਾਤਾਰ ਜਾਰੀ ਹੈ।
ਜਿਸ ਕਾਰਨ ਮਰੀਜਾਂ ਨੂੰ ਡਾਕਟਰਾਂ ਦੀ ਹੜਤਾਲ ਦੇ ਕਾਰਨ ਉਹਨਾਂ ਨੂੰ ਕਾਫੀ ਪਰੇਸ਼ਾਨੀ ਦਾ ਸਾਹਮਣਾ ਕਰਨਾ ਪੈ ਰਿਹਾ ਹੈ। ਡਾਕਟਰਾਂ ਵੱਲੋਂ ਕੀਤੀ ਗਈ ਹੜਤਾਲ ਅਜੇ ਵੀ ਜਾਰੀ ਹੈ।
ਮਿਲੀ ਜਾਣਕਾਰੀ ਦੇ ਅਨੁਸਾਰ ਭਲਕੇ ਦੇਸ਼ਭਰ ‘ਚ OPD ,ਸੇਵਾਵਾਂ ਬੰਦ ਰਹਿਣਗੀਆਂ।
ਦੱਸ ਦਈਏ ਕਿ ਪੰਜਾਬ ਹਰਿਆਣਾ ਤੇ ਚੰਡੀਗੜ੍ਹ ਚ ਵੀ ਹੜਤਾਲ ਦਾ ਅਸਰ ਦੇਖਣ ਨੂੰ ਮਿਲਿਆ।


