ਅੱਤਵਾਦੀ ਹਾਫਿਜ ਸਈਦ ਦੀ ਗ੍ਰਿਫਤਾਰੀ ਤੇ ਅਮਰੀਕੀ ਰਾਸ਼ਟਰਪਤੀ ਨੇ ਕਹੀ ਇਹ ਵੱਡੀ ਗੱਲ..!

ਔਨਲਾਈਨ ਡੈਸਕ/ਲਿਵਿੰਗ ਇੰਡੀਆ ਨਿਊਜ਼:– 26/11 ਦੇ ਮਾਸਟਰਮਾਇਡ ਅੱਤਵਾਦੀ ਹਾਫਿਜ਼ ਸਈਦ ਦੀ ਗ੍ਰਿਫਤਾਰੀ ਤੇ ਅਮਰੀਕਾ ਦੇ ਰਾਸ਼ਟਰਪਤੀ ਡੋਨਾਲਡ ਟਰੰਪ ਦਾ ਵੱਡਾ ਬਿਆਨ ਸਾਹਮਣੇ ਆਇਆ ਹੈ। After a…

ਔਨਲਾਈਨ ਡੈਸਕ/ਲਿਵਿੰਗ ਇੰਡੀਆ ਨਿਊਜ਼:– 26/11 ਦੇ ਮਾਸਟਰਮਾਇਡ ਅੱਤਵਾਦੀ ਹਾਫਿਜ਼ ਸਈਦ ਦੀ ਗ੍ਰਿਫਤਾਰੀ ਤੇ ਅਮਰੀਕਾ ਦੇ ਰਾਸ਼ਟਰਪਤੀ ਡੋਨਾਲਡ ਟਰੰਪ ਦਾ ਵੱਡਾ ਬਿਆਨ ਸਾਹਮਣੇ ਆਇਆ ਹੈ।

ਮਿਲੀ ਜਾਣਕਾਰੀ ਦੇ ਅਨੁਸਾਰ ਡੋਨਾਲਡ ਟਰੰਪ ਨੇ ਟਵੀਟ ਕਰਦੇ ਹੋਏ ਕਿਹਾ ਕਿ 10 ਸਾਲਾਂ ਦੀ ਤਲਾਸ਼ੀ ਤੋਂ ਬਾਅਦ ਆਖਿਰਕਾਰ ਅੱਤਵਾਦੀ ਹਾਫਿਜ ਸਈਦ ਨੂੰ ਗ੍ਰਿਫਤਾਰ ਕਰ ਲਿਆ ਗਿਆ ਨਾਲ ਹੀ ਉਹਨਾਂ ਨੇ ਉਸਦੀ ਗ੍ਰਿਫਤਾਰੀ ਦਾ ਸਵਾਗਤ ਵੀ ਕੀਤਾ।

Donald trump and hafiz saeed

ਜ਼ਿਕਰ-ਏ-ਖਾਸ ਹੈ ਕਿ ਮੁੰਬਈ ਹਮਲੇ ਦੇ ਮਾਸਟਰਮਾਇਡ ਹਾਫਿਜ ਸਈਦ ਨੂੰ ਲਾਹੌਰ ਤੋਂ ਗ੍ਰਿਫਤਾਰ ਕੀਤਾ ਗਿਆ। ਫਿਲਹਾਲ ਹਾਫਿਜ ਸਈਦ ਨੂੰ ਨਿਆਂਇਕ ਹਿਰਾਸਤ ਚ ਭੇਜ ਦਿੱਤਾ ਗਿਆ।

 

Leave a Reply

Your email address will not be published. Required fields are marked *