ਪੰਜਾਬ ਸਿਆਸਤ ‘ਚ ਵੱਡਾ ਧਮਾਕਾ, ਡਾ. SPS ਓਬਰਾਏ ਚੰਨੀ ਸਰਕਾਰ ‘ਚ ਸਲਾਹਕਾਰ ਨਿਯੁਕਤ

ਚੰਡੀਗੜ੍ਹ- ਪੰਜਾਬ (Punjab) ਦੀ ਸਿਆਸਤ ਨਾਲ ਜੁੜੀ ਇਸ ਸਮੇਂ ਵੱਡੀ ਖ਼ਬਰ ਇਹ ਸਾਹਮਣੇ ਆਈ ਹੈ ਕਿ ਪੰਜਾਬ ਦੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ (Charanjit Singh…

ਚੰਡੀਗੜ੍ਹ- ਪੰਜਾਬ (Punjab) ਦੀ ਸਿਆਸਤ ਨਾਲ ਜੁੜੀ ਇਸ ਸਮੇਂ ਵੱਡੀ ਖ਼ਬਰ ਇਹ ਸਾਹਮਣੇ ਆਈ ਹੈ ਕਿ ਪੰਜਾਬ ਦੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ (Charanjit Singh Channi) ਦੀ ਸਰਕਾਰ ਨੇ ਦੁਬਈ ਦੇ ਉੱਘੇ ਕਾਰੋਬਾਰੀ ਅਤੇ ਸਰਬੱਤ ਦਾ ਭਲਾ ਚੈਰੀਟੇਬਲ ਟਰੱਸਟ ਦੇ ਮੁਖੀ ਡਾ. ਐੱਸ. ਪੀ. ਸਿੰਘ ਓਬਰਾਏ (Dr SPS Oberoi) ਨੂੰ ਸਲਾਹਕਾਰ ਨਿਯੁਕਤ ਕੀਤਾ ਹੈ। 

Also Read: ਜਬਰ-ਜ਼ਨਾਹ ਮਾਮਲੇ ‘ਚ ਬੈਂਸ ਤੇ ਹੋਰਨਾਂ ਖਿਲਾਫ ਮੁੜ ਗ੍ਰਿਫਤਾਰੀ ਵਾਰੰਟ ਜਾਰੀ

ਮਿਲੀ ਜਾਣਕਾਰੀ ਅਨੁਸਾਰ ਚੰਨੀ ਸਰਕਾਰ ਨੇ ਡਾ. ਐੱਸ. ਪੀ. ਐੱਸ. ਓਬਰਾਏ ਨੂੰ ਸਿਹਤ ਅਤੇ ਹੁਨਰ ਵਿਕਾਸ ਦੇ ਸਬੰਧਤ ਵਿੱਚ ਪੰਜਾਬ ਸਰਕਾਰ ਦਾ ਸਲਾਹਕਾਰ ਨਿਯੁਕਤ ਕਰ ਲਿਆ ਹੈ। 

Also Read: ਪੰਜਾਬ CM ਨੇ ਪੇਸ਼ ਕੀਤਾ 70 ਦਿਨਾਂ ਦਾ ਰਿਪੋਰਟ ਕਾਰਡ, ਕਿਹਾ-‘ਜੋ ਵਾਅਦੇ ਕੀਤੇ ਉਹ ਪੂਰੇ ਵੀ ਕੀਤੇ’

Leave a Reply

Your email address will not be published. Required fields are marked *