ਡਾ. ਗੁਰਪ੍ਰੀਤ ਕੌਰ ਮਾਨ ਨੇ ਵੱਖਰੇ ਅੰਦਾਜ਼ ‘ਚ ਭਗਵੰਤ ਮਾਨ ਨੂੰ ਦਿੱਤੀਆਂ ਜਨਮ ਦਿਨ ਦੀਆਂ ਮੁਬਾਰਕਾਂ, PM Modi ਨੇ ਵੀ ਦਿੱਤੀ ਵਧਾਈ

ਚੰਡੀਗੜ੍ਹ : ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ 50 ਸਾਲਾਂ ਦੇ ਹੋ ਗਏ ਹਨ। 17 ਅਕਤੂਬਰ ਯਾਨੀ ਅੱਜ ਉਨ੍ਹਾਂ ਦਾ ਜਨਮ ਦਿਨ ਹੈ। ਉਨ੍ਹਾਂ ਦੀ…

ਚੰਡੀਗੜ੍ਹ : ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ 50 ਸਾਲਾਂ ਦੇ ਹੋ ਗਏ ਹਨ। 17 ਅਕਤੂਬਰ ਯਾਨੀ ਅੱਜ ਉਨ੍ਹਾਂ ਦਾ ਜਨਮ ਦਿਨ ਹੈ। ਉਨ੍ਹਾਂ ਦੀ ਪਤਨੀ ਨੇ ਖਾਸ ਅੰਦਾਜ਼ ‘ਚ ਜਨਮਦਿਨ ਦੀਆਂ ਵਧਾਈਆਂ ਦਿੱਤੀਆਂ ਹਨ। ਉਨ੍ਹਾਂ ਆਪਣੇ ਟਵਿੱਟਰ ਹੈਂਡਲ ‘ਤੇ ਲਿਖਿਆ ਹੈ- ‘ਜਨਮਦਿਨ ਦੀਆਂ ਬਹੁਤ-ਬਹੁਤ ਮੁਬਾਰਕਾਂ ਮਾਨ ਸਾਹਿਬ। ਰੱਬ ਤੁਹਾਨੂੰ ਹਮੇਸ਼ਾ ਚੜਦੀਕਲਾ ਵਿੱਚ ਰੱਖੇ। ਤੁਸੀ ਹਮੇਸ਼ਾ ਖੁਸ਼ ਅਤੇ ਸਿਹਤਮੰਦ ਰਹੋ। ਆਬਾਦ ਰਹੋ ਜਿੰਦਾਬਾਦ ਰਹੋ। ਪੰਜਾਬ ਤੁਹਾਡੇ ਦਿਲ ਵਿਚ ਵਸਦਾ ਹੈ ਤੇ ਤੁਸੀ ਪੰਜਾਬੀਆਂ ਦੇ ਦਿਲਾਂ ਵਿਚ। ਪੰਜਾਬ ਤੇ ਪੰਜਾਬੀਅਤ ਦੀ ਹੋਰ ਸੇਵਾ ਕਰਣ ਦੀ ਪਰਮਾਤਮਾ ਤੁਹਾਨੂੰ ਸਮਰਥਤਾ ਬਖਸ਼ਣ।’

Leave a Reply

Your email address will not be published. Required fields are marked *