ਭਾਰਤ-ਪਾਕਿਸਤਾਨ ਦੇ ਹਲਾਤਾਂ ਤੇ ਅਮੇਰਿਕਾ ਦੇ ਰਾਸ਼ਟਰਪਤੀ ਟਰੰਪ ਦਾ ਵੱਡਾ ਬਿਆਨ !

ਔਨਲਾਈਨ ਡੈਸਕ/ਲਿਵਿੰਗ ਇੰਡੀਆ ਨਿਊਜ਼:– ਭਾਰਤ ਪਾਕਿਸਤਾਨ ਦੇ ਹਲਾਤਾਂ ਤੇ ਅਮੇਰਿਕਾ ਦੇ ਰਾਸ਼ਟਰਪਤੀ ਡੋਨਾਲਡ ਟਰੰਪ ਦਾ ਵੱਡਾ ਬਿਆਨ ਸਾਹਮਣੇ ਆਇਆ ਹੈ। ਟਰੰਪ ਨੇ ਆਪਣੇ ਬਿਆਨ ਵਿੱਚ ਕਿਹਾ…

ਔਨਲਾਈਨ ਡੈਸਕ/ਲਿਵਿੰਗ ਇੰਡੀਆ ਨਿਊਜ਼:– ਭਾਰਤ ਪਾਕਿਸਤਾਨ ਦੇ ਹਲਾਤਾਂ ਤੇ ਅਮੇਰਿਕਾ ਦੇ ਰਾਸ਼ਟਰਪਤੀ ਡੋਨਾਲਡ ਟਰੰਪ ਦਾ ਵੱਡਾ ਬਿਆਨ ਸਾਹਮਣੇ ਆਇਆ ਹੈ। ਟਰੰਪ ਨੇ ਆਪਣੇ ਬਿਆਨ ਵਿੱਚ ਕਿਹਾ ਕਿ ਭਾਰਤ ਤੇ ਪਾਕਿਸਤਾਨ ਨੂੰ ਲੈਕੇ ਚੰਗੀ ਖ਼ਬਰ ਛੇਤੀ ਹੀ ਆਵੇਗੀ।

Trump

ਨਾਲ ਹੀ ਉਹਨਾਂ ਨੇ ਇਹ ਵੀ ਕਿਹਾ ਕਿ ਛੇਤੀ ਹੀ ਭਾਰਤ ਤੇ ਪਾਕਿਸਤਾਨ ਵਿਚਾਲੇ ਟਕਰਾਅ ਖਤਮ ਹੋਵੇਗਾ। ਇਸ ਤੋਂ ਇਲਾਵਾ ਉਹਨਾਂ ਨੇ ਇਹ ਵੀ ਕਿਹਾ ਕਿ ਪਿਛਲੇ ਕਾਫੀ ਸਮੇਂ ਤੋਂ ਦੋਵੇ ਦੇਸ਼ਾ ਵਿਚਾਲੇ ਤਣਾਅ ਵਧਿਆ ਹੋਇਆ ਹੈ।  ਜਿਸ ਤੋਂ ਬਾਅਦ ਉਹਨਾਂ ਨੇ ਤਣਾਅ ਜੱਲਦ ਖਤਮ ਹੋਣ ਦੀ ਉਮੀਦ ਜਤਾਈ ਹੈ। ਦੱਸਿਆ ਜਾ ਰਿਹਾ ਹੈ ਕਿ ਉੱਤਰ ਕੋਰੀਆ ਦੇ ਨਾਤ ਕਿਮ ਜੋਂਗ ਓਨ ਦੇ ਨਾਲ ਹੋਈ ਬੈਠਕ ਤੋਂ ਬਾਅਦ ਹੋਏ ਸਮਾਗਮ ਦੌਰਾਨ ਉਹਨਾਂ ਨੇ ਇਹ ਬਿਆਨ ਦਿੱਤਾ ਹੈ।

Leave a Reply

Your email address will not be published. Required fields are marked *